
ਦਿੱਲੀ ਹਾਈ ਕੋਰਟ ਵੱਲੋਂ ਟੈਲੀਗ੍ਰਾਮ ਦੀ ਪਟੀਸ਼ਨ ਖਾਰਜ, ਬਾਈ ਜੂਨ ਤੱਕ ਪਾਬੰਦੀ ਰਹੇਗੀ ਬਰਕਰਾਰ
ਸੁਨੇਹੇ ਭੇਜਣ ਵਾਲੇ ਪ੍ਰਸਿੱਧ ਮੰਚ ਟੈਲੀਗ੍ਰਾਮ ਨੂੰ ਦਿੱਲੀ ਹਾਈ ਕੋਰਟ ਤੋਂ ਉਸ ਵੇਲੇ ਬਹੁਤ ਵੱਡਾ ਝਟਕਾ ਲੱਗਾ ਜਦੋਂ ਅਦਾਲਤ ਨੇ ਕੇਂਦਰ ਸਰਕਾਰ ਵੱਲੋਂ ਲਗਾਈ ਗਈ ਪਾਬੰਦੀ ਨੂੰ ਚੁਣੌਤੀ ਦੇਣ ਵਾਲੀ ਪਲੇਟਫਾਰਮ ਦੀ ਪਟੀਸ਼ਨ ਨੂੰ ਪੂਰੀ ਤਰ੍ਹਾਂ ਖਾਰਜ ਕਰ ਦਿੱਤਾ।










