ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਪੰਜਾਬ

ਸੀ ਐਚ ਸੀ ਮਹਿਲ ਕਲਾਂ ਵਿਖੇ  ਗਰਭਵਤੀ ਔਰਤਾਂ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ

ਸੀ ਐਚ ਸੀ ਮਹਿਲ ਕਲਾਂ ਵਿਖੇ  ਗਰਭਵਤੀ ਔਰਤਾਂ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ

  ਸਿਵਲ ਸਰਜਨ ਬਰਨਾਲਾ ਡਾ.  ਹਰੀਪਾਲ ਸਿੰਘ ਅਤੇ ਸਿਹਤ ਬਲਾਕ ਮਹਿਲ ਕਲਾਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ ਅੱਜ ਸੀ ਐਚ ਸੀ ਮਹਿਲ ਕਲਾਂ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀ ਔਰਤਾਂ ਦੀ ਮੁਫਤ ਜਾਂਚ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਡਾ. ਅੰਜੂ ਵਰਮਾ ਵੱਲੋਂ ਗਰਭਵਤੀ ਔਰਤਾਂ ਦੀ ਜਾਂਚ ਕੀਤੀ ਗਈ।

Read More »
ਆਰੀਆਭੱਟ ਕਾਲਜ ਬਰਨਾਲਾ ਵਿਖੇ 'ਕਾਰੋਬਾਰ 'ਤੇ AI ਦਾ ਪ੍ਰਭਾਵ' ਵਿਸ਼ੇ 'ਤੇ ਗਰੁੱਪ ਚਰਚਾ ਕਰਵਾਈ ਗਈ

ਆਰੀਆਭੱਟ ਕਾਲਜ ਬਰਨਾਲਾ ਵਿਖੇ ‘ਕਾਰੋਬਾਰ ‘ਤੇ AI ਦਾ ਪ੍ਰਭਾਵ’ ਵਿਸ਼ੇ ‘ਤੇ ਗਰੁੱਪ ਚਰਚਾ ਕਰਵਾਈ ਗਈ

ਇਸ ਚਰਚਾ ਦਾ ਸੰਚਾਲਨ ਇਵੈਂਟ ਕੋਆਰਡੀਨੇਟਰ ਮਿਸ ਅਮਨਦੀਪ ਕੌਰ ਵੱਲੋਂ ਕੀਤਾ ਗਿਆ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਾਰੋਬਾਰੀ ਖੇਤਰ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੇ ਪ੍ਰਭਾਵਾਂ ਬਾਰੇ ਵਿਸਤ੍ਰਿਤ ਜਾਣਕਾਰੀ ਦਿੱਤੀ।” “ਉਨ੍ਹਾਂ ਨੇ ਸਮਝਾਇਆ ਕਿ ਕਿਵੇਂ AI ਆਧੁਨਿਕ ਕਾਰੋਬਾਰੀ ਫੈਸਲਿਆਂ, ਮਾਰਕੀਟਿੰਗ, ਗਾਹਕ ਸੇਵਾਵਾਂ ਅਤੇ ਆਟੋਮੇਸ਼ਨ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ।

Read More »
ਥਾਣਾ ਟੱਲੇਵਾਲ ਨੂੰ ਮਿਲੇ ਨਵੇਂ ਐਸ.ਐਚ.ਓ.; ਇੰਸਪੈਕਟਰ ਸਰਬਜੀਤ ਸਿੰਘ ਰੰਗੀਆਂ ਨੇ ਸੰਭਾਲਿਆ ਅਹੁਦਾ

ਥਾਣਾ ਟੱਲੇਵਾਲ ਨੂੰ ਮਿਲੇ ਨਵੇਂ ਐਸ.ਐਚ.ਓ.; ਇੰਸਪੈਕਟਰ ਸਰਬਜੀਤ ਸਿੰਘ ਰੰਗੀਆਂ ਨੇ ਸੰਭਾਲਿਆ ਅਹੁਦਾ

