ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਪੰਜਾਬ

ਪਿੰਡ ਜੰਗੀਆਣਾ ਵਿਖੇ ਸਰਪੰਚ ਦੇ ਪਤੀ ਵਿਰੁੱਧ ਥਾਣਾ ਭਦੌੜ ਵਿਖੇ ਸ਼ਿਕਾਇਤ ਦਰਜ ਕਰਵਾਉਣ ਲਈ ਪੁੱਜੇ ਪਿੰਡ ਵਾਸੀ ਅਤੇ ਪੀੜਤ ਨੌਜਵਾਨ।

ਪਿੰਡ ਜੰਗੀਆਣਾ ‘ਚ ਸੀਵਰੇਜ ਦੇ ਗੰਦੇ ਪਾਣੀ ਨੂੰ ਲੈ ਕੇ ਵਿਵਾਦ: ਸਰਪੰਚ ਦੇ ਪਤੀ ‘ਤੇ ਜਾਤੀਸੂਚਕ ਅਤੇ ਗਾਲੀ-ਗਲੋਚ ਕਰਨ ਦੇ ਗੰਭੀਰ ਦੋਸ਼, ਥਾਣਾ ਭਦੌੜ ‘ਚ ਸ਼ਿਕਾਇਤ ਦਰਜ

    ਨੇੜਲੇ ਪਿੰਡ ਜੰਗੀਆਣਾ ਵਿਖੇ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਦੇ ਮਾਮਲੇ ਨੇ ਉਸ ਵੇਲੇ ਗੰਭੀਰ ਰੂਪ ਧਾਰਨ ਕਰ ਲਿਆ ਜਦੋਂ ਪਿੰਡ ਦੀ ਸਰਪੰਚ ਗੁਰਪ੍ਰੀਤ ਕੌਰ ਦੇ ਪਤੀ ਰੇਸ਼ਮ ਸਿੰਘ ਵੱਲੋਂ ਇੱਕ ਨੌਜਵਾਨ ਨਾਲ ਗੱਲਬਾਤ ਦੌਰਾਨ ਬੇਹੱਦ ਘਟੀਆ ਸ਼ਬਦਾਵਲੀ ਅਤੇ ਜਾਤੀਸੂਚਕ ਸ਼ਬਦਾਂ ਦੀ ਵਰਤੋਂ ਕਰਨ ਦੇ ਦੋਸ਼ ਸਾਹਮਣੇ ਆਏ। ਪ੍ਰਾਪਤ ਜਾਣਕਾਰੀ ਅਨੁਸਾਰ ਮੌਜੂਦਾ ਸਰਪੰਚ

Read More »
 "ਸਤਲੁਜ" ਫਿਲਮ ਦੇ ਮੁੱਦੇ 'ਤੇ ਇੱਕ-ਦੂਜੇ ਦੇ ਸਾਹਮਣੇ ਆਏ ਭਾਜਪਾ ਦੇ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੀਆਂ ਫਾਈਲ ਤਸਵੀਰਾਂ।

ਸਤਲੁਜ ਫਿਲਮ ਵਿਵਾਦ: ਭਾਜਪਾ ਅੰਦਰ ਖੜ੍ਹਾ ਹੋਇਆ ਨਵਾਂ ਸਿਆਸੀ ਘਮਸਾਨ, ਕੈਪਟਨ ਅਮਰਿੰਦਰ ਸਿੰਘ ਨੇ ਰਵਨੀਤ ਬਿੱਟੂ ਨੂੰ ਦਿੱਤੀ ਅਤੀਤ ਦੇ ਜਖਮ ਨਾ ਕੁਰੇਦਣ ਦੀ ਸਖ਼ਤ ਨਸੀਹਤ

  ਕੇਂਦਰੀ ਬਿਊਰੋ :                 ਪੰਜਾਬ ਦੀ ਸਿਆਸਤ ਵਿੱਚ ਇਸ ਵੇਲੇ ਇੱਕ ਨਵਾਂ ਵਿਵਾਦ ਗਰਮਾ ਗਿਆ ਹੈ, ਜਿਸ

Read More »
ਸ੍ਰੀ ਆਨੰਦਪੁਰ ਸਾਹਿਬ ਨਜ਼ਦੀਕ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬਣੀ ਆਰਜ਼ੀ ਟੈਂਟ ਸਿਟੀ ਵਿੱਚ ਲੱਗੀ ਭਿਆਨਕ ਅੱਗ, ਬਾਰਾਂ ਕੈਬਿਨ ਸੜ ਕੇ ਸੁਆਹ, ਕੀਮਤੀ ਸਾਮਾਨ ਹੋਇਆ ਕੋਲਾ

