ਬਰਨਾਲਾ

ਮਹਿਲ ਕਲਾਂ ਦੇ ਪਿੰਡਾਂ ਵਿੱਚ ਮਮਤਾ ਦਿਵਸ ਮੌਕੇ ਗਰਭਵਤੀ ਔਰਤਾਂ ਅਤੇ ਬੱਚਿਆਂ ਦਾ ਕੀਤਾ ਟੀਕਾਕਰਨ

ਸਿਵਲ ਸਰਜਨ ਬਰਨਾਲਾ ਡਾਕਟਰ ਹਰੀਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ ਸਿਹਤ ਬਲਾਕ ਮਹਿਲ ਕਲਾਂ ਦੇ ਅਧੀਨ ਆਉਂਦੇ ਵੱਖ-ਵੱਖ ਸਿਹਤ ਕੇਂਦਰਾਂ ਵਿੱਚ ਮਮਤਾ ਦਿਵਸ ਬੜੀ ਸਫ਼ਲਤਾਪੂਰਵਕ ਮਨਾਇਆ ਗਿਆ। ਇਸ ਵਿਸ਼ੇਸ਼ ਮੁਹਿੰਮ ਤਹਿਤ ਪਿੰਡ ਵਜੀਦਕੇ ਖ਼ੁਰਦ ਵਿੱਚ ਟੀਕਾਕਰਨ ਸੇਵਾਵਾਂ ਦੇ ਰਹੇ ਮਲਟੀਪਰਪਜ਼ ਹੈਲਥ ਵਰਕਰ ਰਮ

Read More »

ਸਿਵਲ ਹਸਪਤਾਲ ਬਰਨਾਲਾ ਵਿਖੇ ਕੇਅਰ ਕੰਪੇਨੀਅਨ ਪ੍ਰੋਗਰਾਮ ਤਹਿਤ ਨਰਸਿੰਗ ਸਟਾਫ਼ ਨੂੰ ਮਿਲੀ ਵਿਸ਼ੇਸ਼ ਟ੍ਰੇਨਿੰਗ

ਸਿਵਲ ਸਰਜਨ ਬਰਨਾਲਾ ਡਾਕਟਰ ਹਰੀਪਾਲ ਸਿੰਘ ਸਿੱਧੂ ਦੀ ਅਗਵਾਈ ਹੇਠ ਸਿਵਲ ਹਸਪਤਾਲ ਦੇ ਨਰਸਿੰਗ ਸਟਾਫ਼ ਲਈ ਕੇਅਰ ਕੰਪੇਨੀਅਨ ਪ੍ਰੋਗਰਾਮ ਤਹਿਤ ਇੱਕ ਵਿਸ਼ੇਸ਼ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।

Read More »
ਫੋਟੋ ਕੈਪਸ਼ਨ: ਵਿਦਿਆਰਥੀਆਂ ਲਈ ਸਵਰਾਂ ਦੀ ਯਾਤਰਾ ਨਾਲ ਸਬੰਧਤ ਵਿਸ਼ੇਸ਼ ਪ੍ਰੋਗਰਾਮ ਕਰਵਾਉਣ ਦਾ ਦ੍ਰਿਸ਼।

ਸਵਰ ਸੰਸਾਰ ਦੀ ਅਨੋਖੀ ਯਾਤਰਾ, ਬੀ ਵੀ ਐਮ ਇੰਟਰਨੈਸ਼ਨਲ ਸਕੂਲ ਦੇ ਯੂਕੇਜੀ ਦੇ ਨੰਨ੍ਹੇ ਵਿਦਿਆਰਥੀਆਂ ਨੇ ਦਿਖਾਈ ਸਿੱਖਣ ਦੀ ਅਦਭੁਤ ਪ੍ਰਤਿਭਾ

  ਬੀ ਵੀ ਐਮ ਇੰਟਰਨੈਸ਼ਨਲ ਸਕੂਲ ਵਿੱਚ ਯੂਕੇਜੀ ਜਮਾਤ ਦੇ ਬੱਚਿਆਂ ਲਈ ਸਵਰਾਂ ਦੀ ਯਾਤਰਾ ਨਾਲ ਸਬੰਧਤ ਇੱਕ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ, ਜਿਸ ਦਾ ਮੁੱਖ ਮਕਸਦ ਬੱਚਿਆਂ ਨੂੰ ਅੰਗਰੇਜ਼ੀ ਭਾਸ਼ਾ ਦੇ ਸਵਰ ਅੱਖਰਾਂ ਨਾਲ ਮਨੋਰੰਜਕ ਅਤੇ ਸਰਲ ਤਰੀਕੇ ਨਾਲ ਜੋੜਨਾ ਸੀ।

Read More »
ਫੋਟੋ ਕੈਪਸ਼ਨ: ਆਰਿਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਬਰਨਾਲਾ ਵਿਖੇ ਨਵੇਂ ਬਣੇ ਪਿਕਲਬਾਲ ਖੇਡ ਮੈਦਾਨ ਦਾ ਉਦਘਾਟਨ ਕਰਦੇ ਹੋਏ ਚੇਅਰਮੈਨ ਰਾਕੇਸ਼ ਕੁਮਾਰ ਗੁਪਤਾ, ਨਿਰਦੇਸ਼ਕ ਡਾਕਟਰ ਅਜੈ ਕੁਮਾਰ ਮਿੱਤਲ ਅਤੇ ਹੋਰ ਸਟਾਫ ਮੈਂਬਰ।

ਆਰਿਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਵਿੱਚ ਨਵੀਆਂ ਖੇਡ ਸਹੂਲਤਾਂ ਦੀ ਸ਼ੁਰੂਆਤ, ਹੁਣ ਵਿਦਿਆਰਥੀ ਖੇਡਣਗੇ ਪਿਕਲਬਾਲ

 ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਹਨਾਂ ਨੂੰ ਤੰਦਰੁਸਤ ਜੀਵਨ ਸ਼ੈਲੀ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਆਰਿਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਬਰਨਾਲਾ ਵੱਲੋਂ ਆਪਣੇ ਪਰਿਸਰ ਵਿੱਚ ਪਿਕਲਬਾਲ ਖੇਡ ਮੈਦਾਨ ਅਤੇ ਹੋਰ ਖੇਡ ਸਹੂਲਤਾਂ ਦੀ ਸ਼ੁਰੂਆਤ ਕੀਤੀ ਗਈ ਹੈ।

Read More »
ਫੋਟੋ ਕੈਪਸ਼ਨ: ਇਕੀ ਬੀਡੀਆਰ ਜ਼ੀਰੋ ਤਿੰਨ ਕਸਬਾ ਭਦੌੜ ਦੇ ਬਰਨਾਲਾ ਬਾਜਾਖਾਨਾ ਰੋਡ 'ਤੇ ਬੋਲੇਰੋ ਗੱਡੀ ਅਤੇ ਸਵਿਫਟ ਕਾਰ ਦੀ ਆਹਮੋ-ਸਾਹਮਣੇ ਹੋਈ ਟੱਕਰ ਵਿੱਚ ਬੁਰੀ ਤਰ੍ਹਾਂ ਟੁੱਟੀ ਹੋਈ ਗੱਡੀ ਦਾ ਦ੍ਰਿਸ਼।

ਭਦੌੜ ਨੇੜੇ ਬੋਲੇਰੋ ਅਤੇ ਸਵਿਫਟ ਕਾਰ ਦੀ ਆਹਮੋ-ਸਾਹਮਣੇ ਭਿਆਨਕ ਟੱਕਰ, ਸਵਿਫਟ ਚਾਲਕ ਦੀ ਮੌਕੇ ‘ਤੇ ਹੀ ਮੌਤ

      ਕਸਬਾ ਭਦੌੜ ਵਿਖੇ ਬੀਤੀ ਸ਼ਾਮ ਤਕਰੀਬਨ ਸੱਤ ਵਜੇ ਬਰਨਾਲਾ ਤੋਂ ਬਾਜਾਖਾਨਾ ਸੜਕ ‘ਤੇ ਸੂਏ ਦੇ ਪੁਲ ਦੇ ਨਜ਼ਦੀਕ ਇੱਕ ਬੋਲੇਰੋ ਗੱਡੀ ਅਤੇ ਸਵਿਫਟ ਡਿਜ਼ਾਇਰ ਕਾਰ ਵਿਚਕਾਰ ਜ਼ਬਰਦਸਤ ਟੱਕਰ ਹੋਣ ਦਾ ਅਤਿ ਮੰਦਭਾਗਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਵਿੱਚ ਸਵਿਫਟ ਕਾਰ ਦੇ ਚਾਲਕ ਦੀ ਦਰਦਨਾਕ ਮੌਤ ਹੋ ਗਈ।

Read More »

ਬਰਨਾਲਾ ਵਾਸੀਆਂ ਨੂੰ ਮਿਲੀ ਵੱਡੀ ਰਾਹਤ: ਸਫ਼ਾਈ ਸੇਵਕਾਂ ਦੀ ਹੜਤਾਲ, ਖ਼ਤਮ ਹੋਣ ਨਾਲ ਸ਼ਹਿਰ ਨੂੰ ਕੂੜੇ ਦੇ ਢੇਰਾਂ ਤੋਂ ਮਿਲੇਗੀ ਮੁਕਤੀ

  ਬਰਨਾਲਾ ਸ਼ਹਿਰ ਦੇ ਨਿਵਾਸੀਆਂ ਲਈ ਇੱਕ ਬਹੁਤ ਹੀ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ ਜਿਸ ਨਾਲ ਪਿਛਲੇ ਕਈ ਦਿਨਾਂ ਤੋਂ ਗੰਦਗੀ ਅਤੇ ਬਦਬੂ ਦਾ ਸਾਹਮਣਾ ਕਰ ਰਹੇ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਲੰਘੀ ਛੇ ਮਈ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅਣ-ਮਿੱਥੇ ਸਮੇਂ ਦੀ ਹੜਤਾਲ ’ਤੇ ਗਏ

Read More »

