ਪੰਜਾਬ

ਖੰਭਾ ਲਗਾਉਣ ਲਈ ਪੱਟਿਆ ਟੋਆ ਬਣਿਆ ਜਾਨ ਦਾ ਖੂਹ

ਖੰਭਾ ਲਗਾਉਣ ਲਈ ਪੱਟਿਆ ਟੋਆ ਬਣਿਆ ਜਾਨ ਦਾ ਖੂਹ

  ਸਥਾਨਕ ਕੱਚਾ ਕਾਲਜ ਰੋਡ ਉਪਰ ਟੈਗੋਰ ਗਲੀ ਨੰਬਰ 9 ਬਰਨਾਲਾ ਵਿਖੇ ਪਾਵਰਕੌਮ ਵਿਭਾਗ ਵੱਲੋਂ ਖੰਭਾ ਲਗਾਉਣ ਲਈ ਕੁਝ ਦਿਨ ਪਹਿਲਾਂ ਪੁੱਟਿਆ ਟੋਇਆ ਆਉਣ ਜਾਣ ਵਾਲੇ ਰਾਹਗੀਰਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣਿਆ ਹੋਇਆ ਹੈ, ਕਿਉਂਕਿ ਇਸ ਪੁੱਟੇ ਗਏ ਟੋਏ ਕਾਰਨ ਕਿਸੇ ਸਮੇਂ ਵੀ ਹਾਦਸਾ ਵਾਪਰ ਸਕਦਾ ਹੈ

Read More »
ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਹੋਵੇਗਾ ਪਹਿਲ ਦੇ ਆਧਾਰ 'ਤੇ - ਗੋਇਲ

ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਹੋਵੇਗਾ ਪਹਿਲ ਦੇ ਆਧਾਰ ‘ਤੇ – ਗੋਇਲ

 ਸਟੇਟ ਐਕਸ਼ਨ ਪਲਾਨ ਫਾਰ ਸੀਨੀਅਰ ਸਿਟੀਜ਼ਨਜ਼’ ਅਧੀਨ ਕਮਿਊਨਿਟੀ ਹੈਲਥ ਸੈਂਟਰ (ਸੀ.ਐੱਚ.ਸੀ.) ਧਨੌਲਾ ਵਿਖੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਵਿਸ਼ੇਸ਼ ਮੈਡੀਕਲ ਚੈੱਕਅੱਪ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਬਜ਼ੁਰਗਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਨੂੰ ਯਕੀਨੀ ਬਣਾਉਣਾ ਸੀ।

Read More »
ਹਲਕਾ ਇੰਚਾਰਜਾਂ ਦੀ ਗੈਰ-ਮੌਜੂਦਗੀ ਤੇ ਵਰਕਰਾਂ ’ਚ ਨਿਰਾਸ਼ਾ

ਹਲਕਾ ਇੰਚਾਰਜਾਂ ਦੀ ਗੈਰ-ਮੌਜੂਦਗੀ ਤੇ ਵਰਕਰਾਂ ’ਚ ਨਿਰਾਸ਼ਾ: ਬਰਨਾਲਾ ਰੈਲੀ ਰਾਹੁਲ ਦੀ ਆਮਦ ਰਸਮੀ ਇਕੱਠ

ਪੰਜਾਬ ਦੀ ਸਿਆਸਤ ’ਚ ਇਸ ਵੇਲੇ ਸਭ ਦੀਆਂ ਨਜ਼ਰਾਂ 28 ਫਰਵਰੀ ਨੂੰ ਬਰਨਾਲਾ ਦੀ ਅਨਾਜ ਮੰਡੀ ’ਚ ਹੋਣ ਜਾ ਰਹੀ ਕਾਂਗਰਸ ਦੀ ਵਿਸ਼ਾਲ ਜਨਤਕ ਰੈਲੀ ਤੇ ਟਿਕੀਆਂ ਹੋਈਆਂ ਹਨ। ਕਾਂਗਰਸ ਦੇ ਸੀਨੀਅਰ ਆਗੂ ਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇhttps://theopeneyes24.com/wp-admin/media-upload.php?post_id=2915&type=image&TB_iframe=1ਤਾ ਰਾਹੁਲ ਗਾਂਧੀ ਇਸ ਰੈਲੀ ਰਾਹੀਂ ਪੰਜਾਬ ਕਾਂਗਰਸ ’ਚ ਨਵੀਂ ਰੂਹ ਫੂਕਣ ਦੀ ਕੋਸ਼ਿਸ਼ ਕਰਨਗੇ।

Read More »
ਜਮਹੂਰੀ ਅਧਿਕਾਰ ਸਭਾ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਵਰ੍ਹਾ ਕੇ ਲੋਕਾਂ ਨੂੰ ਜ਼ਖਮੀ ਕਰਨ, ਦਹਿਸ਼ਤ ਦਾ ਮਾਹੌਲ ਸਿਰਜਣ ਦੀ ਨਿੰਦਿਆ ਕੀਤੀ।