ਸ੍ਰੀ ਆਨੰਦਪੁਰ ਸਾਹਿਬ ਨਜ਼ਦੀਕ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬਣੀ ਆਰਜ਼ੀ ਟੈਂਟ ਸਿਟੀ ਵਿੱਚ ਲੱਗੀ ਭਿਆਨਕ ਅੱਗ, ਬਾਰਾਂ ਕੈਬਿਨ ਸੜ ਕੇ ਸੁਆਹ, ਕੀਮਤੀ ਸਾਮਾਨ ਹੋਇਆ ਕੋਲਾ

ਧਾਰਮਿਕ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੇ ਬਿਲਕੁਲ ਨਜ਼ਦੀਕੀ ਪਿੰਡ ਅਗਮਪੁਰ ਤੋਂ ਇੱਕ ਬਹੁਤ ਹੀ ਮੰਦਭਾਗੀ, ਚਿੰਤਾਜਨਕ ਅਤੇ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪੰਜਾਬ ਸਰਕਾਰ ਦੀ ਅਹਿਮ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਵੱਖ-ਵੱਖ ਇਲਾਕਿਆਂ ਤੋਂ ਆਉਣ ਵਾਲੇ

Read More »
ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਮੰਗਾਂ ਨੂੰ ਲੈ ਕੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ, ਡਿਪਟੀ ਕਮਿਸ਼ਨਰ ਰਾਹੀਂ ਭੇਜਿਆ ਮੰਗ ਪੱਤਰ

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਮੰਗਾਂ ਨੂੰ ਲੈ ਕੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ, ਡਿਪਟੀ ਕਮਿਸ਼ਨਰ ਰਾਹੀਂ ਭੇਜਿਆ ਮੰਗ ਪੱਤਰ

 ਆਲ ਇੰਡੀਆ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਚਿਰੋਕਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਤਿੱਖਾ ਰੋਸ ਪ੍ਰਗਟਾਇਆ ਗਿਆ ਹੈ। ਯੂਨੀਅਨ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਅਤੇ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅੰਨਪੂਰਣਾ ਦੇਵੀ ਨੂੰ ਇੱਕ ਵਿਸਥਾਰਪੂਰਵਕ ਮੰਗ ਪੱਤਰ ਭੇਜਿਆ ਗਿਆ ਹੈ। ਇਸ ਮੰਗ ਪੱਤਰ ਵਿੱਚ

Read More »
 ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਤੇ ਕੋਚ ਗੁਰਪ੍ਰੀਤ ਸਿੰਘ ਉਰਫ਼ ਗੋਪੀ ਧੂੜਕੋਟ ਦੇ ਅੰਤਿਮ ਸੰਸਕਾਰ ਮੌਕੇ ਜੱਦੀ ਪਿੰਡ ਵਿਖੇ ਨਮ ਅੱਖਾਂ ਨਾਲ ਸ਼ਰਧਾਂਜਲੀ ਭੇਟ ਕਰਦੇ ਹੋਏ ਹਜ਼ਾਰਾਂ ਦੀ ਗਿਣਤੀ ਵਿੱਚ ਇਕੱਠੇ ਹੋਏ ਖੇਡ ਪ੍ਰੇਮੀ ਅਤੇ ਸਕੇ ਸਬੰਧੀ।

ਕਬੱਡੀ ਜਗਤ ਨੂੰ ਲੱਗਿਆ ਬਹੁਤ ਵੱਡਾ ਝਟਕਾ, ਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਤੇ ਕੋਚ ਗੋਪੀ ਧੂੜਕੋਟ ਦਾ ਬਿਮਾਰੀ ਕਾਰਨ ਦੇਹਾਂਤ, ਖੇਡ ਪ੍ਰੇਮੀਆਂ ਵਿੱਚ ਸੋਗ ਦੀ ਲਹਿਰ

  ਮੋਗਾ ਬਿਊਰੋ:                    ਮੋਗਾ ਜ਼ਿਲ੍ਹੇ ਦੇ ਪਿੰਡ ਧੂੜਕੋਟ ਰਣਸੀਂਹ ਦੇ ਰਹਿਣ ਵਾਲੇ ਬੇਹੱਦ ਮਕਬੂਲ ਅਤੇ ਹੋਣਹਾਰ

Read More »
ਮੋਗਾ ਦੇ ਪਿੰਡ ਰੋਡੇ ਵਿੱਚ ਪਿਓ ਦੇ ਹੋਏ ਕਤਲ ਤੋਂ ਬਾਅਦ ਘਟਨਾ ਸਥਾਨ 'ਤੇ ਪਹੁੰਚ ਕੇ ਜਾਂਚ ਪੜਤਾਲ ਕਰਦੀ ਹੋਈ ਸਥਾਨਕ ਪੁਲਿਸ ਅਤੇ ਮੌਕੇ 'ਤੇ ਹਾਜ਼ਰ ਪਿੰਡ ਵਾਸੀ।

