ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਪੰਜਾਬ

ਤਪਾ ਪੁਲਿਸ ਨੇ ਭੁੱਕੀ ਚੂਰਾ ਪੋਸਤ ਸਪਲਾਈ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼: ਤਿੰਨ ਖਿਲਾਫ ਮਾਮਲਾ ਦਰਜ

ਤਪਾ ਪੁਲਿਸ ਨੇ ਭੁੱਕੀ ਚੂਰਾ ਪੋਸਤ ਸਪਲਾਈ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼: ਤਿੰਨ ਖਿਲਾਫ ਮਾਮਲਾ ਦਰਜ

ਥਾਣਾ ਤਪਾ ਦੀ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਭੁੱਕੀ ਚੂਰਾ ਪੋਸਤ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਭੁੱਕੀ ਪੋਸਤ ਸਣੇ ਗ੍ਰਿਫਤਾਰ ਕਰਕੇ ਸਫਲਤਾ ਹਾਸਿਲ ਕੀਤੀ ਹੈ। ਥਾਣਾ ਤਪਾ ਦੇ ਇੰਚਾਰਜ ਸ਼ਰੀਫ਼ ਖਾਂ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਤਹਿਤ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ‘ਚ ਜਦ ਏਐਸਆਈ ਰਣਜੀਤ ਸਿੰਘ ਪੁਲਿਸ ਪਾਰਟੀ ਸਮੇਤ ਤਾਜੋਕੇ-ਕੈਂਚੀਆਂ ਤਪਾ ਇਲਾਕੇ ’ਚ ਗਸ਼ਤ ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੇ ਸਨ।

Read More »
ਮਿਡਿਲ ਈਸਟ 'ਚ ਵਧਿਆ ਤਣਾਅ, ਲੋਕਾਂ 'ਚ ਮੱਚਿਆ ਹਾਹਾਕਾਰ; ਸਿਟੀਬੈਂਕ ਦੁਬਈ ਟਾਵਰ 'ਤੇ ਈਰਾਨ ਦਾ ਡਰੋਨ ਹਮਲਾ!

ਮਿਡਿਲ ਈਸਟ ‘ਚ ਵਧਿਆ ਤਣਾਅ, ਲੋਕਾਂ ‘ਚ ਮੱਚਿਆ ਹਾਹਾਕਾਰ; ਸਿਟੀਬੈਂਕ ਦੁਬਈ ਟਾਵਰ ‘ਤੇ ਈਰਾਨ ਦਾ ਡਰੋਨ ਹਮਲਾ!

ਮਿਡਿਲ ਈਸਟ ‘ਚ ਵਧ ਰਹੇ ਸੰਘਰਸ਼ ਦੇ ਦੌਰਾਨ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਜਿਸ ਕਾਰਨ ਲੋਕਾਂ ਦੀ ਚਿੰਤਾ ਵੱਧ ਗਈ ਹੈ। ਦੱਸ ਦੇਈਏ ਕਿ ਈਰਾਨ ਵੱਲੋਂ ਦੁਬਈ ‘ਚ ਸਥਿਤ ਸਿਟੀਬੈਂਕ ਦੇ ਇੱਕ ਟਾਵਰ ‘ਤੇ ਡਰੋਨ ਨਾਲ ਹਮਲਾ ਕੀਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਹ ਹਮਲਾ ਉਸ ਸਮੇਂ ਹੋਇਆ ਹੈ

Read More »
ਮੋਗਾ ਰੋਡ ਉੱਤੇ ਇੱਕ ਦਰਦਨਾਕ ਭਿਆਨਕ ਹਾਦਸਾ ਵਾਪਰਿਆ, ਜਿਸ ਵਿੱਚ ਪਤੀ ਦੀ ਮੌਤ ਪਤਨੀ ਗੰਭੀਰ ਜ਼ਖਮੀ ,ਮੇਲੇ 'ਚ ਖਿਡੌਣਿਆਂ ਦੀ ਦੁਕਾਨ ਲਗਾਉਣ ਜਾ ਰਹੇ ਸਨ ਦੋਵੇਂ