ਜਮਹੂਰੀ ਅਧਿਕਾਰ ਸਭਾ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਵਰ੍ਹਾ ਕੇ ਲੋਕਾਂ ਨੂੰ ਜ਼ਖਮੀ ਕਰਨ, ਦਹਿਸ਼ਤ ਦਾ ਮਾਹੌਲ ਸਿਰਜਣ ਦੀ ਨਿੰਦਿਆ ਕੀਤੀ।

ਜਮਹੂਰੀ ਅਧਿਕਾਰ ਸਭਾ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਵਰ੍ਹਾ ਕੇ ਲੋਕਾਂ ਨੂੰ ਜ਼ਖਮੀ ਕਰਨ, ਦਹਿਸ਼ਤ ਦਾ ਮਾਹੌਲ ਸਿਰਜਣ ਦੀ ਨਿੰਦਿਆ ਕੀਤੀ।

Read More »
ਐੱਸਐੱਸਡੀ ਕਾਲਜ ਬਰਨਾਲਾ ਵਿਖੇ ਕਰੀਅਰ ਦੀ ਤਿਆਰੀ

ਐੱਸਐੱਸਡੀ ਕਾਲਜ ਵਿਖੇ ਕਰੀਅਰ ਦੀ ਤਿਆਰੀ ਵਿਸ਼ੇ `ਤੇ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ

ਐੱਸਐੱਸਡੀ ਕਾਲਜ ਬਰਨਾਲਾ ਵਿਖੇ ਕਰੀਅਰ ਦੀ ਤਿਆਰੀ ਵਿਸ਼ੇ `ਤੇ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ, ਡਿਗਰੀ ਦੇ ਨਾਲ-ਨਾਲ ਪੇਸ਼ੇਵਰ ਹੁਨਰ ਹੋਣਾ ਅੱਜ ਦੇ ਸਮੇਂ ਦੀ ਮੁੱਖ ਲੋੜ

Read More »

ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਦੀ ਹੋਣਹਾਰ ਵਿਦਿਆਰਥਣ ਨੇਫੀਆ ਨੇ ਨੈਸ਼ਨਲ ਕਰਾਟੇ ਚੈਂਪੀਅਨਸ਼ਿਪ ’ਚ ਜਿੱਤਿਆ ਗੋਲਡ ਮੈਡਲ, ਦੇਸ਼ ਭਰ ਦੇ ਖਿਡਾਰੀਆਂ ਦੇ ਸਖ਼ਤ ਮੁਕਾਬਲੇ ’ਚ ਦਿਖਾਇਆ ਆਪਣਾ ਦਮ

ਬਰਨਾਲਾ, 18 ਫਰਵਰੀ ਇਲਾਕੇ ਦੀ ਮੋਹਰੀ ਵਿਦਿਅਕ ਸੰਸਥਾ ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਦੀ ਝੋਲੀ ’ਚ ਉਸ ਸਮੇਂ ਇਕ ਹੋਰ ਸੁਨਹਿਰੀ ਉਪਲਬਧੀ ਪਈ। ਜਦੋਂ ਸਕੂਲ ਦੀ ਹੋਣਹਾਰ ਖਿਡਾਰਣ ਨੇਫੀਆ ਨੇ ਅੰਮ੍ਰਿਤਸਰ ਵਿਖੇ ਹੋਏ ਨੈਸ਼ਨਲ ਪੱਧਰੀ ਕਰਾਟੇ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨੇ ਦਾ ਤਗਮਾ ਜਿੱਤ ਕੇ ਸਕੂਲ ਤੇ ਇਲਾਕੇ ਦਾ ਨਾਮ ਪੂਰੇ ਦੇਸ਼ ’ਚ ਰੌਸ਼ਨ

Read More »

ਬਰਨਾਲਾ-ਬਠਿੰਡਾ ਮੁੱਖ ਮਾਰਗ ਤੇ ਭਿਆਨਕ ਹਾਦਸਾ:ਵਿਆਹ ਸਮਾਗਮ ਤੋਂ ਪਰਤ ਰਹੇ ਪਰਿਵਾਰ ਦੀ ਕਾਰ ਟਰੱਕ ਨਾਲ ਟਕਰਾਈ 4 ਗੰਭੀਰ ਜ਼ਖ਼ਮੀ

ਤਪਾ ਮੰਡੀ ਬਿਊਰੋ 18 ਫ਼ਰਵਰੀ ਬਰਨਾਲਾ-ਬਠਿੰਡਾ ਮੁੱਖ ਮਾਰਗ ’ਤੇ ਸਥਿਤ ਘੁੜੈਲੀ ਚੌਂਕ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਚ ਇਕੋ ਪਰਿਵਾਰ ਦੇ ਚਾਰ ਮੈਂਬਰ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਨਾਭਾ ਵਿਖੇ ਇਕ ਵਿਆਹ ਸਮਾਗਮ ’ਚ ਸ਼ਾਮਲ ਹੋ ਕੇ ਵਾਪਸ ਆਪਣੇ ਘਰ ਬਠਿੰਡਾ ਵੱਲ ਪਰਤ ਰਹੇ ਪਰਿਵਾਰ ਦੀ ਕਾਰ

Read More »