ਪੰਜਾਬ

ਤਪਾ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਣੇ 3 ਨੌਜਵਾਨ ਕਾਬੂ

ਤਪਾ ਪੁਲਿਸ ਨੇ ਉੱਚ ਅਧਿਕਾਰੀਆਂ ਦੀਆ ਹਦਾਇਤਾਂ ਤਹਿਤ ਨਸ਼ਿਆਂ ਦੇ ਕਾਰੋਬਾਰੀਆਂ ਨੂੰ ਤੇਜੀ ਨਾਲ ਦਬੋਚਣਾ ਸ਼ੁਰੂ ਕੀਤਾ ਹੋਇਆ ਹੈ। ਜਿਸ ’ਚ ਹੇਠਲੇ ਪੱਧਰ ’ਤੇ ਪੁਲਿਸ ਨੇ ਪ੍ਰਚੂਣ ’ਚ ਨਸ਼ੀਲੀਆ ਗੋਲੀਆ ਵੇਚਣ ਵਾਲਿਆਂ ’ਤੇ ਲਗਾਮ ਕਸ ਕੇ ਆਮ ਲੋਕਾਂ ਨੂੰ ਕੁਝ ਰਾਹਤ ਦਿੱੱਤੀ ਹੈ।

Read More »

ਪੁਲਿਸ ਕਾਰਵਾਈ: ਸਿਟੀ ਇੰਚਾਰਜ ਬਲਜੀਤ ਸਿੰਘ ਢਿਲੋਂ ਦੀ ਅਗਵਾਈ ਹੇਠ ਨਸ਼ੀਲੀਆਂ ਗੋਲੀਆਂ ਸਣੇ ਤਿੰਨ ਨੌਜਵਾਨ ਕਾਬੂ

ਸਥਾਨਕ ਸਿਟੀ ਪੁਲਿਸ ਨੇ ਉੱਚ ਪੁਲਿਸ ਅਧਿਕਾਰੀਆਂ ਦੀਆ ਹਦਾਇਤਾਂ ਤਹਿਤ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ’ਚ ਤਿੰਨ ਨੌਜਵਾਨਾਂ ਨੂੰ ਨਸ਼ੀਲੀਆ ਤੇ ਪਾਬੰਦੀਸ਼ੁਦਾ ਗੋਲੀਆ ਵੇਚਣ ਦੇ ਮਾਮਲੇ ’ਚ ਕਾਬੂ ਕੀਤਾ ਹੈ।

Read More »

ਲਾਇੰਸ ਕਲੱਬ ਬਰਨਾਲਾ ਸੁਪਰੀਮ ਦੀ ਜਨਰਲ ਹਾਊਸ ਮੀਟਿੰਗ ਸੰਪੰਨ: ਸ਼ਿਵ ਸਿੰਗਲਾ ਸਰਬਸੰਮਤੀ ਨਾਲ ਚੁਣੇ ਗਏ ਨਵੇਂ ਪ੍ਰਧਾਨ

 ਲਾਇੰਸ ਕਲੱਬ ਬਰਨਾਲਾ ਸੁਪਰੀਮ ਦੀ ਇਕ ਅਹਿਮ ਜਨਰਲ ਹਾਊਸ ਮੀਟਿੰਗ ਸਥਾਨਕ ਸ਼ਹਿਰ ਵਿਖੇ ਬਹੁਤ ਹੀ ਉਤਸ਼ਾਹਪੂਰਵਕ ਤੇ ਸਦਭਾਵਨਾ ਭਰੇ ਮਾਹੌਲ ’ਚ ਆਯੋਜਿਤ ਕੀਤੀ ਗਈ।

Read More »

ਪ੍ਰਸਿੱਧ ਸ਼ਕਤੀਪੀਠ ਸ਼੍ਰੀ ਜਵਾਲਾ ਜੀ ਧਾਮ ਤੋਂ ਬਰਨਾਲਾ ਦੇ ਪ੍ਰਾਚੀਨ ਸ਼੍ਰੀ ਦੁਰਗਾ ਮੰਦਰ ’ਚ ਲਿਆਂਦੀ ਪਵਿੱਤਰ ਜੋਤ

