ਬਰਨਾਲਾ

ਨਗਰ ਕੌਂਸਲ ਭਦੌੜ ਵਿਖੇ ਪੋਲਿੰਗ ਬੂਥਾਂ ਦਾ ਨਿਰੀਖਣ ਕਰਦੇ ਹੋਏ ਰਿਟਰਨਿੰਗ ਅਫ਼ਸਰ ਕਮ ਐੱਸ ਡੀ ਐਮ ਕ੍ਰਿਤਿਕਾ ਗੋਇਲ ਅਤੇ ਨਾਲ ਹਾਜ਼ਰ ਹੋਰ ਪ੍ਰਸ਼ਾਸਨਿਕ ਅਧਿਕਾਰੀ।

ਭਦੌੜ ਵਿੱਚ ਚੋਣ ਤਿਆਰੀਆਂ ਦਾ ਜਾਇਜ਼ਾ: ਰਿਟਰਨਿੰਗ ਅਫ਼ਸਰ ਕਮ ਐੱਸ ਡੀ ਐਮ ਕ੍ਰਿਤਿਕਾ ਗੋਇਲ ਵੱਲੋਂ ਪੋਲਿੰਗ ਬੂਥਾਂ ਦਾ ਵਿਸ਼ੇਸ਼ ਨਿਰੀਖਣ

ਨਗਰ ਕੌਂਸਲ ਭਦੌੜ ਦੇ ਅਧੀਨ ਆਉਂਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਅੱਜ ਰਿਟਰਨਿੰਗ ਅਫ਼ਸਰ ਕਮ ਉਪ ਮੰਡਲ ਮੈਜਿਸਟ੍ਰੇਟ ਕ੍ਰਿਤਿਕਾ ਗੋਇਲ ਭਾਰਤੀ ਪ੍ਰਸ਼ਾਸਨਿਕ ਸੇਵਾ ਵੱਲੋਂ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਚੋਣ ਪ੍ਰਕਿਰਿਆ ਨੂੰ ਅਮਨ-ਅਮਾਨ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚੜ੍ਹਾਉਣ ਲਈ ਕੀਤੇ ਜਾ ਰਹੇ

Read More »

ਨਗਰ ਕੌਂਸਲ ਧਨੌਲਾ ਚੋਣਾਂ: ਐੱਸ ਡੀ ਐਮ ਬਰਨਾਲਾ ਵੱਲੋਂ ਪੋਲਿੰਗ ਬੂਥਾਂ ਦਾ ਨਿਰੀਖਣ, ਵੋਟਰਾਂ ਵਿੱਚ ਭਾਰੀ ਉਤਸ਼ਾਹ

ਸਥਾਨਕ ਨਗਰ ਕੌਂਸਲ ਧਨੌਲਾ ਦੀਆਂ ਆਮ ਚੋਣਾਂ ਨੂੰ ਅਮਨ-ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਨਜ਼ਰ ਆ ਰਿਹਾ ਹੈ। ਇਸੇ ਤਹਿਤ ਚੋਣਾਂ ਲਈ ਵਿਸ਼ੇਸ਼ ਤੌਰ ‘ਤੇ ਤਾਇਨਾਤ ਕੀਤੇ ਗਏ ਰਿਟਰਨਿੰਗ ਅਫ਼ਸਰ ਸਹਿਤ ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਡਾ ਅਜੀਤਪਾਲ ਸਿੰਘ ਚਹਿਲ ਵੱਲੋਂ ਅੱਜ ਧਨੌਲਾ ਸ਼ਹਿਰ ਦੇ ਵੱਖ-ਵੱਖ ਸੰਵੇਦਨਸ਼ੀਲ ਅਤੇ ਆਮ ਪੋਲਿੰਗ ਬੂਥਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ।

