ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਪੰਜਾਬ

ਬਰਨਾਲਾ ਪੁਲਿਸ ਦੀ ਵੱਡੀ ਸਫਲਤਾ: ਮੋਟਰਸਾਈਕਲ ਚੋਰ ਗਿਰੋਹ ਦੇ 3 ਮੈਂਬਰ ਕਾਬੂ, 7 ਚੋਰੀ ਦੇ ਮੋਟਰਸਾਈਕਲ ਬਰਾਮਦ

ਬਰਨਾਲਾ ਪੁਲਿਸ ਦੀ ਵੱਡੀ ਸਫਲਤਾ: ਮੋਟਰਸਾਈਕਲ ਚੋਰ ਗਿਰੋਹ ਦੇ 3 ਮੈਂਬਰ ਕਾਬੂ, 7 ਚੋਰੀ ਦੇ ਮੋਟਰਸਾਈਕਲ ਬਰਾਮਦ

  ਡੀਜੀਪੀ ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਬਰਨਾਲਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ। ਜਦੋਂ ਸੀਆਈਏ ਸਟਾਫ ਦੀ ਟੀਮ ਨੇ ਮੋਟਰਸਾਈਕਲ ਚੋਰੀ ਕਰਨ ਤੇ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇਕ ਅੰਤਰ-ਜ਼ਿਲ੍ਹਾ ਗਿਰੋਹ ਦਾ ਪਰਦਾਫਾਸ਼ ਕੀਤਾ। ਪੁਲਿਸ ਨੇ ਗਿਰੋਹ ਦੇ ਤਿੰਨ ਮੁਖ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ ਵੱਖ-ਵੱਖ ਮਾਰਕਾ ਦੇ 7 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਹਨ।

Read More »
ਬਰਨਾਲਾ ਫਿਜ਼ੀਓਥੈਰੇਪੀ ਕਲੀਨਿਕ ’ਚ ਭਲਕੇ ਲੱਗੇਗਾ ਮੁਫ਼ਤ ਫਿਜ਼ੀਓਥੈਰੇਪੀ ਕੈਂਪ

ਬਰਨਾਲਾ ਫਿਜ਼ੀਓਥੈਰੇਪੀ ਕਲੀਨਿਕ ’ਚ ਭਲਕੇ ਲੱਗੇਗਾ ਮੁਫ਼ਤ ਫਿਜ਼ੀਓਥੈਰੇਪੀ ਕੈਂਪ

ਬਰਨਾਲਾ ਦੇ ਫਰਵਾਹੀ ਬਾਜ਼ਾਰ ਸਥਿਤ ਬਰਨਾਲਾ ਫਿਜ਼ੀਓਥੈਰੇਪੀ ਕਲੀਨਿਕ ’ਚ 5 ਅਪ੍ਰੈਲ ਐਤਵਾਰ ਨੂੰ ਇਕ ਵਿਸ਼ੇਸ਼ ਮੁਫ਼ਤ ਫਿਜ਼ੀਓਥੈਰੇਪੀ ਕੈਂਪ ਲਗਾਇਆ ਜਾਵੇਗਾ। ਕਲੀਨਿਕ ਦੇ ਐੱਮਡੀ ਭਵਿਆ ਨਰਵਾਲੀਆ ਤੇ ਡਾਇਰੈਕਟਰ ਸ਼ਿਕਸ਼ਿਤ ਨਰਵਾਲੀਆ ਨੇ ਦੱਸਿਆ ਕਿ ਇਸ ਕੈਂਪ ’ਚ ਹਰ ਪ੍ਰਕਾਰ ਦੇ ਮਰੀਜ਼ਾਂ ਦੀ ਓਪੀਡੀ ਜਾਂਚ ਤੇ ਫਿਜ਼ੀਓਥੈਰੇਪੀ ਇਲਾਜ ਪੂਰੀ ਤਰ੍ਹਾਂ ਮੁਫ਼ਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮਰੀਜ਼ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤਕ ਆ ਕੇ ਇਨ੍ਹਾਂ ਸੇਵਾਵਾਂ ਦਾ ਲਾਭ ਉਠਾ ਸਕਦੇ ਹਨ।

