ਬਰਨਾਲਾ

ਸ਼ਹੀਦੀ ਘੱਲੂਘਾਰੇ ਦੀ ਯਾਦ ਵਿੱਚ ਕਰਵਾਏ ਗਏ ਸ਼ਾਨਦਾਰ ਕਵੀਸ਼ਰੀ ਮੁਕਾਬਲੇ

  ਭਾਈ ਘਨੱਈਆ ਜੀ ਯੁਵਕ ਸੇਵਾਵਾਂ ਕਲੱਬ ਪੰਡੋਰੀ ਵੱਲੋਂ ਸਤਿਕਾਰਯੋਗ ਸੁਪਿੰਦਰ ਸਿੰਘ ਬੋਪਾਰਾਏ ਜੀ ਦੇ ਸਹਿਯੋਗ ਨਾਲ ਕਵੀਸ਼ਰੀ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਪਿੰਡ ਦੇ ਬੱਚਿਆਂ ਤੋਂ ਇਲਾਵਾ ਬਾਹਰਲੇ ਪਿੰਡਾਂ ਦੇ ਢਾਡੀ ਜੱਥਿਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।ਉਮਰ ਵਰਗ ਦੇ ਹਿਸਾਬ ਨਾਲ ਦੋ ਗਰੁੱਪ ਬਣਾਏ ਗਏ ਜਿਸ ਵਿੱਚ 13 ਸਾਲ ਤੱਕ ਅਤੇ 19 ਸਾਲ ਤੱਕ ਦੇ ਬੱਚਿਆਂ ਨੂੰ ਚੁਣਿਆ ਗਿਆ

Read More »
ਬਰਨਾਲਾ ’ਚ ਸੇਵਾ ਕੇਂਦਰ ਮੁਲਾਜ਼ਮਾਂ ਦੀ ਹੜਤਾਲ ਦਾ 7ਵਾਂ ਦਿਨ: ਸਰਕਾਰ ਦੀ ਲੰਮੀ ਚੁੱਪ ਨੇ ਜਨਤਾ ਤੇ ਮੁਲਾਜ਼ਮਾਂ ਨੂੰ ਕੀਤਾ ਬੇਹਾਲ!

ਬਰਨਾਲਾ ’ਚ ਸੇਵਾ ਕੇਂਦਰ ਮੁਲਾਜ਼ਮਾਂ ਦੀ ਹੜਤਾਲ ਦਾ 7ਵਾਂ ਦਿਨ: ਸਰਕਾਰ ਦੀ ਲੰਮੀ ਚੁੱਪ ਨੇ ਜਨਤਾ ਤੇ ਮੁਲਾਜ਼ਮਾਂ ਨੂੰ ਕੀਤਾ ਬੇਹਾਲ!

ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਇਕੋ ਛੱਤ ਹੇਠ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਬਣਾਏ ਗਏ ਸੇਵਾ ਕੇਂਦਰਾਂ ਦੇ ਮੁਲਾਜ਼ਮ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪਿਛਲੇ ਛੇ ਦਿਨਾਂ ਤੋਂ ਅਣਮਿੱਥੇ ਸਮੇਂ ਦੀ ਹੜਤਾਲ ’ਤੇ ਹਨ।

Read More »
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਵਿੱਚ ਜਿੱਤ ਹਾਸਲ ਕਰਨ ਵਾਲੇ ਆਜ਼ਾਦ ਕੌਂਸਲਰਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਉਣ ਸਮੇਂ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕਰਦੇ ਹੋਏ।

ਆਜ਼ਾਦ ਜੇਤੂ ਕੌਂਸਲਰਾਂ ਦੀ ਸ਼ਮੂਲੀਅਤ ਨਾਲ ਸ਼੍ਰੋਮਣੀ ਅਕਾਲੀ ਦਲ ਮਜ਼ਬੂਤ, ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਕੀਤਾ ਸਵਾਗਤ

 ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਬਹੁਤ ਵੱਡੀ ਸਿਆਸੀ ਸਫ਼ਲਤਾ ਅਤੇ ਮਜ਼ਬੂਤੀ ਮਿਲੀ ਜਦੋਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਵਾਲੇ ਇਕੱਤੀ ਆਜ਼ਾਦ ਉਮੀਦਵਾਰ ਰਸਮੀ ਤੌਰ ‘ਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ।

Read More »

ਸਸਸਸ ਕੰਨਿਆ ਸ਼ਹਿਣਾ ਵਿਖੇ ‘ਸਿੱਖਿਆ ਦਾ ਜਸ਼ਨ’ ਦੌਰਾਨ ਹੋਣਹਾਰ ਵਿਦਿਆਰਥਣਾਂ ਦਾ ਵਿਸ਼ੇਸ਼ ਸਨਮਾਨ

 ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੰਨਿਆ ਸ਼ਹਿਣਾ ਵਿਖੇ ‘ਸਿੱਖਿਆ ਦਾ ਜਸ਼ਨ’ ਮੁਹਿੰਮ ਤਹਿਤ ਇੱਕ ਵਿਸ਼ੇਸ਼ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਬਹੁਤ ਹੀ ਉਤਸ਼ਾਹ ਅਤੇ ਮਾਣ ਵਾਲੇ ਮਾਹੌਲ ਵਿੱਚ ਕੀਤਾ ਗਿਆ।