 ਥਾਣਾ ਟੱਲੇਵਾਲ ਨੂੰ  ਨਵਾਂ ਥਾਣਾ ਮੁਖੀ ਦੀ ਨਿਯੁਕਤੀ। ਪੁਲਿਸ ਲਾਈਨ ਬਰਨਾਲਾ ਤੋਂ ਬਦਲ ਕੇ ਆਏ ਇੰਸਪੈਕਟਰ ਸਰਬਜੀਤ ਸਿੰਘ ਰੰਗੀਆਂ ਨੇ ਅੱਜ ਸਮੂਹ ਸਟਾਫ਼ ਦੀ ਹਾਜ਼ਰੀ ਵਿੱਚ ਥਾਣਾ ਟੱਲੇਵਾਲ ਦੇ ਮੁਖੀ ਵਜੋਂ ਅਹੁਦਾ ਸੰਭਾਲ ਲਿਆ । ਇਸ ਮੌਕੇ ਥਾਣੇ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। “

Read More »

ਬੀ.ਐਲ.ਓ ਹੁਣ ਨਹੀਂ ਕਰਨਗੇ ਜਨਗਣਨਾ ਦੀ ਡਿਊਟੀ, ਨਵੇਂ ਹੁਕਮ ਜਾਰੀ

ਬੀਐਲਓ ਲਈ ਇੱਕੋ ਸਮੇਂ  ਦੋ ਕੰਮ ਨਹੀਂ ਸੰਭਾਲ ਸਕਦੇ। ਸੀ.ਈ.ਓ ਦੇ ਨਿਰਦੇਸ਼ਾਂ ਤੋਂ ਬਾਅਦ ਜ਼ਿਲ੍ਹਾ ਅਧਿਕਾਰੀਆਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੀਐਲਓ ਨੂੰ ਜਨਗਣਨਾ ਡਿਊਟੀਆਂ ਨਾ ਸੌਂਪੀਆਂ ਜਾਣ। ਕਿ ਜਿਨ੍ਹਾਂ ਬੀਐਲਓ ਦੀ ਪਹਿਲਾਂ ਹੀ ਜਨਗਣਨਾ ਲਈ ਨਿਯੁਕਤੀ ਹੋ ਚੁੱਕੀ ਹੈ, ਉਨ੍ਹਾਂ ਦੀ ਥਾਂ ਬਦਲ ਕੇ ਹੋਰ ਪ੍ਰਬੰਧ ਕੀਤੇ ਜਾ

Read More »
ਜੀ.ਹੋਲੀ ਹਾਰਟ ਸਕੂਲ ਦੇ ਵਿਦਿਆਰਥੀਆਂ  ਨੇ ਮਾਰੀ ਬਾਜ਼ੀ, ਦਸਵੀਂ ਦਾ ਨਤੀਜਾ ਰਿਹਾ ਸੌ ਫ਼ੀਸਦੀ

ਜੀ.ਹੋਲੀ ਹਾਰਟ ਸਕੂਲ ਦੇ ਵਿਦਿਆਰਥੀਆਂ  ਨੇ ਮਾਰੀ ਬਾਜ਼ੀ, ਦਸਵੀਂ ਦਾ ਨਤੀਜਾ ਰਿਹਾ ਸੌ ਫ਼ੀਸਦੀ

    ਜੀ. ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ਦੇ ਵਿਦਿਆਰਥੀਆਂ ਨੇ ਸੀਬੀਐੱਸਈ ਵੱਲੋਂ ਜਾਰੀ ਕੀਤੇ ਗਏ ਦਸਵੀਂ ਕਲਾਸ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦੀ ਅਕੈਡਮਿਕ ਮਹਾਨਤਾ ਨੂੰ ਹੋਰ ਉੱਚਾ ਕੀਤਾ ਹੈ। ਪ੍ਰਿੰਸਿਪਲ ਸ਼੍ਰੀਮਤੀ ਗੀਤਿਕਾ ਸ਼ਰਮਾ ਤੇ ਵਾਈਸ ਪ੍ਰਿੰਸੀਪਲ ਮੈਡਮ ਪਰਦੀਪ ਕੌਰ ਗਰੇਵਾਲ ਨੇ ਦੱਸਿਆ