Read More »
 ਭਦੌੜ ਦੇ ਵਾਰਡ ਨੰਬਰ 11 ਵਿੱਚ ਜਨ ਸੰਪਰਕ ਯਾਤਰਾ ਦੌਰਾਨ ਆਜ਼ਾਦ ਉਮੀਦਵਾਰ ਸਿਰਾਜ ਗਰਗ ਅਤੇ ਸਾਬਕਾ ਪ੍ਰਧਾਨ ਮਨੀਸ਼ ਗਰਗ ਦਾ ਸਵਾਗਤ ਕਰਦੇ ਹੋਏ ਵਾਰਡ ਨਿਵਾਸੀ ਅਤੇ ਸਮਰਥਕ।

ਸਿਰਾਜ ਗਰਗ ਵੱਲੋਂ ਭਦੌੜ ਦੇ ਵਾਰਡ ਨੰਬਰ 11 ’ਚ ਜ਼ੋਰਦਾਰ ਚੋਣ ਪ੍ਰਚਾਰ, ਲੱਡੂਆਂ ਨਾਲ ਤੋਲ ਕੇ ਕੀਤਾ ਨਿੱਘਾ ਸਵਾਗਤਸਿਰਾਜ ਗਰਗ ਵੱਲੋਂ ਭਦੌੜ ਦੇ ਵਾਰਡ ਨੰਬਰ 11 ’ਚ ਜ਼ੋਰਦਾਰ ਚੋਣ ਪ੍ਰਚਾਰ, ਲੱਡੂਆਂ ਨਾਲ ਤੋਲ ਕੇ ਕੀਤਾ ਨਿੱਘਾ ਸਵਾਗਤ

     ਨਗਰ ਕੌਂਸਲ ਭਦੌੜ ਦੇ ਵਾਰਡ ਨੰਬਰ 11 ਤੋਂ ਆਜ਼ਾਦ ਉਮੀਦਵਾਰ ਸਿਰਾਜ ਗਰਗ ਵੱਲੋਂ ਆਪਣੇ ਸੈਂਕੜੇ ਸਮਰਥਕਾਂ ਅਤੇ ਵੋਟਰਾਂ ਨਾਲ ਕੱਢੀ ਗਈ ਜਨ ਸੰਪਰਕ ਯਾਤਰਾ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਸਾਬਕਾ ਪ੍ਰਧਾਨ ਮਨੀਸ਼ ਕੁਮਾਰ ਗਰਗ ਦੀ ਪਤਨੀ ਸਿਰਾਜ ਗਰਗ ਦੇ ਹੱਕ ਵਿੱਚ ਕੱਢੀ ਗਈ ਇਹ ਯਾਤਰਾ ਮੁਹੱਲਾ ਮਾਨਾ ਦਾ ਤੋਂ ਸ਼ੁਰੂ ਹੋ ਕੇ

Read More »
ਫੋਟੋ ਕੈਪਸ਼ਨ: ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਪੋਲਿੰਗ ਬੂਥਾਂ ਦਾ ਨਿਰੀਖਣ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਪ੍ਰਸ਼ਾਸਨਿਕ ਅਧਿਕਾਰੀ।

ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ, ਜ਼ਿਲ੍ਹਾ ਚੋਣ ਅਫ਼ਸਰ ਦੇ ਹੁਕਮਾਂ ‘ਤੇ ਅਧਿਕਾਰੀਆਂ ਵੱਲੋਂ ਪੋਲਿੰਗ ਬੂਥਾਂ ਦਾ ਬਾਰੀਕੀ ਨਾਲ ਨਿਰੀਖਣ

       ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਨੂੰ ਪਾਰਦਰਸ਼ੀ, ਨਿਰਪੱਖ ਅਤੇ ਸਫਲਤਾਪੂਰਵਕ ਢੰਗ ਨਾਲ ਨੇਪਰੇ ਚਾੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਸਰਗਰਮ ਨਜ਼ਰ ਆ ਰਿਹਾ ਹੈ। ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਦੇ ਸਖਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਮੂਹ ਰਿਟਰਨਿੰਗ ਅਫ਼ਸਰਾਂ ਅਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਵੱਲੋਂ ਵੱਖ-ਵੱਖ ਪੋਲਿੰਗ ਬੂਥਾਂ ਦਾ ਤੂਫ਼ਾਨੀ ਦੌਰਾ ਕੀਤਾ ਗਿਆ