Read More »
ਜੁੱਤੀਆਂ ਸਣੇ ਜੋਤ ਪ੍ਰਚੰਡ: ਧਰਮ ਦੇ ਨਾਮ 'ਤੇ ਦਿਖਾਵਾ ਜਾਂ ਰੱਬ ਨਾਲੋਂ ਵੱਡਾ ਹੋਣ ਦਾ ਭਰਮ? ਵਾਈ.ਐੱਸ ਗਰੁੱਪ ਬਰਨਾਲਾ ਦੇ ਪ੍ਰਬੰਧਕ ਵਰੁਣ ਭਾਰਤੀ ਦੀ ਹਰਕਤ ਨੇ ਮਰਿਆਦਾ ਕੀਤੀ ਤਾਰ-ਤਾਰ

ਜੁੱਤੀਆਂ ਸਣੇ ਜੋਤ ਪ੍ਰਚੰਡ: ਧਰਮ ਦੇ ਨਾਮ ‘ਤੇ ਦਿਖਾਵਾ ਜਾਂ ਰੱਬ ਨਾਲੋਂ ਵੱਡਾ ਹੋਣ ਦਾ ਭਰਮ? ਵਾਈ.ਐੱਸ ਗਰੁੱਪ ਬਰਨਾਲਾ ਦੇ ਪ੍ਰਬੰਧਕ ਵਰੁਣ ਭਾਰਤੀ ਦੀ ਹਰਕਤ ਨੇ ਮਰਿਆਦਾ ਕੀਤੀ ਤਾਰ-ਤਾਰ

ਜ਼ਿਲ੍ਹੇ ਦੀ ਇਕ ਵਿਦਿਅਕ ਸੰਸਥਾ ਵਾਈ.ਐੱਸ. ਗਰੁੱਪ ਦੇ ਕੈਂਪਸ ’ਚ ਧਾਰਮਿਕ ਮਰਿਆਦਾ ਨੂੰ ਛਿੱਕੇ ਟੰਗਣ ਦਾ ਇਕ ਬੇਹੱਦ ਮੰਦਭਾਗਾ ਮਾਮਲਾ ਸਾਹਮਣੇ ਆਇਆ ਹੈ। ਸੰਸਥਾ ਦੇ ਮੁਖੀ ਵਰੁਣ ਭਾਰਤੀ ਤੇ ਪ੍ਰਿੰਸੀਪਲ ਨੇ ਮਾਤਾ ਸਰਸਵਤੀ ਦੀ ਮੂਰਤੀ ਅੱਗੇ ਜੋਤ ਜਗਾਉਂਦੇ ਸਮੇਂ ਜੁੱਤੀਆਂ ਨਾ ਉਤਾਰ ਕੇ ਧਾਰਮਿਕ ਮਰਿਆਦਾ ਨੂੰ ਗੰਭੀਰ ਸੱਟ ਮਾਰੀ ਹੈ।

Read More »
ਨੈਸ਼ਨਲ ਲੀਗ ’ਚੋ ਅਰਸ਼ਪ੍ਰੀਤ ਸ਼ਰਮਾ ਨੇ ਜਿੱਤਿਆ ਸੋਨੇ ਦਾ ਤਗਮਾ

ਨੈਸ਼ਨਲ ਲੀਗ ’ਚੋ ਅਰਸ਼ਪ੍ਰੀਤ ਸ਼ਰਮਾ ਨੇ ਜਿੱਤਿਆ ਸੋਨੇ ਦਾ ਤਗਮਾ

ਲੰਘੇ ਦਿਨੀ ਤਾਮਿਲਨਾਡੂ ਦੀ ਰਾਜਧਾਨੀ ਚੇਨਈ ਵਿੱਚ ਹੋਈ ਖੇਲੋ ਇੰਡੀਆ ਅਸਮਿਤਾ ਕਿੱਕਬਾਕਸਿੰਗ ਲੀਗ ਵਿੱਚ ਬਰਨਾਲਾ ਦੀਆਂ ਦੋ ਲੜਕੀਆਂ ਨੇ ਭਾਗ ਲਿਆ ਸੀ। ਜਿਸ ਵਿੱਚ ਧਨੌਲਾ ਦੀ ਦੋਹਤੀ ਅਰਸ਼ਪ੍ਰੀਤ ਸ਼ਰਮਾ ਨੇ ਮਾਈਨਸ ਅੜ੍ਹਤਾਲੀ ਕਿਲੋ ਭਾਰ ਵਰਗ ਵਿੱਚੋ ਪੰਜਾਬ ਲਈ ਪਹਿਲਾਂ ਸਥਾਨ ਹਾਸਲ ਕਰਕੇ ਸੋਨ ਤਗਮਾ ਜਿੱਤਿਆ ।