Read More »
ਪੰਜਾਬ ਕਾਂਗਰਸ ਵਿੱਚ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਇੱਕ ਅਹਿਮ ਕਦਮ ਮੰਨੇ ਜਾ ਰਹੇ ਹਨ।

ਪੰਜਾਬ ਕਾਂਗਰਸ ਵਿੱਚ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਇੱਕ ਅਹਿਮ ਕਦਮ ਮੰਨੇ ਜਾ ਰਹੇ ਹਨ।

ਪੰਜਾਬ ਕਾਂਗਰਸ ਪਾਰਟੀ ਵੱਲੋਂ ਹਲਕਾ ਭਦੌੜ ਵਿੱਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਮੱਦੇਨਜ਼ਰ ਨਵੇਂ ਬਲਾਕ ਅਤੇ ਸ਼ਹਿਰੀ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ।

ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਰਾਜਾ ਵਾੜਿੰਗ ਅਤੇ ਜ਼ਿਲ੍ਹਾ ਬਰਨਾਲਾ ਦੇ ਕਾਂਗਰਸ ਪ੍ਰਧਾਨ ਤੇ ਹਲਕਾ ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਵੱਲੋਂ ਹਲਕੇ ਦੇ ਮਿਹਨਤੀ ਅਤੇ ਜੂਝਾਰੂ ਕਾਰਕੁਨਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਨਿਯੁਕਤੀਆਂ ਕੀਤੀਆਂ ਗਈਆਂ ਹਨ।ਕੁਲਵਿੰਦਰ ਸਿੰਘ ਧੌਲਾ ਨੂੰ ਬਲਾਕ ਪ੍ਰਧਾਨ (ਧੌਲਾ),ਗੁਰਤੇਜ ਸਿੰਘ ਸੰਧੂ ਨੂੰ ਬਲਾਕ ਪ੍ਰਧਾਨ (ਸਹਿਣਾ),ਇੰਦਰ ਸਿੰਘ ਭਿੰਦਾ ਨੂੰ ਸ਼ਹਿਰੀ ਪ੍ਰਧਾਨ (ਭਦੌੜ),ਹਰਿੰਦਰ ਸਿੰਘ ਗੋਗੀ ਨੂੰ ਸ਼ਹਿਰੀ ਪ੍ਰਧਾਨ (ਤਪਾ)

Read More »
 ਐੱਸਡੀਐਮ ਆਯੂਸ਼ ਗੋਇਲ ਵਲੋਂ ਗੈਸ ਏਜੰਸੀ ਦੀ ਅਚਾਨਕ ਚੈਕਿੰਗ

 ਐੱਸਡੀਐਮ ਆਯੂਸ਼ ਗੋਇਲ ਵਲੋਂ ਗੈਸ ਏਜੰਸੀ ਦੀ ਅਚਾਨਕ ਚੈਕਿੰਗ

ਉਪ ਮੰਡਲ ਮੈਜਿਸਟ੍ਰੇਟ ਤਪਾ ਆਯੂਸ਼ ਗੋਇਲ ਆਈਏਐੱਸ ਵਲੋਂ ਇਲਾਕਾ ਵਾਸੀਆਂ ਤੋਂ ਪ੍ਰਾਪਤ ਸ਼ਿਕਾਇਤਾਂ ਦੇ ਮੱਦੇਨਜ਼ਰ ਗੈਸ ਏਜੰਸੀ ਢਿੱਲਵਾਂ ਰੋਡ ਤਪਾ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਮੌਕੇ ’ਤੇ ਮੌਜੂਦ ਲੋਕਾਂ ਤੋਂ ਪੁਛਗਿੱਛ ਕੀਤੀ ਗਈ ਤੇ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਬਾਰੇ ਜਾਣਿਆ।