ਮੋਗਾ ਦੇ ਪਿੰਡ ਰੋਡੇ ਵਿੱਚ ਸ਼ਰਾਬੀ ਪੁੱਤ ਨੇ ਕੀਤਾ ਪਿਓ ਦਾ ਬੇਰਹਿਮੀ ਨਾਲ ਕਤਲ, ਸ਼ਰਾਬ ਪੀਣ ਤੋਂ ਰੋਕਣ ‘ਤੇ ਹੋਏ ਝਗੜੇ ਨੇ ਧਾਰਿਆ ਖੂਨੀ ਰੂਪ, ਇਲਾਕੇ ਵਿੱਚ ਸਨਸਨੀ

ਮੋਗਾ ਬਿਊਰੋ:                       ਮੋਗਾ ਦੇ ਥਾਣਾ ਸਮਾਲਸਰ ਦੇ ਅਧੀਨ ਪੈਂਦੇ ਪਿੰਡ ਰੋਡੇ ਤੋਂ ਇੱਕ ਬਹੁਤ

Read More »
 ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।

ਚਰਨਜੀਤ ਚੰਨੀ ਦੀ ਬਗਾਵਤ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ, ਅਨੁਸ਼ਾਸਨ ਭੰਗ ਕਰਨ ਵਾਲਿਆਂ ਖਿਲਾਫ ਕਾਰਵਾਈ ਦੀ ਦਿੱਤੀ ਚੇਤਾਵਨੀ

ਕੇਂਦਰੀ ਬਿਊਰੋ:                  ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਚੱਲ ਰਹੀਆਂ ਤਿਆਰੀਆਂ ਦੇ ਦਰਮਿਆਨ ਪੰਜਾਬ ਕਾਂਗਰਸ ਦੇ ਅੰਦਰ ਨਿਯੁਕਤੀਆਂ

Read More »
ਦੇਸ਼ ਭਰ ਵਿੱਚ ਮਾਨਸੂਨ ਦਾ ਕਹਿਰ: ਪੰਜਾਬ ਸਣੇ ਅਠਾਰਾਂ ਸੂਬਿਆਂ ਵਿੱਚ ਭਾਰੀ ਮੀਂਹ ਅਤੇ ਤੇਜ਼ ਤੂਫ਼ਾਨ ਦੀ ਚਿਤਾਵਨੀ, ਮੌਸਮ ਵਿਭਾਗ ਵੱਲੋਂ ਹਾਈ ਅਲਰਟ ਜਾਰੀ

ਦੇਸ਼ ਭਰ ਵਿੱਚ ਮਾਨਸੂਨ ਦਾ ਕਹਿਰ: ਪੰਜਾਬ ਸਣੇ ਅਠਾਰਾਂ ਸੂਬਿਆਂ ਵਿੱਚ ਭਾਰੀ ਮੀਂਹ ਅਤੇ ਤੇਜ਼ ਤੂਫ਼ਾਨ ਦੀ ਚਿਤਾਵਨੀ, ਮੌਸਮ ਵਿਭਾਗ ਵੱਲੋਂ ਹਾਈ ਅਲਰਟ ਜਾਰੀ

ਦੇਸ਼ ਭਰ ਵਿੱਚ ਦੱਖਣ-ਪੱਛਮੀ ਮਾਨਸੂਨ ਦੀ ਰਫ਼ਤਾਰ ਬਹੁਤ ਜ਼ਿਆਦਾ ਤੇਜ਼ ਹੋ ਗਈ ਹੈ, ਜਿਸ ਕਾਰਨ ਦੇਸ਼ ਦੇ ਵੱਡੇ ਹਿੱਸੇ ਵਿੱਚ ਮੌਸਮ ਦਾ ਮਿਜ਼ਾਜ ਪੂਰੀ ਤਰ੍ਹਾਂ ਬਦਲ ਗਿਆ ਹੈ। ਭਾਰਤੀ ਮੌਸਮ ਵਿਗਿਆਨ ਕੇਂਦਰ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਜਾਣਕਾਰੀ ਅਨੁਸਾਰ ਅਗਲੇ ਅੱਠ ਘੰਟਿਆਂ ਦੌਰਾਨ ਪੰਜਾਬ ਅਤੇ ਹਰਿਆਣਾ ਸਮੇਤ ਦੇਸ਼ ਦੇ ਅਠਾਰਾਂ ਮੁੱਖ ਸੂਬਿਆਂ ਵਿੱਚ ਭਾਰੀ ਬਾਰਿਸ਼, ਗਰਜ-ਚਮਕ ਅਤੇ ਜ਼ਬਰਦਸਤ ਤੂਫ਼ਾਨ ਆਉਣ ਦਾ ਖ਼ਦਸ਼ਾ ਜਤਾਇਆ ਗਿਆ ਹੈ। ਮੌਸਮ ਮਾਹਿਰਾਂ ਮੁਤਾਬਕ ਮਾਨਸੂਨ ਦੀ ਸਰਗਰਮੀ

Read More »
error: Content is protected !!