ਮੋਗਾ ਰੋਡ ਉੱਤੇ ਇੱਕ ਦਰਦਨਾਕ ਭਿਆਨਕ ਹਾਦਸਾ ਵਾਪਰਿਆ, ਜਿਸ ਵਿੱਚ ਪਤੀ ਦੀ ਮੌਤ ਪਤਨੀ ਗੰਭੀਰ ਜ਼ਖਮੀ ,ਮੇਲੇ ‘ਚ ਖਿਡੌਣਿਆਂ ਦੀ ਦੁਕਾਨ ਲਗਾਉਣ ਜਾ ਰਹੇ ਸਨ ਦੋਵੇਂ

ਇੰਟਰਨੈਸ਼ਨਲ ਬਿਊਰੋ 16 ਮਾਰਚ                 ਮੋਗਾ ਜ਼ਿਲ੍ਹੇ ਦੇ ਨੇੜੇ ਦਿਨ ਐਤਵਾਰ ਨੂੰ ਪਿੰਡ ਰਾਜਿਆਣਾ ਨੇੜੇ ਇੱਕ ਸੜਕ  ਹਾਦਸੇ

Read More »
ਘਰੇਲੂ ਸਿਲੰਚਰਾਂ ਦੀ ਗੈਰਕਾਨੂੰਨੀ ਇਸਤੇਮਾਲ ਨੂੰ ਰੋਕਣ ਲਈ ਕਮਰਸ਼ੀਅਲ ਥਾਵਾਂ ਉੱਤੇ ਛਾਪੇਮਾਰੀ ਕੀਤੀ ਜਾਵੇਗੀ। ਡੀ.ਸੀ.ਬਠਿੰਡਾ

ਘਰੇਲੂ ਸਿਲੰਚਰਾਂ ਦੀ ਗੈਰਕਾਨੂੰਨੀ ਇਸਤੇਮਾਲ ਨੂੰ ਰੋਕਣ ਲਈ ਕਮਰਸ਼ੀਅਲ ਥਾਵਾਂ ਉੱਤੇ ਛਾਪੇਮਾਰੀ ਕੀਤੀ ਜਾਵੇਗੀ। ਡੀ.ਸੀ.ਬਠਿੰਡਾ

ਇੰਟਰਨੈਸ਼ਨਲ ਬਿਊਰੋ  16 ਮਾਰਚ ਘਰੇਲੂ ਐੱਲ.ਪੀ. ਜੀ ਸਿਲੰਡਰਾਂ ਦੀ ਗ਼ੈਰਕਾਨੂੰਨੀ ਵਰਤੋਂ ਅਤੇ ਕਾਲਾਬਾਜ਼ਾਰੀ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੀਆਂ ਹਦਾਇਤਾਂ ਅਨੁਸਾਰ ਫ਼ੂਡ ਸਪਲਾਈ

Read More »
ਹਰਕਤਾਂ ਤੋਂ ਬਾਜ ਆ ਜਾਓ, ਨਹੀਂ ਤਾਂ ਹੋਵੇਗੀ ਸਖ਼ਤ ਕਾਰਵਾਈ

ਹਰਕਤਾਂ ਤੋਂ ਬਾਜ ਆ ਜਾਓ, ਨਹੀਂ ਤਾਂ ਹੋਵੇਗੀ ਸਖ਼ਤ ਕਾਰਵਾਈ

ਸੀਚੇਵਾਲ ਤੇ ਮੇਅਰ ਨੇ ਬੁੱਢੇ ਦਰਿਆ ਨੂੰ ਪ੍ਰਦੂਸ਼ਿਤ ਕਰਨ ਵਾਲਿਆਂ ਨੂੰ ਦਿੱਤੀ ਚੇਤਾਵਨੀ ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ: ਰਾਜ ਸਭਾ ਮੈਂਬਰ ਸੰਤ ਸੀਚੇਵਾਲ, ਮੇਅਰ ਇੰਦਰਜੀਤ

