
ਸਟੇਟ ਪੱਧਰ ਤੇ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀ ਸਨਮਾਨਿਤ
ਭਾਈ ਘਨੱਈਆ ਜੀ ਯੁਵਕ ਸੇਵਾਵਾਂ ਕਲੱਬ ਪੰਡੋਰੀ ਵੱਲੋਂ ਸਰਦਾਰ ਸੁਖਦਰਸ਼ਨ ਸਿੰਘ ਬੋਪਾਰਾਏ ਜੀ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਪੰਡੋਰੀ ਦੇ ਪੰਜ ਬੱਚਿਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।

ਭਾਈ ਘਨੱਈਆ ਜੀ ਯੁਵਕ ਸੇਵਾਵਾਂ ਕਲੱਬ ਪੰਡੋਰੀ ਵੱਲੋਂ ਸਰਦਾਰ ਸੁਖਦਰਸ਼ਨ ਸਿੰਘ ਬੋਪਾਰਾਏ ਜੀ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਪੰਡੋਰੀ ਦੇ ਪੰਜ ਬੱਚਿਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।

ਸਰਕਾਰੀ ਪ੍ਰਾਇਮਰੀ ਸਕੂਲ ਮੱਝੂਕੇ ਵਿਖੇ ਅੱਜ ਵਿਦਿਆਰਥੀਆਂ ਦਾ ਸਲਾਨਾ ਨਤੀਜਾ ਬੜੇ ਉਤਸ਼ਾਹ ਨਾਲ ਘੋਸ਼ਿਤ ਕੀਤਾ ਗਿਆ ਜਿਸ ਦੌਰਾਨ ਸਕੂਲ ਵਿੱਚ ਪੜ੍ਹਾਈ ਅਤੇ ਹੋਰ ਗਤੀਵਿਧੀਆਂ ਵਿੱਚ ਮੱਲਾਂ ਮਾਰਨ ਵਾਲੇ ਹੋਣਹਾਰ ਬੱਚਿਆਂ ਨੂੰ ਵਿਸ਼ੇਸ਼ ਤੌਰ ‘ਤੇ ਟਰਾਫੀਆਂ ਦੇ ਕੇ ਸਨਮਾਨਤ ਕੀਤਾ

ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਠੁੱਲੀਵਾਲ ਵਿਖੇ ਇੱਕ ਦਿਮਾਗੀ ਪਰੇਸ਼ਾਨੀ ਨਾਲ ਜੂਝ ਰਹੇ ਮਜ਼ਦੂਰ ਪਰਿਵਾਰ ਨਾਲ ਸੰਬੰਧਿਤ 86 ਸਾਲਾ ਸਾਬਕਾ ਸੈਨਿਕ ਮੱਘਰ ਸਿੰਘ ਦੀ ਭੁਲੇਖੇ ਨਾਲ ਜਹਿਰੀਲੀ ਵਸਤੂ ਨਿਗਲਣ ਕਾਰਨ ਮੌਤ ਹੋ ਗਈ। ਇਸ ਦੁਖਦਾਈ ਘਟਨਾ ਨਾਲ ਪਿੰਡ ਅਤੇ ਇਲਾਕੇ ਵਿੱਚ ਗਮਗੀਨ ਮਾਹੌਲ ਬਣ ਗਿਆ ਹੈ।

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨਵੀ ਦਿੱਲੀ ਦੇ ਪ੍ਰਿੰਸੀਪਲ ਬੈਂਚ ਦੇ ਚੇਅਰਪਰਸਨ ਮਾਨਯੋਗ ਜਸਟਿਸ ਪ੍ਰਕਾਸ਼ ਸ਼੍ਰੀਵਾਸਤਵਾ, ਡਾ.ਏ.ਸੰਥਿਲ ਵੇਲ ਐਕਸਪਾਰਟ ਮੈਂਬਰ, ਡਾ.ਅਫਰੋਜ਼ ਅਹਿਮਦ ਐਕਸਪਾਰਟ ਮੈਂਬਰ ਨੇ ਜ਼ਿਲਾ ਬਰਨਾਲਾ ਦੇ ਸਮਾਜ ਸੇਵੀ ਤੇ ਵਾਤਾਵਰਨ ਪ੍ਰੇਮੀ ਗੁਰਪ੍ਰੀਤ ਸਿੰਘ ਕਾਹਨੇਕੇ
8ਵੇਂ ਕੇਂਦਰੀ ਤਨਖਾਹ ਕਮਿਸ਼ਨ ਦੇ ਲਾਗੂ ਹੋਣ ਤੋਂ ਠੀਕ ਪਹਿਲਾਂ ਰੇਲਵੇ ਰਨਿੰਗ ਸਟਾਫ ਨੂੰ ਸਰਕਾਰ ਤੋਂ ਕਾਫ਼ੀ ਰਾਹਤ ਮਿਲੀ ਹੈ।

