ਪੰਜਾਬ

ਸਾਵਧਾਨ! ਕਿਤੇ ਤੁਸੀ ਵੀ ਤਾਂ ਨਹੀ ਲੈ ਰਹੇ ਮਿਆਦ ਪੁਗਾ ਚੁੱਕੇ ਨਮਕੀਨ ਦਾ ਸਵਾਦ

ਬਰਨਾਲਾ ’ਚ ‘ਬਾਲਾ ਜੀ’ ਦੇ ਖਾਣ- ਪੀਣ ਵਾਲੀਆਂ ਵਸਤਾਂ ਦੇ ਮਿਆਰ ’ਤੇ ਉੱਠੀ ਉਂੰਗਲ ਗੁਰਮੀਤ ਸਿੰਘ ਬਰਨਾਲਾ / ਮਨੋਜ ਸ਼ਰਮਾ ਬਰਨਾਲਾ। ਨਮਕੀਨ ਖਾਣ ਦੇ ਸ਼ੌਕੀਨ ਸਾਵਧਾਨ ਹੋਣ ਜਾਣ। ਕਿਉਂਕਿ ਬਰਨਾਲਾ ਜ਼ਿਲ੍ਹੇ ਅੰਦਰ ਚਿੱਟੇ- ਦਿਨ ‘ਬਾਲਾ ਜੀ’ ਨਾਂਅ ਦੇ ਹੇਠ ਵਿਕ ਰਹੇ ਪੈਕਟਾਂ ਰਾਹੀਂ ਲੋਕਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਇਸ ਵੇਲੇ ਚਿੰਤਾ

Read More »
ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਸਾਲਾਂ ਨੇ ਪੰਜਾਬ ਨੂੰ 40 ਸਾਲ ਪਿੱਛੇ ਧੱਕਿਆ ਤੀਕਸ਼ਣ

ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਸਾਲਾਂ ਨੇ ਪੰਜਾਬ ਨੂੰ 40 ਸਾਲ ਪਿੱਛੇ ਧੱਕਿਆ ਤੀਕਸ਼ਣ

ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਤੀਕਸ਼ਣ ਸੂਦ ਨੇ ਕਿਹਾ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਲੋਕਾਂ ਨੂੰ ਵਾਅਦੇ ਅਤੇ ਗਾਰੰਟੀਆਂ ਦੇ ਇੰਨੇ ਸਬਜ਼ਬਾਗ ਦਿਖਾਏ ਕਿ ਲੋਕਾਂ ਨੂੰ ਲੱਗਣ ਲੱਗ ਪਿਆ ਸੀ ਕਿ ਉਨ੍ਹਾਂ ਦੀ ਸਰਕਾਰ ਆਉਣ ਨਾਲ ਪੰਜਾਬ ਤਰੱਕੀ ਦੇ ਸਿਖਰ ‘ਤੇ ਪਹੁੰਚ ਜਾਵੇਗਾ। 

Read More »
ਪੰਜਵੇਂ ਪੀਐਸਪੀਬੀ ਬਾਬਾ ਦੀਪ ਸਿੰਘ ਹਾਕੀ ਟੂਰਨਾਮੈਂਟ ਦਾ ਆਗਾਜ਼, ਖਾਲਸਾ, ਕਿਰੋੜੀ ਮੱਲ ਅਤੇ ਵਿਵੇਕਾਨੰਦ ਕਾਲਜਾਂ ਦੀ ਸ਼ਾਨਦਾਰ ਜਿੱਤ

ਪੰਜਵੇਂ ਪੀਐਸਪੀਬੀ ਬਾਬਾ ਦੀਪ ਸਿੰਘ ਹਾਕੀ ਟੂਰਨਾਮੈਂਟ ਦਾ ਆਗਾਜ਼, ਖਾਲਸਾ, ਕਿਰੋੜੀ ਮੱਲ ਅਤੇ ਵਿਵੇਕਾਨੰਦ ਕਾਲਜਾਂ ਦੀ ਸ਼ਾਨਦਾਰ ਜਿੱਤ