Read More »

ਜਨਗਣਨਾ 2027: ਡਾਇਰੈਕਟਰ ਨਵਜੋਤ ਖੋਸਾ ਵੱਲੋਂ ਬਰਨਾਲਾ ਜ਼ਿਲ੍ਹੇ ’ਚ ਪਹਿਲੇ ਪੜਾਅ ਦੇ ਕਾਰਜਾਂ ਦਾ ਜਾਇਜ਼ਾ, ਸਹੀ ਡਾਟਾ ਇਕੱਤਰ ਕਰਨ ’ਤੇ ਦਿੱਤਾ ਜ਼ੋਰ

   ਡਾਇਰੈਕਟਰ ਜਨਗਣਨਾ ਕਾਰਜ ਪੰਜਾਬ ਨਵਜੋਤ ਖੋਸਾ ਵੱਲੋਂ ਬਰਨਾਲਾ ਜ਼ਿਲ੍ਹੇ ਦਾ ਵਿਸ਼ੇਸ਼ ਦੌਰਾ ਕਰਕੇ ਜਨਗਣਨਾ 2027 ਦੇ ਪਹਿਲੇ ਪੜਾਅ ਦੀ ਪ੍ਰਗਤੀ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਗਿਆ। ਇਸ ਅਹਿਮ ਮੀਟਿੰਗ ਅਤੇ ਦੌਰੇ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦੇਸ਼ ਅਤੇ ਰਾਜ ਦੇ ਭਵਿੱਖ ਦੇ ਵਿਕਾਸ ਅਤੇ ਪ੍ਰਭਾਵਸ਼ਾਲੀ ਨੀਤੀ-ਨਿਰਮਾਣ ਲਈ

Read More »
ਮੇਅਰ ਦੀ ਕੁਰਸੀ ਤੇ ਭਰਾਵਾਂ ਵਰਗੀ ਯਾਰੀ: ਬਰਨਾਲਾ ਨਿਗਮ ਚੋਣਾਂ ’ਚ ਦੋ-ਤਿਹਾਈ ਬਹੁਮਤ ਮਗਰੋਂ ਹਸਨਪ੍ਰੀਤ ਭਾਰਦਵਾਜ ਦੀ ਦਾਅਵੇਦਾਰੀ ਸਭ ਤੋਂ ਮਜ਼ਬੂਤ

ਮੇਅਰ ਦੀ ਕੁਰਸੀ ਤੇ ਭਰਾਵਾਂ ਵਰਗੀ ਯਾਰੀ: ਬਰਨਾਲਾ ਨਿਗਮ ਚੋਣਾਂ ’ਚ ਦੋ-ਤਿਹਾਈ ਬਹੁਮਤ ਮਗਰੋਂ ਹਸਨਪ੍ਰੀਤ ਭਾਰਦਵਾਜ ਦੀ ਦਾਅਵੇਦਾਰੀ ਸਭ ਤੋਂ ਮਜ਼ਬੂਤ

ਨਗਰ ਨਿਗਮ ਬਰਨਾਲਾ ਦੀਆਂ ਚੋਣਾਂ ’ਚ ਆਮ ਆਦਮੀ ਪਾਰਟੀ ਵਲੋਂ ਦੋ-ਤਿਹਾਈ ਬਹੁਮਤ ਨਾਲ ਜਿੱਤ ਦਰਜ ਕਰਨ ਤੋਂ ਬਾਅਦ ਹੁਣ ਸ਼ਹਿਰ ਦੀ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ। ਬਹੁਮਤ ਹਾਸਿਲ ਹੁੰਦਿਆਂ ਹੀ ਹੁਣ ਸਾਰਿਆਂ ਦੀਆਂ ਨਜ਼ਰਾਂ ਮੇਅਰ ਦੀ ਵੱਕਾਰੀ ਕੁਰਸੀ ’ਤੇ ਟਿਕ ਗਈਆਂ ਹਨ ਤੇ ਇਸ ਅਹੁਦੇ ਨੂੰ ਹਾਸਿਲ ਕਰਨ ਲਈ ਸਿਆਸੀ ਜੋੜ-ਤੋੜ

Read More »

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੋਟਰ ਸੂਚੀ ਦੀ ਸੁਧਾਈ ਲਈ ਨਵੀਂ ਸਮਾਂ-ਸਾਰਨੀ ਜਾਰੀ

 ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਦੀ ਸੋਧੀ ਹੋਈ ਸਮਾਂ ਸਾਰਣੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਰੀ ਪ੍ਰੋਗਰਾਮ ਅਨੁਸਾਰ 1 ਅਕਤੂਬਰ 2026 ਨੂੰ ਯੋਗਤਾ ਮਿਤੀ ਮੰਨਦਿਆਂ ਵੋਟਰ ਸੂਚੀਆਂ ਦੀ ਸੁਧਾਈ ਕੀਤੀ ਜਾਵੇਗੀ।

Read More »
ਸਰਕਾਰ ਵਧਾ ਸਕਦੀ ਹੈ ਗੈਸ ਸਿਲੰਡਰਾਂ ਦੇ ਰੇਟ

ਮਹੀਨੇ ਦੇ ਪਹਿਲੇ ਦਿਨ ਵੱਡਾ ਝਟਕਾ ? ਐੱਲ.ਪੀ.ਜੀ ਤੋਂ ਲੈ ਕੇ ਯੂ.ਪੀ.ਆਈ. ਤੱਕ ਅੱਜ ਤੋਂ ਬਦਲੇ ਇਹ ਨਿਯਮ

ਨਵੇਂ ਮਹੀਨੇ ਦੀ ਸ਼ੁਰੂਆਤ ਦੇਸ਼ ਭਰ ਵਿੱਚ ਕਈ ਅਹਿਮ ਬਦਲਾਅ ਲੈ ਕੇ ਆਈ ਹੈ। ਅੱਜ 1 ਜੂਨ ਤੋਂ ਦੇਸ਼ ਦੇ ਕਈ ਪ੍ਰਮੁੱਖ ਨਿਯਮਾਂ ਵਿੱਚ ਵੱਡੇ ਫੇਰਬਦਲ ਹੋਏ ਹਨ, ਜਿਨ੍ਹਾਂ ਦਾ ਸਿੱਧਾ ਅਸਰ ਆਮ ਆਦਮੀ ਦੇ ਘਰੇਲੂ ਬਜਟ ਅਤੇ ਜੇਬ ‘ਤੇ ਪੈਣਾ ਤੈਅ ਹੈ।

Read More »

ਧੀ ਦੇ ਜਨਮਦਿਨ ’ਤੇ ਫ਼ਜੂਲ ਖ਼ਰਚਾ ਛੱਡ ਕੇ ‘ਇੰਸਾਂ’ ਪਰਿਵਾਰ ਨੇ ਲਾਏ 250 ਬੂਟੇ

        ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਡੁਲਟ ਕੋਠੇ (ਹੰਡਿਆਇਆ) ਦੇ ਇੱਕ ਡੇਰਾ ਸ਼ਰਧਾਲੂ ਪਰਿਵਾਰ ਵੱਲੋਂ ਵਾਤਾਵਰਣ ਦੀ ਸੰਭਾਲ ਲਈ ਇੱਕ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ। ਪਰਿਵਾਰ ਨੇ ਆਪਣੀ ਧੀ ਦੇ ਜਨਮਦਿਨ ਮੌਕੇ ਫ਼ਜੂਲ ਖ਼ਰਚਾ ਕਰਨ ਦੀ ਬਜਾਇ ਸੈਂਕੜੇ ਬੂਟੇ ਲਗਾ ਕੇ ਸਮਾਜ ਨੂੰ ਇੱਕ ਨਵਾਂ ਅਤੇ ਸਾਰਥਕ ਸੁਨੇਹਾ ਦਿੱਤਾ ਹੈ।

Read More »

ਐਮਐਸਐਮਈ ਕਰਮਚਾਰੀਆਂ ਦੀ ਸੇਵਾਮੁਕਤੀ ਨੂੰ ਸੁਰੱਖਿਅਤ ਬਣਾਏਗਾ ਨੈਸ਼ਨਲ ਪੈਨਸ਼ਨ ਸਿਸਟਮ: ਲੁਧਿਆਣਾ ਵਿਖੇ ਜਾਗਰੂਕਤਾ ਸੈਸ਼ਨ ਦਾ ਆਯੋਜਨ

ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੇ ਪੰਜਾਬ ਚੈਪਟਰ ਵੱਲੋਂ ਪੈਨਸ਼ਨ ਫੰਡ ਰੈਗੂਲੇਟਰੀ ਐਂਡ ਡਿਵੈਲਪਮੈਂਟ ਅਥਾਰਟੀ ਅਤੇ ਫੈਡਰੇਸ਼ਨ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜ਼ੇਸ਼ਨਜ਼ ਦੇ ਵਿਸ਼ੇਸ਼ ਸਹਿਯੋਗ ਨਾਲ ਇੱਕ ਅਹਿਮ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ। ਇਸ ਵਿਸ਼ੇਸ਼ ਸਮਾਗਮ ਦਾ ਮੁੱਖ ਵਿਸ਼ਾ ਸੂਖਮ, ਛੋਟੇ ਅਤੇ ਦਰਮਿਆਨੇ ਉੱਦਮਾਂ ਦੇ ਕਰਮਚਾਰੀਆਂ ਲਈ ਇੱਕ ਸੁਰੱਖਿਅਤ ਭਵਿੱਖ ਦਾ

Read More »