Read More »
ਅਮਿਤ ਸ਼ਾਹ ਦੀ ਪੰਜਾਬ ਰੈਲੀ; ਕੀਤੇ ਵੱਡੇ ਐਲਾਨ 

ਅਮਿਤ ਸ਼ਾਹ ਦੀ ਪੰਜਾਬ ਰੈਲੀ; ਕੀਤੇ ਵੱਡੇ ਐਲਾਨ 

 ਇੰਟਰਨੈਸ਼ਨਲ ਬਿਊਰੋ 14 ਮਾਰਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਮੋਗਾ ਵਿਖੇ ਭਾਰਤੀ ਜਨਤਾ ਪਾਰਟੀ ਦੀ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ 2027 ਦੀਆਂ ਵਿਧਾਨ

Read More »
ਹੰਡਿਆਇਆ-ਬਰਨਾਲਾ ਰੋਡ ’ਤੇ ਦੋ ਕਾਰਾਂ ਦੀ ਟੱਕਰ, ਵੱਡਾ ਹਾਦਸਾ ਟਲਿਆ

ਹੰਡਿਆਇਆ-ਬਰਨਾਲਾ ਰੋਡ ’ਤੇ ਦੋ ਕਾਰਾਂ ਦੀ ਟੱਕਰ, ਵੱਡਾ ਹਾਦਸਾ ਟਲਿਆ

ਹੰਡਿਆਇਆ-ਬਰਨਾਲਾ ਰੋਡ ’ਤੇ ਦੋ ਗੱਡੀਆਂ ਦੀ ਆਪਸੀ ਟੱਕਰ ਕਾਰਨ ਭਿਆਨਕ ਸੜਕ ਹਾਦਸਾ ਵਾਪਰ ਗਿਆ। ਹਾਲਾਂਕਿ ਗਨੀਮਤ ਇਹ ਰਹੀ ਕਿ ਇਸ ਹਾਦਸੇ ’ਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ।

Read More »
ਪਾਣੀ ਨੂੰ ਤਰਸੇ ਕਿਲ੍ਹਾ ਮੁਹੱਲਾ ਬਰਨਾਲਾ ਦੇ ਨਿਵਾਸੀਆਂ ਦਾ ਵਫਦ ਨੇ ਐਕਸੀਅਨ ਕੋਲ ਦਰਜ ਕਰਵਾਈ ਸ਼ਿਕਾਇਤ

ਪਾਣੀ ਨੂੰ ਤਰਸੇ ਕਿਲ੍ਹਾ ਮੁਹੱਲਾ ਬਰਨਾਲਾ ਦੇ ਨਿਵਾਸੀਆਂ ਦਾ ਵਫਦ ਨੇ ਐਕਸੀਅਨ ਕੋਲ ਦਰਜ ਕਰਵਾਈ ਸ਼ਿਕਾਇਤ

    ਬਰਨਾਲਾ ਦੇ ਇਤਿਹਾਸਕ ਖੇਤਰ ਕਿਲ੍ਹਾ ਮੁਹੱਲਾ ’ਚ ਪਾਣੀ ਦੀ ਭਾਰੀ ਕਿੱਲਤ ਨੂੰ ਲੈ ਕੇ ਹਾਹਾਕਾਰ ਮਚੀ ਹੋਈ ਹੈ। ਇਸ ਗੰਭੀਰ ਸਮੱਸਿਆ ਦੇ ਹੱਲ ਲਈ ਵੀਰਵਾਰ ਸਵੇਰੇ ਮੁਹੱਲਾ ਨਿਵਾਸੀਆਂ ਦਾ ਇਕ ਵਫ਼ਦ ਪੁਨੀਤ ਕੌਸ਼ਲ ਮੋਨੂੰ ਦੀ ਅਗਵਾਈ ਹੇਠ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਐਕਸੀਅਨ ਨੂੰ ਮਿਲਿਆ।

Read More »
ਬਰਨਾਲਾ: ਨਿਸ਼ਾਨਦੇਹੀ ਦੇ ਵਿਰੋਧ 'ਚ ਹੰਗਾਮਾ; ਪੈਟਰੋਲ ਤੇ ਸਪਰੇਅ ਲੈ ਕੇ ਕੋਠੀ 'ਤੇ ਚੜ੍ਹਿਆ ਬਜ਼ੁਰਗ ਕਿਸਾਨ, ਜੇਬ 'ਚ ਰੱਖਿਆ ਖੁਦਕੁਸ਼ੀ ਨੋਟ

