
ਪਟਿਆਲਾ ‘ਚ ਨਾਈ ਦੀ ਗੋਲੀ ਮਾਰ ਕੇ ਹੱਤਿਆ
ਮ੍ਰਿਤਕ ਦਸਵੀਂ ਜਮਾਤ ਦਾ ਵਿਦਿਆਰਥੀ ਸੀ ਪਟਿਆਲਾ ਬਿਊਰੋ। ਸ਼ਾਹੀ ਸਹਿਰ ਪਟਿਆਲਾ ਵਿਖੇ ਸੋਮਵਾਰ ਨੂੰ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਵੀਰ ਸਿੰਘ ਉਰਫ ਵੀਰੂ ਵਾਸੀ ਸੰਜੇ ਕਲੋਨੀ ਪਟਿਆਲਾ ਵਜੋਂ ਹੋਈ ਹੈ। ਜਾਣਕਾਰਾਂ ਮਤਾਬਕ ਮ੍ਰਿਤਕ ਦਸਵੀਂ ਜਮਾਤ ਦਾ ਵਿਦਿਆਰਥੀ ਸੀ ਅਤੇ ਨਾਈ ਦਾ ਕੰਮ