ਚੇਤ ਮਹੀਨੇ ਦੇ ਪਵਿੱਤਰ ਨਵਰਾਤਰਿਆਂ ਦਾ ਤਿਉਹਾਰ ਬੁੱਧਵਾਰ ਨੂੰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਸ਼ੁਰੂ ਹੋ ਗਿਆ ਹੈ। ਇਸ ਸ਼ੁਭ ਮੌਕੇ ‘ਤੇ ਬਰਨਾਲਾ ਦੇ ਹੰਢਿਆਇਆ ਬਾਜ਼ਾਰ ’ਚ ਸਥਿਤ ਪ੍ਰਾਚੀਨ ਸ਼੍ਰੀ ਦੁਰਗਾ ਮੰਦਰ (ਦੇਵੀ ਦਿਆਲਾ) ਵਿਖੇ ਹਿਮਾਚਲ ਪ੍ਰਦੇਸ਼ ਦੇ ਪ੍ਰਸਿੱਧ ਸ਼ਕਤੀਪੀਠ ਸ਼੍ਰੀ ਜਵਾਲਾ ਜੀ ਧਾਮ ਤੋਂ ਪਵਿੱਤਰ ਜੋਤ ਲਿਆਂਦੀ ਗਈ

Read More »
ਬਰਨਾਲਾ ਵਿਖੇ ਜਥੇਦਾਰ ਸੰਤ ਬਾਬਾ ਟੇਕ ਸਿੰਘ ਜੀ ਦਾ ਦੌਰਾ, ਪੰਥ ਦੀ ਚੜ੍ਹਦੀ ਕਲਾ ਲਈ ਬਾਣੀ ਨਾਲ ਜੁੜਨ ਦਾ ਸੰਦੇਸ਼

ਬਰਨਾਲਾ ਵਿਖੇ ਜਥੇਦਾਰ ਸੰਤ ਬਾਬਾ ਟੇਕ ਸਿੰਘ ਜੀ ਦਾ ਦੌਰਾ, ਪੰਥ ਦੀ ਚੜ੍ਹਦੀ ਕਲਾ ਲਈ ਬਾਣੀ ਨਾਲ ਜੁੜਨ ਦਾ ਸੰਦੇਸ਼

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸੰਤ ਬਾਬਾ ਟੇਕ ਸਿੰਘ ਜੀ ਅੱਜ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਦੇ ਘਰ ਵਿਸ਼ੇਸ਼ ਦੌਰੇ ‘ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਪੰਥਕ ਮਸਲਿਆਂ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਸਬੰਧੀ ਵਿਚਾਰ ਸਾਂਝੇ ਕੀਤੇ।

Read More »
ਡੀਸੀ ਵਲੋਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਅਪੀਲ: ਨਾੜ ਨੂੰ ਸਾੜਨ ਦੀ ਬਜਾਏ ਵਿਗਿਆਨਕ ਤਰੀਕੇ ਨਾਲ ਸੰਭਾਲਣ ਦਾ ਸੱਦਾ

ਡੀਸੀ ਵਲੋਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਅਪੀਲ: ਨਾੜ ਨੂੰ ਸਾੜਨ ਦੀ ਬਜਾਏ ਵਿਗਿਆਨਕ ਤਰੀਕੇ ਨਾਲ ਸੰਭਾਲਣ ਦਾ ਸੱਦਾ

 ਡੀਸੀ ਹਰਪ੍ਰੀਤ ਸਿੰਘ ਵਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਆਗਾਮੀ ਕਣਕ ਦੀ ਕਟਾਈ ਦੇ ਸੀਜ਼ਨ ਦੌਰਾਨ ਫ਼ਸਲੀ ਰਹਿੰਦ-ਖੂੰਹਦ ਤੇ ਨਾੜ ਨੂੰ ਅੱਗ ਨਾ ਲਗਾਉਣ ਦਾ ਸੱਦਾ ਦਿੱਤਾ ਗਿਆ ਹੈ।

Read More »

ਪ੍ਰੋਜੈਕਟ ਜ਼ਿੰਦਗੀ ਜ਼ਿੰਦਾਬਾਦ: ਜ਼ਿਲ੍ਹਾ ਬਰਨਾਲਾ ’ਚ ਕਾਲਜਾਂ ਦੇ 200 ਵਿਦਿਆਰਥੀ ਬਣੇ ਜ਼ਿੰਦਗੀ ਦੇ ਮਾਰਗਰਸ਼ਕ