ਬਰਨਾਲਾ: ਨਿਸ਼ਾਨਦੇਹੀ ਦੇ ਵਿਰੋਧ ‘ਚ ਹੰਗਾਮਾ; ਪੈਟਰੋਲ ਤੇ ਸਪਰੇਅ ਲੈ ਕੇ ਕੋਠੀ ‘ਤੇ ਚੜ੍ਹਿਆ ਬਜ਼ੁਰਗ ਕਿਸਾਨ, ਜੇਬ ‘ਚ ਰੱਖਿਆ ਖੁਦਕੁਸ਼ੀ ਨੋਟ

ਬਰਨਾਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਭਦੌੜ ਦੇ ਅਧੀਨ ਆਉਂਦੇ ਪਿੰਡ ਦੁੱਲਮਸਰ ’ਚ ਉਸ ਸਮੇਂ ਸਥਿਤੀ ਬੇਹੱਦ ਤਣਾਅਪੂਰਨ ਹੋ ਗਈ। ਜਦੋਂ ਇਕ 70 ਸਾਲਾ ਬਜ਼ੁਰਗ ਕਿਸਾਨ ਪ੍ਰਸ਼ਾਸਨਿਕ ਕਾਰਵਾਈ ਦੇ ਵਿਰੋਧ ’ਚ ਆਪਣੇ ਪਰਿਵਾਰ ਸਣੇ ਘਰ ਦੀ ਛੱਤ ਉੱਪਰ ਚੜ੍ਹ ਗਿਆ।

Read More »
ਪਿੰਡ ਧਨੇਰ ਵਿਖੇ ਵਕਫ਼ ਬੋਰਡ ਦੀ 50 ਕਨਾਲ 3 ਮਰਲੇ ਜ਼ਮੀਨ ’ਤੇ ਕਬਜ਼ਾ ਲੈਣ ਗਈ ਟੀਮ ਦਾ ਕਿਸਾਨਾਂ ਵਲੋਂ ਵਿਰੋਧ

ਪਿੰਡ ਧਨੇਰ ਵਿਖੇ ਵਕਫ਼ ਬੋਰਡ ਦੀ 50 ਕਨਾਲ 3 ਮਰਲੇ ਜ਼ਮੀਨ ’ਤੇ ਕਬਜ਼ਾ ਲੈਣ ਗਈ ਟੀਮ ਦਾ ਕਿਸਾਨਾਂ ਵਲੋਂ ਵਿਰੋਧ

     ਵਿਧਾਨ ਸਭਾ ਮਹਿਲ ਕਲਾਂ ਹਲਕੇ ਅਧੀਨ ਪੈਂਦੇ ਪਿੰਡ ਧਨੇਰ ਵਿਖੇ ਪੰਜਾਬ ਵਕਫ਼ ਬੋਰਡ ਦੀ ਕਰੀਬ 50 ਕਨਾਲ 3 ਮਰਲੇ ਜ਼ਮੀਨ ਨਾਲ ਸਬੰਧਿਤ ਲੰਬੇ ਸਮੇਂ ਤੋਂ ਚੱਲ ਰਹੇ ਕਾਨੂੰਨੀ ਮਾਮਲੇ ਤਹਿਤ ਜਦੋਂ ਵਕਫ਼ ਬੋਰਡ ਦੇ ਅਧਿਕਾਰੀ ਕੋਰਟ ਦੇ ਹੁਕਮਾਂ ਅਨੁਸਾਰ ਜ਼ਮੀਨ ਦਾ ਕਬਜ਼ਾ ਲੈਣ ਲਈ ਮੌਕੇ ’ਤੇ ਪੁੱਜੇ ਤਾਂ ਕਿਸਾਨਾਂ ਵਲੋਂ ਵਿਰੋਧ ਕੀਤਾ ਗਿਆ।

Read More »
error: Content is protected !!