ਪੰਜਵਾਂ ਪੀਐਸਪੀਬੀ ਬਾਬਾ ਦੀਪ ਸਿੰਘ ਹਾਕੀ (ਪੁਰਸ਼ ਅਤੇ ਮਹਿਲਾ) ਟੂਰਨਾਮੈਂਟ ਮੰਗਲਵਾਰ ਨੂੰ ਮੇਜ਼ਬਾਨ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਦੇ ਮੈਦਾਨ ਵਿੱਚ ਸ਼ਾਨਦਾਰ ਮੈਚਾਂ ਨਾਲ ਸ਼ੁਰੂ ਹੋਇਆ।

Read More »
ਅੰਮ੍ਰਿਤਸਰ 'ਚ ਤੜਕਸਾਰ ਠੰਡੀ ਹਵਾ ਨੇ ਬਦਲਿਆ ਮੌਸਮ ਦਾ ਮਿਜਾਜ਼, ਲੋਕਾਂ ਨੂੰ ਮਿਲੀ ਠੰਡ ਤੋਂ ਰਾਹਤ

ਅੰਮ੍ਰਿਤਸਰ ‘ਚ ਤੜਕਸਾਰ ਠੰਡੀ ਹਵਾ ਨੇ ਬਦਲਿਆ ਮੌਸਮ ਦਾ ਮਿਜਾਜ਼, ਲੋਕਾਂ ਨੂੰ ਮਿਲੀ ਠੰਡ ਤੋਂ ਰਾਹਤ

ਅੰਮ੍ਰਿਤਸਰ ਵਿੱਚ ਅੱਜ ਸਵੇਰੇ ਅਚਾਨਕ ਮੌਸਮ ਬਦਲ ਗਿਆ। ਤੇਜ਼ ਹਵਾਵਾਂ ਦੇ ਨਾਲ ਮੀਂਹ ਸਵੇਰੇ 5 ਵਜੇ ਦੇ ਕਰੀਬ ਸ਼ੁਰੂ ਹੋਇਆ, ਜਿਸ ਨਾਲ ਸ਼ਹਿਰ ਵਿੱਚ ਮੌਸਮ ਸੁਹਾਵਣਾ ਹੋ ਗਿਆ

Read More »
ਪੰਜਾਬ 'ਚ 2 ਦਿਨ ਦੀ ਰਹੇਗੀ ਹੜਤਾਲ, DC ਦਫਤਰਾਂ 'ਚ ਕੰਮਕਾਜ ਰਹੇਗਾ ਠੱਪ

ਪੰਜਾਬ ‘ਚ 2 ਦਿਨ ਦੀ ਰਹੇਗੀ ਹੜਤਾਲ, DC ਦਫਤਰਾਂ ‘ਚ ਕੰਮਕਾਜ ਰਹੇਗਾ ਠੱਪ

ਪੰਜਾਬ ਰਾਜ ਜ਼ਿਲ੍ਹਾ  ਦਫ਼ਤਰ ਕਰਮਚਾਰੀ ਯੂਨੀਅਨ ਨੇ 16 ਅਤੇ 17 ਮਾਰਚ 2026 ਨੂੰ ਦੋ ਦਿਨਾਂ ਦੀ ਕਲਮ ਛੋੜ ਅਤੇ ਕੰਪਿਊਟਰ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਅਨੁਸਾਰ, ਇਨ੍ਹਾਂ ਦੋ ਦਿਨਾਂ ਦੌਰਾਨ ਡੀ.ਸੀ. ਦਫ਼ਤਰਾਂ, ਐਸ.ਡੀ.ਐਮ ਦਫ਼ਤਰਾਂ, ਤਹਿਸੀਲ ਅਤੇ ਸਬ-ਤਹਿਸੀਲ ਦਫ਼ਤਰਾਂ ਵਿੱਚ ਕੰਮ ਪੂਰੀ ਤਰ੍ਹਾਂ ਠੱਪ ਰਹੇਗਾ। ਇਸ ਤੋਂ ਇਲਾਵਾ, 17 ਮਾਰਚ ਭਾਵ ਕਿ ਅੱਜ ਅੰਮ੍ਰਿਤਸਰ ਵਿੱਚ ਐਸ.ਐਸ.ਪੀ. ਦਿਹਾਤੀ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।

Read More »

ਪਿੰਡ ਮਹਿਲ ਖੁਰਦ ਵਿੱਚ ਸੱਤਵਾਂ ਸ਼ਹੀਦ ਸੈਨਿਕ ਸ਼ਰਧਾਂਜਲੀ ਸਮਾਗਮ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ

 ਸਾਬਕਾ ਸੈਨਿਕ ਵੈਲਫੇਅਰ ਐਸੋਸੀਏਸ਼ਨ ਬਰਨਾਲਾ ਦੇ ਬਲਾਕ ਮਹਿਲ ਕਲਾਂ ਵੱਲੋਂ ਬਲਾਕ ਦੇ 19 ਸ਼ਹੀਦ ਫੌਜੀਆਂ ਦੀ ਯਾਦ ਵਿੱਚ ਹਰ ਸਾਲ ਮਨਾਏ ਜਾਣ ਵਾਲੇ ਸਲਾਨਾ ਸਮਾਗਮਾਂ ਦੀ ਲੜੀ ਤਹਿਤ ਸੱਤਵਾਂ ਸ਼ਹੀਦ ਸੈਨਿਕ ਸ਼ਰਧਾਂਜਲੀ ਸਮਾਗਮ ਪਿੰਡ ਮਹਿਲ ਖੁਰਦ ਦੇ ਗੁਰਦੁਆਰਾ ਸਾਹਿਬ ਭਗਤ ਰਵਿਦਾਸ ਜੀ ਵਿਖੇ ਬਲਾਕ ਮਹਿਲ ਕਲਾਂ ਦੇ ਸਾਬਕਾ ਫੌਜੀਆਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ

Read More »
ਸੇਫ ਸਕੂਲ ਵਾਹਨ ਨੀਤੀ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਸਕੂਲ ਬੱਸਾਂ ਦੀ ਵਿਸ਼ੇਸ਼ ਚੈਕਿੰਗ

ਸੇਫ ਸਕੂਲ ਵਾਹਨ ਨੀਤੀ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਸਕੂਲ ਬੱਸਾਂ ਦੀ ਵਿਸ਼ੇਸ਼ ਚੈਕਿੰਗ

ਪੰਜਾਬ ਸਰਕਾਰ ਵੱਲੋਂ ਜਾਰੀ ਸੇਫ ਸਕੂਲ ਵਾਹਨ ਨੀਤੀ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਅਤੇ ਯਕੀਨੀ ਬਣਾਉਣ ਲਈ ਜ਼ਿਲ੍ਹਾ ਬਰਨਾਲਾ ਦੇ     ਵੱਖ-ਵੱਖ ਸਕੂਲਾਂ ਵਿੱਚ ਸਕੂਲ ਬੱਸਾਂ ਦੀ ਵਿਸ਼ੇਸ਼ ਚੈਕਿੰਗ ਲਈ ਮੁਹਿੰਮ ਚਲਾਈ ਗਈ। ਇਹ ਚੈਕਿੰਗ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰ ਪਾਲ ਕੌਰ ਧਾਰੀਵਾਲ ਦੀ ਅਗਵਾਈ ਹੇਠ ਕੀਤੀ ਗਈ

Read More »
ਭਗਵੰਤ ਮਾਨ ਦੀ ਪੁੱਠੀ ਗਿਣਤੀ ਸ਼ੁਰੂ! ਮਜੀਠੀਆ ਨੇ ਤਾਜੋਕੇ ਰੈਲੀ 'ਚ ਦਿੱਤੀ 'ਆਪ' ਸਰਕਾਰ ਨੂੰ ਚੁਣੌਤੀ

ਭਗਵੰਤ ਮਾਨ ਦੀ ਪੁੱਠੀ ਗਿਣਤੀ ਸ਼ੁਰੂ! ਮਜੀਠੀਆ ਨੇ ਤਾਜੋਕੇ ਰੈਲੀ ‘ਚ ਦਿੱਤੀ ‘ਆਪ’ ਸਰਕਾਰ ਨੂੰ ਚੁਣੌਤੀ

 ਸ਼੍ਰੋਮਣੀ ਅਕਾਲੀ ਦਲ ਦੀ ਭਦੌੜ ਰੈਲੀ ’ਚ ਅੱਜ ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੀ ‘ਆਪ’ ਸਰਕਾਰ ਦੀਆਂ ਚੂਲਾਂ ਹਿਲਾ ਕੇ ਰੱਖ ਦਿੱਤੀਆਂ। ਮਜੀਠੀਆ ਨੇ ਬੇਹੱਦ ਤਿੱਖੇ ਤੇਵਰ ਦਿਖਾਉਂਦਿਆਂ ਕਿਹਾ ਕਿ ਜਿਹੜੀ ਸਰਕਾਰ ਚੋਣਾਂ ਤੋਂ ਪਹਿਲਾਂ ਗਰੰਟੀਆਂ ਦੇ ਵੱਡੇ-ਵੱਡੇ ਥੈਲੇ ਲੈ ਕੇ ਘੁੰਮਦੀ ਸੀ