Read More »

ਚੋਣਾਂ ਦੇ ਮੱਦੇਨਜ਼ਰ ਭਦੌੜ ਪੁਲਿਸ ਵੱਲੋਂ ਸ਼ਹਿਰ ਵਿੱਚ ਫਲੈਗ ਮਾਰਚ, ਅਮਨ-ਕਾਨੂੰਨ ਭੰਗ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ

    ਜ਼ਿਲਾ ਬਰਨਾਲਾ ਦੇ ਐਸ.ਐਸ.ਪੀ. ਸਰਫਰਾਜ ਆਲਮ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਪੁਲਿਸ ਜ਼ਿਲਾ ਬਰਨਾਲਾ ਦੇ ਐਸ.ਪੀ. ਅਸ਼ੋਕ ਸ਼ਰਮਾ  ਦੀ ਅਗਵਾਈ ਹੇਠ ਅੱਜ ਡੀ.ਐਸ.ਪੀ. ਜਸਕਰਨ ਸਿੰਘ ਬਰਾੜ , ਥਾਣਾ ਭਦੌੜ ਦੇ ਐਸ.ਐਚ.ੳ. ਹਰਸਿਮਰਨਜੀਤ ਸਿੰਘ ਦੀ ਨਿਗਰਾਨੀ ਹੇਠ ਨਗਰ ਕੋਂਸ਼ਲ ਭਦੌੜ ਦੀਆਂ ਚੋਣਾ ਨੂੰ

Read More »

ਚੋਣਾਂ ਦੇ ਮੱਦੇਨਜ਼ਰ ਬਰਨਾਲਾ ‘ਚ ਸਖ਼ਤ ਪਾਬੰਦੀਆਂ ਲਾਗੂ, ਪੋਲਿੰਗ ਬੂਥਾਂ ਨੇੜੇ ਹੁੱਲੜਬਾਜ਼ੀ ਅਤੇ ਮੋਬਾਈਲ ਵਰਤੋਂ ‘ਤੇ ਮੁਕੰਮਲ ਰੋਕ

 ਜ਼ਿਲ੍ਹਾ ਬਰਨਾਲਾ ਵਿੱਚ ਛੱਬੀ ਮਈ ਦੋ ਹਜ਼ਾਰ ਛੱਬੀ ਨੂੰ ਹੋਣ ਜਾ ਰਹੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਨੂੰ ਪੂਰੀ ਤਰ੍ਹਾਂ ਸ਼ਾਂਤੀਪੂਰਵਕ, ਨਿਰਪੱਖ ਅਤੇ ਬਿਨਾਂ ਕਿਸੇ ਰੁਕਾਵਟ ਦੇ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਵੱਲੋਂ ਵੱਡੇ ਕਦਮ ਚੁੱਕੇ ਗਏ ਹਨ।

Read More »

ਭਾਸ਼ਾ ਵਿਭਾਗ ਪੰਜਾਬ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ

 ਕਿਹਾ ਕਿ ਗਦਰੀ ਭਾਵੇਂ ਬਹੁਤ ਪੜ੍ਹੇ ਲਿਖੇ ਨਹੀਂ ਸਨ ਪਰ ਉਹ ਵਿਦੇਸ਼ਾਂ ’ਚ ਹੱਢ ਭੰਨਵੀਂ ਕਮਾਈ ਦੇ ਨਾਲ-ਨਾਲ ਉੱਚ ਕੋਟੀ ਦਾ ਸਾਹਿਤ ਸਿਰਜਣ ਲਈ ਵੀ ਸਰਗਰਮ ਰਹੇ। ਉਨ੍ਹਾਂ ਦੇ ਸਾਹਿਤ ਦੇ ਆਦਰਸ਼ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਸਾਰੇ ਸਿੱਖ ਗੁਰੂ ਸਨ।

Read More »