ਅੱਲ੍ਹੜ ਉਮਰ ਵਾਲਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਮਾਜ ਸੇਵੀ ਜਥੇਬੰਦੀਆਂ ਰਾਹੀਂ ਜ਼ਿਲ੍ਹਾ ਬਰਨਾਲਾ ’ਚ ‘ਜ਼ਿੰਦਗੀ ਜ਼ਿੰਦਾਬਾਦ’ ਨਾਮ ਦਾ ਵਿਸ਼ੇਸ਼ ਪ੍ਰੋਜੈਕਟ ਜਾਰੀ ਹੈ।

Read More »

ਬਰਨਾਲਾ ’ਚ ਮੈਂਬਰ ਬਾਰ ਕੌਂਸਲ ਪੰਜਾਬ ਐਂਡ ਹਰਿਆਣਾ ਦੀਆਂ ਪਈਆਂ ਵੋਟਾਂ: ਚੋਣ ਲੜ ਰਹੇ 157 ਉਮੀਦਵਾਰ ਤੇ 1 ਲੱਖ 15 ਹਜ਼ਾਰ ਵੋਟਾਂ

ਮੈਂਬਰ ਬਾਰ ਕੌਂਸਲ ਪੰਜਾਬ ਐਂਡ ਹਰਿਆਣਾ ਦੀਆਂ ਵੋਟਾਂ ਬਰਨਾਲਾ ਬਾਰ ਰੂਮ ਵਿਖੇ ਸਮੂਹ ਵਕੀਲਾਂ ਵਲੋਂ ਆਪਣੀ ਵੋਟ ਦਾ ਇਸਤੇਮਾਲ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ।

Read More »

ਐਸਐਸਡੀ ਕਾਲਜ ਬਰਨਾਲਾ ਵਿਖੇ ਆਈਟੀਆਰ ਫਾਈਲਿੰਗ ‘ਤੇ ਵਿਸ਼ੇਸ਼ ਸੈਮੀਨਾਰ; ਵਿਦਿਆਰਥੀਆਂ ਨੂੰ ਦਿੱਤੀ ਟੈਕਸ ਪ੍ਰਣਾਲੀ ਦੀ ਪ੍ਰੈਕਟਿਕਲ ਜਾਣਕਾਰੀ

ਐਸਐਸਡੀ ਕਾਲਜ ਬਰਨਾਲਾ ਦੇ ਕਾਮਰਸ ਵਿਭਾਗ ਵਲੋਂ ਵਿਿਦਆਰਥੀਆਂ ਦੇ ਪੇਸ਼ੇਵਰ ਵਿਕਾਸ ਤੇ ਵਿੱਤੀ ਸਾਖਰਤਾ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਇਨਕਮ ਟੈਕਸ ਰਿਟਰਨ ਕਿਵੇਂ ਭਰੀਏ ਵਿਸ਼ੇ ‘ਤੇ ਇਕ ਰੋਜ਼ਾ ਜਾਣਕਾਰੀਪਰਕ ਸੈਮੀਨਾਰ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ।

Read More »

ਮਾਲਵੇ ਦੀ ਆਲੂ ਅਰਥਵਿਵਸਥਾ ਹਿੱਲੀ : ਬੰਪਰ ਫਸਲ, ਡਿੱਗੇ ਭਾਅ ਤੇ ਖਾਲੀ ਕੋਲਡ ਸਟੋਰਾਂ ਨੇ ਕਿਸਾਨਾਂ ਨੂੰ ਪਾਇਆ ਘਾਟੇ ’ਚ

 ਮਾਲਵਾ ਖੇਤਰ ਖਾਸ ਕਰਕੇ ਰਾਮਪੁਰਾ ਬੈਲਟ ਪੰਜਾਬ ’ਚ ਆਲੂ ਦੀ ਖੇਤੀ ਲਈ ਮਸ਼ਹੂਰ ਮੰਨੀ ਜਾਂਦੀ ਹੈ। ਕਣਕ ਤੇ ਝੋਨੇ ਤੋਂ ਬਾਅਦ ਆਲੂ ਨੂੰ ਇਥੇ ਤੀਜੀ ਪ੍ਰਮੁੱਖ ਫਸਲ ਵਜੋਂ ਜਾਣਿਆ ਜਾਂਦਾ ਹੈ।

Read More »