
40 KMPH ਦੀ ਰਫ਼ਤਾਰ ਨਾਲ ਆ ਰਹੀ ਤਬਾਹੀ, 24,25 ਅਤੇ 26 ਨਵੰਬਰ ਨੂੰ ਪਵੇਗਾ ਭਾਰੀ ਮੀਂਹ, IMD ਨੇ ਜਾਰੀ ਕੀਤਾ ਅਲਰਟ
IMD Heavy Rain Alert: ਐਤਵਾਰ ਨੂੰ ਤਾਮਿਲਨਾਡੂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ 16 ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਹੈ ਕਿਉਂਕਿ ਦੱਖਣੀ ਅੰਡੇਮਾਨ ਸਾਗਰ ਉੱਤੇ ਇੱਕ ਨਵਾਂ ਘੱਟ ਦਬਾਅ ਵਾਲਾ ਖੇਤਰ ਮਜ਼ਬੂਤ ਹੋ ਰਿਹਾ ਹੈ। ਆਈਐਮਡੀ ਦੇ ਅਨੁਸਾਰ, ਕੰਨਿਆਕੁਮਾਰੀ, ਤਿਰੂਨੇਲਵੇਲੀ, ਟੇਨਕਾਸੀ, ਥੂਥੁਕੁਡੀ, ਰਾਮਨਾਥਪੁਰਮ, ਸ਼ਿਵਗੰਗਾ, ਵਿਰੂਧੁਨਗਰ ਅਤੇ ਮਦੁਰਾਈ ਜ਼ਿਲ੍ਹਿਆਂ ਵਿੱਚ ਭਾਰੀ