ਘਰ ਦੀ ਰਸੋਈ ਤੋਂ ਚੋਣ ਮੈਦਾਨ ਤੱਕ! ਬਰਨਾਲੇ ਦੇ ਇਸ ਵਾਰਡ ‘ਚ ਦਰਾਣੀਆਂ-ਜਠਾਣੀਆਂ ਦੇ ਦੋ ਪਰਿਵਾਰ ਆਪਸ ‘ਚ ਹੀ ਭਿੜੇ

ਕੁਰਸੀ ਦੀ ਜੰਗ ਵਿੱਚ ਖ਼ੂਨ ਦੇ ਰਿਸ਼ਤੇ ਵੀ ਬੇਗਾਨੇ ਹੋ ਜਾਂਦੇ ਹਨ। ਸਿਆਸਤ ਇੱਕ ਅਜਿਹਾ ਦੰਗਲ ਹੈ ਜਿੱਥੇ ਪਿੱਠ ਵਿੱਚ ਛੁਰਾ ਮਾਰਨ ਵਾਲਾ ਕੋਈ ਗ਼ੈਰ ਨਹੀਂ, ਸਗੋਂ ਆਪਣਾ ਹੀ ਹੁੰਦਾ ਹੈ। ਅੱਜ-ਕੱਲ੍ਹ ਦੀ ਰਾਜਨੀਤੀ ਇੱਕ ਅਜਿਹਾ ਯੁੱਧ ਬਣ ਗਈ ਹੈ ਜਿਸ ਵਿੱਚ ਸਿਆਸੀ ਦੁਸ਼ਮਣਾਂ ਦੇ ਸਾਹਮਣੇ ਆਉਣ ਤੋਂ ਪਹਿਲਾਂ ਆਪਣੇ ਹੀ ਰਾਹ ਦਾ ਰੋੜਾ ਬਣ ਕੇ ਖੜ੍ਹੇ ਹੁੰਦੇ ਹਨ।

Read More »

ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਵਾਨਗੀ

ਹਲਵਾਰਾ ਏਅਰਪੋਰਟ ਤੋਂ ਉਡਾਣਾਂ ਦੀ ਸ਼਼ੁਰੂਆਤ ਪੰਜਾਬ ਲਈ ਆਰਥਿਕ ਵਿਕਾਸ, ਕੁਨੈਕਟੀਵਿਟੀ ਅਤੇ ਤਰੱਕੀ ਦੇ ਨਵੇਂ ਯੁੱਗ ਦੀ ਸ਼਼ੁਰੂਆਤ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਦੇ ਦ੍ਰਿੜ੍ਹ ਯਤਨਾਂ ਅਤੇ ਵਿੱਤੀ ਵਚਨਬੱਧਤਾ ਸਦਕਾ ਮੁਕੰਮਲ ਹੋਇਆ ਇਹ ਲੰਬੇ ਸਮੇਂ ਤੋਂ ਲਟਕ ਰਿਹਾ ਪ੍ਰੋਜੈਕਟ ਪੂਰੇ ਖੇਤਰ ਵਿੱਚ ਵਪਾਰ, ਉਦਯੋਗ, ਨਿਵੇਸ਼ ਅਤੇ ਰੋਜ਼ਗਾਰ ਨੂੰ ਹੁਲਾਰਾ ਦੇਵੇਗਾ।

Read More »

ਕਿਸਾਨੀ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ਼ ਵੱਡਾ ਐਕਸ਼ਨ ਪਲਾਨ ਤਿਆਰ; ਬੀਕੇਯੂ ਕਾਦੀਆਂ ਵੱਲੋਂ ਤਿੱਖੇ ਰੋਸ ਪ੍ਰਦਰਸ਼ਨਾਂ ਦਾ ਸੱਦਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਬਲਾਕ ਮਹਿਲ ਕਲਾਂ ਇਕਾਈ ਦੀ ਬਲਾਕ ਪੱਧਰੀ ਅਹਿਮ ਮੀਟਿੰਗ ਗੁਰਦੁਆਰਾ ਸ੍ਰੀ ਪਾਤਸ਼ਾਹੀ ਮਹਿਲ ਕਲਾਂ ਵਿਖੇ ਬਲਾਕ ਪ੍ਰਧਾਨ ਪਰਮਜੀਤ ਸਿੰਘ ਢੀਂਡਸਾ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਜੁੜੇ ਗੰਭੀਰ

Read More »

ਪਿੰਡ ਗਹਿਲ ਦੀ ਪੰਚਾਇਤ ਵੱਲੋਂ ਸਰਕਾਰੀ ਹਾਈ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ

   ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਆਉਂਦੇ ਸਰਕਾਰੀ ਹਾਈ ਸਕੂਲ ਪਿੰਡ ਗਹਿਲ ਵਿਖੇ ਅੱਠਵੀਂ ਅਤੇ ਦਸਵੀਂ ਕਲਾਸ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਦਾ ਸਮਾਜ ਸੇਵੀ ਸਰਪੰਚ ਬਲਵੀਰ ਸਿੰਘ ਮਾਨ ਦੀ ਅਗਵਾਈ ਹੇਠ

Read More »