          ਇੱਥੇ ਬੱਸ ਸਟੈਂਡ ਪੁਹੰਚਣ ’ਤੇ ਪਰਿਵਾਰ, ਸਮਾਜਸੇਵੀ ਅਤੇ ਪਿੰਡ ਵਾਸੀਆਂ ਵੱਲੋ ਅਰਸ਼ਪ੍ਰੀਤ ਦਾ ਭਰਵਾਂ ਸਵਾਗਤ ਕੀਤਾ ਗਿਆ।

Read More »
ਜ਼ਿਲ੍ਹਾ ਬਰਨਾਲਾ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਹੋਰ ਵੱਧ ਚੁੱਕੀਆਂ ਹਨ ਕੁਲਦੀਪ ਸਿੰਘ ਢਿੱਲੋਂ ਨੇ ਸਰਕਾਰ ’ਤੇ ਟਰਾਂਸਪੋਰਟ ਵਿਭਾਗ ਨੂੰ ਲਿਆ ਨਿਸ਼ਾਨੇ ਤੇ

ਜ਼ਿਲ੍ਹਾ ਬਰਨਾਲਾ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਹੋਰ ਵੱਧ ਚੁੱਕੀਆਂ ਹਨ ਕੁਲਦੀਪ ਸਿੰਘ ਢਿੱਲੋਂ ਨੇ ਸਰਕਾਰ ’ਤੇ ਟਰਾਂਸਪੋਰਟ ਵਿਭਾਗ ਨੂੰ ਲਿਆ ਨਿਸ਼ਾਨੇ ਤੇ

ਜ਼ਿਲ੍ਹਾ ਬਰਨਾਲਾ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ ਹਨ। ਜਿਸ ਵਿੱਚ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਵਾਹਨਾਂ ਦੀਆਂ ਨੰਬਰ ਪਲੇਟਾਂ ਲਗਾਉਣ ਲਈ ਹੁਣ ਸ਼ਹਿਰ ਤੋਂ ਬਾਹਰ ਜਾਣਾ ਪਵੇਗਾ। ਜਿਸ ਨਾਲ ਜਿੱਥੇ ਉਨ੍ਹਾਂ ਦਾ ਵਾਧੂ ਸਮਾਂ ਲੱਗੇਗਾ, ਉੱਥੇ ਹੀ ਆਰਥਿਕ ਨੁਕਸਾਨ ਵੀ ਝੱਲਣਾ ਪੈਣਾ ਹੈ। ਮਾਮਲੇ ’ਚ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਢਿੱਲੋਂ ਨੇ ਸਰਕਾਰ ’ਤੇ ਟਰਾਂਸਪੋਰਟ ਵਿਭਾਗ ਨੂੰ ਨਿਸ਼ਾਨੇ ’ਤੇ ਲੈ ਲਿਆ ਹੈ।

Read More »
ਕੈਪਸ਼ਨ - ਬਰਨਾਲਾ ਵਿਖ਼ੇ ਵਿਧਾਇਕ ਕੁਲਦੀਪ ਸਿੰਘ ਢਿੱਲੋਂ ਨੂੰ ਸਨਮਾਨਿਤ ਕੀਤੇ ਜਾਣ ਸਮੇਂ।

ਇਸੋਰੈਂਸ ਕੰਪਨੀ ਨੇ ਕਰਵਾਇਆ ਧਾਰਮਿਕ ਸਮਾਗਮ

ਦਿ ਨਿਊ ਇੰਡੀਆ ਇਸੋਰੈਂਸ ਕੰਪਨੀ ਵੱਲੋਂ ਸਥਾਨਕ ਸ਼ਹਿਰ ਵਿੱਚ ਸਥਿਤ ਆਪਣੇ ਦਫ਼ਤਰ ਵਿੱਚ ਵਿੱਤੀ ਵਰ੍ਹੇ ਦੀ ਸ਼ੁਰੂਆਤ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕਰਵਾਏ ਗਏ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਜਿਸ ਵਿੱਚ ਕੰਪਨੀ ਦੇ ਅਧਿਕਾਰੀਆਂ, ਕਰਮਚਾਰੀਆਂ ਦੇ ਨਾਲ ਹਲਕਾ ਵਿਧਾਇਕ ਕੁਲਦੀਪ ਸਿੰਘ ਢਿੱਲੋਂ ਨੇ ਸ਼ਿਰਕਤ ਕੀਤੀ  