Read More »
ਬਰਨਾਲਾ ਵਿਖੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਜੀ ਦੇ ਜਨਮ ਦਿਵਸ ਨੂੰ ਸਮਰਪਿਤ 16ਵਾਂ ਵਿਸ਼ਾਲ ਜਾਗਰਤੀ ਸਮਾਰੋਹ ਬਹੁਤ ਹੀ ਸ਼ਰਧਾ ਨਾਲ ਕਰਵਾਇਆ ਗਿਆ।

ਬਰਨਾਲਾ ਵਿਖੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਜੀ ਦੇ ਜਨਮ ਦਿਵਸ ਨੂੰ ਸਮਰਪਿਤ 16ਵਾਂ ਵਿਸ਼ਾਲ ਜਾਗਰਤੀ ਸਮਾਰੋਹ ਬਹੁਤ ਹੀ ਸ਼ਰਧਾ ਨਾਲ ਕਰਵਾਇਆ ਗਿਆ।

ਆਰਥਿਕ ਤੌਰ ‘ਤੇ ਪਛੜੇ ਲੋਕਾਂ ਦੀ ਮਦਦ ਕਰਨਾ ਅਤੇ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ। ਬੀ. ਆਰ. ਅੰਬੇਦਕਰ ਵੈਲਫੇਅਰ ਅਤੇ ਚੈਰੀਟੇਬਲ ਮੰਚ ਸੰਗਰੂਰ ਵੱਲੋਂ ਸੁਪਰਡੈਂਟ ਕਰਮਜੀਤ ਸਿੰਘ ਹਰੀਗੜ੍ਹ ਦੀ ਅਗਵਾਈ ਹੇਠ ਕਰਵਾਇਆ ਗਿਆ ਸਮਾਗਮ ਬਾਬਾ ਸਾਹਿਬ ਦੀ ਵਿਚਾਰਧਾਰਾ ਨੂੰ ਸਮਰਪਿਤ ਇੱਕ ਅਹਿਮ ਉਪਰਾਲਾ ਰਿਹਾ।

Read More »
ਪ੍ਰਣੇ ਗਰਗਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਉਸਦੇ ਪਿਤਾ ਵਿਕਾਸ ਗਰਗ ਤੇ ਪਰਿਵਾਰ।

ਪ੍ਰਣੇ ਗਰਗ, ਨੂਰਦੀਪ ਕੌਰ ਅਤੇ ਰੂਬੀ ਨੇ ਆਪਣੀ ਮਿਹਨਤ ਅਤੇ ਕਾਬਲੀਅਤ ਦੇ ਨਾਲ ਜ਼ਿਲ੍ਹਾ ਸਿੱਖਿਆ ਵਿਭਾਗ ਦਾ ਨਾਂ ਕੀਤਾ ਰੌਸ਼ਨ

   ਬੋਰਡ ਵੱਲੋਂ ਜਾਰੀ ਮੈਰਿਟ ਸੂਚੀ ਅਨੁਸਾਰ ਤਿੰਨੋ ਵਿਦਿਆਰਥੀਆਂ ਨੇਬਰਨਾਲਾ ਵਾਸੀ ਵਿਕਾਸ ਗਰਗ ਦੇ ਪੁੱਤਰ ਪ੍ਰਣੇ ਗਰਗ ਉਮਰ ਦੇ ਹਿਸਾਬ ਨਾਲ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ਵਿੱਚ ਕਾਮਯਾਬ ਰਿਹਾ ਹੈ। ਪ੍ਰਣੇ ਗਰਗ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ ਦਾ ਵਿਦਿਆਰਥੀ ਹੈ। ਜਿਸਦੇ ਪਿਤਾ ਬਿਜਨਸਮੈਨ ਹਨ

Read More »
error: Content is protected !!