Read More »
ਆਈਓਐੱਲ ਫੈਕਟਰੀ ਫਤਿਹਗੜ੍ਹ ਛੰਨਾ ਖ਼ਿਲਾਫ਼ ਅਮਨਦੀਪ ਸਿੰਘ ਦੀ ਸ਼ਿਕਾਇਤ: ਪ੍ਰਦੂਸ਼ਣ ਦੇ ਦੋਸ਼ਾਂ ’ਤੇ ਉੱਚ ਪੱਧਰੀ ਜਾਂਚ ਦੀ ਕੀਤੀ ਮੰਗ

ਆਈਓਐੱਲ ਫੈਕਟਰੀ ਫਤਿਹਗੜ੍ਹ ਛੰਨਾ ਖ਼ਿਲਾਫ਼ ਅਮਨਦੀਪ ਸਿੰਘ ਦੀ ਸ਼ਿਕਾਇਤ: ਪ੍ਰਦੂਸ਼ਣ ਦੇ ਦੋਸ਼ਾਂ ’ਤੇ ਉੱਚ ਪੱਧਰੀ ਜਾਂਚ ਦੀ ਕੀਤੀ ਮੰਗ

   ਜ਼ਿਲ੍ਹਾ ਬਰਨਾਲਾ ਦੇ ਪਿੰਡ ਫ਼ਤਿਹਗੜ੍ਹ ਛੰਨਾ ਵਿਖੇ ਸਥਿਤ ਆਈਓਐੱਲ ਕੈਮੀਕਲ ਫ਼ੈਕਟਰੀ ਇਕ ਵਾਰ ਫਿਰ ਵਿਵਾਦਾਂ ’ਚ ਘਿਰਦੀ ਨਜ਼ਰ ਆ ਰਹੀ ਹੈ। ਇਸ ਸਬੰਧੀ ਇਲਾਕੇ ਦੇ ਨਿਵਾਸੀ ਅਮਨਦੀਪ ਸਿੰਘ ਵਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਡਿਪਟੀ ਕਮਿਸ਼ਨਰ, ਮੁੱਖ ਮੰਤਰੀ ਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਲਿਖਤੀ ਸ਼ਿਕਾਇਤ ਭੇਜ ਕੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਗਈ ਹੈ

Read More »
ਤਪਾ ਪੁਲਿਸ ਨੇ ਭੁੱਕੀ ਚੂਰਾ ਪੋਸਤ ਸਪਲਾਈ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼: ਤਿੰਨ ਖਿਲਾਫ ਮਾਮਲਾ ਦਰਜ

ਤਪਾ ਪੁਲਿਸ ਨੇ ਭੁੱਕੀ ਚੂਰਾ ਪੋਸਤ ਸਪਲਾਈ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼: ਤਿੰਨ ਖਿਲਾਫ ਮਾਮਲਾ ਦਰਜ

ਥਾਣਾ ਤਪਾ ਦੀ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਭੁੱਕੀ ਚੂਰਾ ਪੋਸਤ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਭੁੱਕੀ ਪੋਸਤ ਸਣੇ ਗ੍ਰਿਫਤਾਰ ਕਰਕੇ ਸਫਲਤਾ ਹਾਸਿਲ ਕੀਤੀ ਹੈ। ਥਾਣਾ ਤਪਾ ਦੇ ਇੰਚਾਰਜ ਸ਼ਰੀਫ਼ ਖਾਂ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਤਹਿਤ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ‘ਚ ਜਦ ਏਐਸਆਈ ਰਣਜੀਤ ਸਿੰਘ ਪੁਲਿਸ ਪਾਰਟੀ ਸਮੇਤ ਤਾਜੋਕੇ-ਕੈਂਚੀਆਂ ਤਪਾ ਇਲਾਕੇ ’ਚ ਗਸ਼ਤ ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੇ ਸਨ।

Read More »