Read More »
ਬਰਨਾਲਾ ਵਿਖੇ ਹੋਇਆ ਫਾਸ਼ੀਵਾਦ ਵਿਰੋਧੀ ਸੈਮੀਨਾਰ ; ਮਜ਼ਬੂਤ ਵਿਰੋਧੀ ਲਹਿਰ ਉਸਾਰੀ ਦਾ ਦਿੱਤਾ ਸੱਦਾ

ਬਰਨਾਲਾ ਵਿਖੇ ਹੋਇਆ ਫਾਸ਼ੀਵਾਦ ਵਿਰੋਧੀ ਸੈਮੀਨਾਰ ; ਮਜ਼ਬੂਤ ਵਿਰੋਧੀ ਲਹਿਰ ਉਸਾਰੀ ਦਾ ਦਿੱਤਾ ਸੱਦਾ

 ਸੀਪੀਆਈ (ਐੱਮ ਐੱਲ) ਰੈੱਡ ਸਟਾਰ ਵੱਲੋਂ ਇੱਥੇ ਤਰਕਸ਼ੀਲ ਭਵਨ ਵਿਖੇ ‘ਆਰ ਐੱਸ ਐੱਸ ਫਾਸ਼ੀਵਾਦ ਵਿਰੋਧੀ’ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ‘ਸਾਮਰਾਜਵਾਦ,ਕਾਰਪੋਰੇਟ ਅਤੇ ਸੰਘੀ ਮਨੂੰਵਾਦ  ਫਾਸ਼ੀਵਾਦ ਦਾ ਵਧ ਰਿਹਾ ਖ਼ਤਰਾ ਅਤੇ ਖੱਬੇ ਪੱਖੀਆਂ ਦੀ ਭੂਮਿਕਾ’ ਵਿਸ਼ੇ ਉੱਪਰ ਬੁਲਾਰਿਆਂ ਚਰਚਾ ਕੀਤੀ ਗਈ। ਸੈਮੀਨਾਰ ਦੀ ਸ਼ੁਰੂਆਤ ਅਜਮੇਰ  ਅਕਲੀਆ ਅਤੇ ਬੱਗੜ ਸਿੰਘ ਰੂੜੇਕੇ ਕਲਾਂ ਦੇ ਇਨਕਲਾਬੀ ਗੀਤਾਂ ਨਾਲ ਹੋਈ।

Read More »
 ਵਾਹਨ ਚਾਲਕਾਂ ਨੂੰ ਵੱਡਾ ਝਟਕਾ, ਸੂਬਾ ਸਰਕਾਰ ਵੱਲੋਂ ਟੋਲ ਦਰਾਂ 'ਚ 5% ਵਾਧਾ; ਅੱਜ ਰਾਤ ਤੋਂ ਮਹਿੰਗਾ ਹੋਵੇਗਾ ਹਾਈਵੇਅ ਦਾ ਸਫ਼ਰ

 ਵਾਹਨ ਚਾਲਕਾਂ ਨੂੰ ਵੱਡਾ ਝਟਕਾ, ਸੂਬਾ ਸਰਕਾਰ ਵੱਲੋਂ ਟੋਲ ਦਰਾਂ ‘ਚ 5% ਵਾਧਾ; ਅੱਜ ਰਾਤ ਤੋਂ ਮਹਿੰਗਾ ਹੋਵੇਗਾ ਹਾਈਵੇਅ ਦਾ ਸਫ਼ਰ