ਜ਼ਿਲ੍ਹੇ ਦੇ ਪਿੰਡ ਰਾਜਗੜ੍ਹ ਵਿੱਚ ਪਿਛਲੇ ਦਿਨੀ ਵਾਪਰੇ ਇਕ ਘਟਨਾਕ੍ਰਮ ਵਿੱਚ ਜ਼ਿਲ੍ਹੇ ਦੇ ਉੱਚ ਪੁਲਿਸ ਅਧਿਕਾਰੀਆਂ ਵੱਲੋਂ ਥਾਣਾ ਧਨੌਲਾ ਦੇ ਐਸਐਚਓ ਨੂੰ ਬਚਾਉਣ ਦੇ ਯਤਨਾਂ ਦੀ ਸਖ਼ਤ ਨਿਖੇਧੀ ਕਰਦੇ ਹੋਏ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ

ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਗਹਿਲ ਵਿੱਚ ਇੱਕ ਮਜ਼ਦੂਰ ਪਰਿਵਾਰ ਦੇ ਘਰ ਦੀ ਕੁਰਕੀ ਨੂੰ ਕਿਸਾਨ ਜਥੇਬੰਦੀਆਂ ਦੇ ਸਾਂਝੇ ਸੰਘਰਸ਼ ਨੇ ਅਸਥਾਈ ਤੌਰ ‘ਤੇ ਰੋਕ ਦਿੱਤਾ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਅਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਅਗਵਾਈ ਹੇਠ

ਪੁਰਾਣੀ ਅਨਾਜ ਮੰਡੀ ਤਪਾ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕਿਸਾਨਾਂ, ਮਜ਼ਦੂਰਾਂ ਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਮਰਾਜਵਾਦ ਵਿਰੋਧੀ ਵਿਸ਼ਾਲ ਕਨਵੈਨਸ਼ਨ ਕੀਤੀ ਗਈ। ਬੀਕੇਯੂ ਡਕੌਂਦਾ ਬੁਰਜਗਿੱਲ ਦੇ ਆਗੂ ਦਰਸ਼ਨ ਸਿੰਘ ਮਹਿਤਾ, ਟ੍ਰੇਡ ਯੂਨੀਅਨ ਸੈਂਟਰ ਆਫ਼ ਇੰਡੀਆ ਦੇ

ਪਵਿੱਤਰ ਨਵਰਾਤਿਆਂ ਦੇ ਦਿਨਾਂ ਵਿੱਚ ਜਿੱਥੇ ਸ਼ਰਧਾਲੂ ਬੜੀ ਸ਼ਰਧਾ ਅਤੇ ਭਾਵਨਾ ਨਾਲ ਦੁਰਗਾ ਮਾਤਾ ਦੇ ਮੰਦਰਾਂ ਵਿੱਚ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ

ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਅੱਜ ਵਿਕਾਸ ਕਾਰਜਾਂ ਦੀ ਲੜੀ ਨੂੰ ਤੇਜ਼ ਕਰਦਿਆਂ ਪਿੰਡ ਜੈਮਲ ਸਿੰਘ ਵਾਲਾ ਵਿਖੇ 40 ਲੱਖ ਰੁਪਏ ਦੀ ਭਾਰੀ ਲਾਗਤ ਨਾਲ ਤਿਆਰ ਹੋਣ ਵਾਲੇ ਅਧੁਨਿਕ ‘ਵੈੱਲਨੈਸ ਸੈਂਟਰ’ ਦਾ ਨੀਂਹ ਪੱਥਰ ਰੱਖ ਕੇ ਇਸ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ
WhatsApp us