ਆਮ ਜਨਤਾ ਨੂੰ ਇੱਕ ਵਾਰ ਫਿਰ ਤੋਂ ਵੱਡਾ ਝਟਕਾ ਲੱਗਣ ਵਾਲਾ ਹੈ। ਦੱਸ ਦੇਈਏ ਕਿ ਰਾਸ਼ਟਰੀ ਰਾਜਮਾਰਗਾਂ ਅਤੇ ਐਕਸਪ੍ਰੈਸਵੇਅ ‘ਤੇ ਯਾਤਰਾ ਕਰਨ ਵਾਲੇ ਵਾਹਨ ਚਾਲਕਾਂ ਨੂੰ ਨਵੇਂ ਵਿੱਤੀ ਸਾਲ ਦੀ ਆਮ ਜਨਤਾ ਨੂੰ ਇੱਕ ਵਾਰ ਫਿਰ ਤੋਂ ਵੱਡਾ ਝਟਕਾ ਲੱਗਣ ਵਾਲਾ ਹੈ। ਦੱਸ ਦੇਈਏ ਕਿ ਰਾਸ਼ਟਰੀ ਰਾਜਮਾਰਗਾਂ ਅਤੇ ਐਕਸਪ੍ਰੈਸਵੇਅ ‘ਤੇ ਯਾਤਰਾ ਕਰਨ ਵਾਲੇ ਵਾਹਨ ਚਾਲਕਾਂ ਨੂੰ ਨਵੇਂ ਵਿੱਤੀ ਸਾਲ ਦੀ ਸ਼ੁਰੂਆਤ ਦੇ ਨਾਲ ਹੀ ਮਹਿੰਗਾਈ ਦਾ ਝਟਕਾ ਲੱਗਿਆ ਹੈ। ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੇ ਟੋਲ ਦਰਾਂ ਵਿੱਚ ਔਸਤਨ 5 ਪ੍ਰਤੀਸ਼ਤ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜੋ ਮੰਗਲਵਾਰ ਰਾਤ 12:00 ਵਜੇ ਤੋਂ ਲਾਗੂ ਹੋਵੇਗੀ।

Read More »
1 ਅਪ੍ਰੈਲ ਤੋਂ 218 ਰੁਪਏ ਹੋਇਆ ਮਹਿੰਗਾ ਗੈਸ ਸਿਲੰਡਰ, ਜਾਣੋ ਆਪਣੇ ਸ਼ਹਿਰ ਵਿੱਚ ਨਵੀ ਕੀਮਤਾਂ

1 ਅਪ੍ਰੈਲ ਤੋਂ 218 ਰੁਪਏ ਹੋਇਆ ਮਹਿੰਗਾ ਗੈਸ ਸਿਲੰਡਰ, ਜਾਣੋ ਆਪਣੇ ਸ਼ਹਿਰ ਵਿੱਚ ਨਵੀ ਕੀਮਤਾਂ

ਸਰਕਾਰ ਨੇ ਵਪਾਰਕ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ 218 ਰੁਪਏ ਤੱਕ ਦਾ ਵਾਧਾ ਕੀਤਾ ਹੈ, ਜੋ ਅੱਜ ਤੋਂ ਲਾਗੂ ਹੋ ਗਿਆ ਹੈ। ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਵਪਾਰਕ ਐਲ .ਪੀ. ਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕਾਫ਼ੀ ਵਾਧਾ ਕੀਤਾ ਹੈ।

Read More »
ਦੀਵਾਨਾ ਦੀ ਜਨਤਕ ਲਾਇਬ੍ਰੇਰੀ 'ਚ ਗੂੰਜਿਆ ਸਫਲਤਾ ਦਾ ਮੰਤਰ, ਪੇਂਡੂ ਵਿਦਿਆਰਥੀਆਂ ਨੂੰ ਆਈਏਐੱਸ-ਆਈਪੀਐੱਸ ਬਣਨ ਦੇ ਦੱਸੇ ਗੁਰ

ਦੀਵਾਨਾ ਦੀ ਜਨਤਕ ਲਾਇਬ੍ਰੇਰੀ ‘ਚ ਗੂੰਜਿਆ ਸਫਲਤਾ ਦਾ ਮੰਤਰ, ਪੇਂਡੂ ਵਿਦਿਆਰਥੀਆਂ ਨੂੰ ਆਈਏਐੱਸ-ਆਈਪੀਐੱਸ ਬਣਨ ਦੇ ਦੱਸੇ ਗੁਰ

ਪੇਂਡੂ ਖੇਤਰ ਦੇ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨ, ਉਨ੍ਹਾਂ ਦੀ ਪ੍ਰਤਿਭਾ ਨੂੰ ਸਹੀ ਦਿਸ਼ਾ ਦੇਣ ਤੇ ਉੱਚ ਅਹੁਦਿਆਂ ਦੇ ਸੁਪਨੇ ਸਾਕਾਰ ਕਰਨ ਦੇ ਮਕਸਦ ਨਾਲ ਪਿੰਡ ਦੀਵਾਨਾ ਵਿਖੇ ਕਰਵਾਇਆ ਗਿਆ ਕਰੀਅਰ ਗਾਈਡੈਂਸ ਤੇ ਕਾਊਂਸਲਿੰਗ’ ਪ੍ਰੋਗਰਾਮ ਇਕ ਇਤਿਹਾਸਕ ਪੈੜ ਪਾ ਗਿਆ।

Read More »
error: Content is protected !!