ਬਰਨਾਲਾ

ਐਸ.ਡੀ.ਐਮ. ਕ੍ਰਿਤਿਕਾ ਗੋਇਲ ਵੱਲੋਂ ਸਰਕਾਰੀ ਸਕੂਲ ਧਨੇਰ ਦੀ ਅਚਾਨਕ ਚੈਕਿੰਗ; ਅਧੂਰੇ ਕੰਮਾਂ ਨੂੰ ਲੈ ਕੇ ਅਧਿਕਾਰੀਆਂ ਦੀ ਖਿਚਾਈ

ਸਬ ਡਿਵੀਜ਼ਨ ਮਹਿਲ ਕਲਾਂ ਵਿੱਚ ਪ੍ਰਸ਼ਾਸਨ ਵੱਲੋਂ ਸਰਕਾਰੀ ਸਕੂਲਾਂ ਵਿੱਚ ਚੱਲ ਰਹੇ ਵਿਕਾਸ ਕੰਮਾਂ ਦੀ ਨਿਗਰਾਨੀ ਹੋਰ ਸਖ਼ਤ ਕਰ ਦਿੱਤੀ ਗਈ ਹੈ। ਇਸੇ ਤਹਿਤ ਸ੍ਰੀਮਤੀ ਕ੍ਰਿਤਿਕਾ ਗੋਇਲ, ਆਈ.ਏ.ਐਸ., ਉਪ ਮੰਡਲ ਮੈਜਿਸਟ੍ਰੇਟ ਮਹਿਲ ਕਲਾਂ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਧਨੇਰ ਦੀ ਅਚਾਨਕ ਚੈਕਿੰਗ ਕੀਤੀ ਗਈ।

Read More »
ਕੈਪਸ਼ਨ:ਵਾਟਰ ਵਰਕਸ ਦੀ ਟੈਂਕੀ ਤੋਂ 27 ਘੰਟਿਆਂ ਬਾਅਦ ਥੱਲੇ ਉਤਰੇ ਸਰਪੰਚ ਜਗਜੀਵਨ ਸਿੰਘ ਦਾ ਸਵਾਗਤ ਕਰਦੇ ਪਿੰਡ ਵਾਸੀ ਅਤੇ ਮੌਕੇ ’ਤੇ ਮੌਜੂਦ ਪ੍ਰਸ਼ਾਸਕੀ ਫੋਟੋ

27 ਘੰਟਿਆਂ ਬਾਅਦ ਪਾਣੀ ਵਾਲੀ ਟੈਂਕੀ ਤੋਂ ਉਤਰੇ ਸਰਪੰਚ ਜਗਜੀਵਨ ਸਿੰਘ – ਪ੍ਰਸ਼ਾਸਨ ਨਾਲ ਸਹਿਮਤੀ ਤੋਂ ਬਾਅਦ ਸੰਘਰਸ਼ ਨੂੰ ਵੱਡੀ ਜਿੱਤ ਕਰਾਰ

  ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਕਲਾਲਮਾਜਰਾ ਵਿੱਚ ਪੰਚਾਇਤੀ ਅਧਿਕਾਰਾਂ ਨੂੰ ਲੈ ਕੇ ਚੱਲ ਰਿਹਾ ਸੰਘਰਸ਼ ਉਸ ਵੇਲੇ ਸਮਾਪਤ ਹੋਇਆ ਜਦੋਂ ਸਰਪੰਚ ਜਗਜੀਵਨ ਸਿੰਘ ਨੂੰ 27 ਘੰਟਿਆਂ ਬਾਅਦ ਵਾਟਰ ਵਰਕਸ ਦੀ ਟੈਂਕੀ ਤੋਂ ਸੁਰੱਖਿਅਤ ਥੱਲੇ ਉਤਾਰ ਲਿਆ ਗਿਆ। ਪ੍ਰਸ਼ਾਸਨ ਨਾਲ ਗੱਲਬਾਤ ਤੋਂ ਬਾਅਦ ਬਣੀ ਸਹਿਮਤੀ ਨੂੰ ਪਿੰਡ ਵਾਸੀਆਂ, ਪੰਚਾਇਤ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਹੱਥ ਖੜੇ ਕਰਕੇ ਮਨਜ਼ੂਰੀ ਦਿੱਤੀ ਗਈ

Read More »

ਭਗਵੰਤ ਮਾਨ ਦਾ ਸੰਦੀਪ ਪਾਠਕ ਨੂੰ ਜਵਾਬ ਅਤੇ ਭਾਜਪਾ ‘ਤੇ ਨਿਸ਼ਾਨਾ

ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਦੇ ਨੇਤਾ ਅਤੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਤੋਂ ਬਾਅਦ ਜਵਾਬ ਦਿੱਤਾ ਹੈ। ਮਾਨ ਦਾ ਇਹ ਜਵਾਬ ਅਜਿਹੇ ਵੇਲੇ ਵਿੱਚ ਆਇਆ ਹੈ, ਜਦੋਂ ਪਾਠਕ ਨੇ ਪੰਜਾਬ ਵਿੱਚ ਖੁਦ ਦੇ ਖਿਲਾਫ ਦਰਜ ਪ੍ਰਾਥਮਿਕਤਾਵਾਂ ਨੂੰ “ਨਕਲੀ” ਅਤੇ “ਝੂਠਾ” ਕਹਿਣ ਤੋਂ ਬਾਅਦ ਆਇਆ।

Read More »

ਠੀਕਰੀਵਾਲਾ ਨਰਸਿੰਗ ਕਾਲਜ ਦੀ ਉਸਾਰੀ ਦਾ ਮੁੱਦਾ ਗਰਮਾਇਆ, ਸਿਆਸੀ ਧਿਰਾਂ ਵਿਚਾਲੇ ਸ਼ਬਦੀ ਜੰਗ ਤੇਜ਼

ਇਤਿਹਾਸਕ ਨਗਰ ਪਿੰਡ ਠੀਕਰੀਵਾਲਾ ਵਿਖੇ ਬਨਣ ਵਾਲੇ ਨਰਸਿੰਗ ਕਾਲਜ ਨੂੰ ਲੈ ਕੇ ਤਰ੍ਹਾਂ ਤਰ੍ਹਾਂ ਦੀਆਂ ਚਰਚਾਵਾਂ ਦਾ ਬਜਾਰ ਗਰਮ ਹੈ। ਕਿਓਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਐਲਾਨ ਦੇ ਬਾਵਜੂਦ ਪਰਨਾਲਾ ਉ੍ਥੇ ਦਾ ਉੱਥੇ ਹੈ। ਆਮ ਆਦਮੀ ਪਾਰਟੀ ਵੱਲੋਂ ਸਥਾਨਕ ਕਸਬਾ ਮਹਿਲ ਕਲਾਂ ਦੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ ਦੇ ਸੁਕਰਾਨਾ ਸਮਾਗਮਾਂ ਸਮੇਂ ਵਿਧਾਨ ਸਭਾ ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਹਾਜਰੀ ‘ਚ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਇੱਕ ਬਿਆਨ ਨੇ ਮਾਮਲਾ ਫਿਰ ਚਰਚਾ ਵਿੱਚ ਲੈ ਆਦਾਂ ਹੈ।

Read More »

ਪਰਾਲੀ ਦੀ ਅੱਗ ਨੇ ਸਾੜੇ ਸੜਕ ਕਿਨਾਰੇ ਲੱਗੇ ਦਰੱਖਤ, ਕਿਸਾਨ ਆਗੂਆਂ ਨੇ ਕੁਦਰਤ ਦੀ ਰੱਖਿਆ ਲਈ ਫ਼ਿਕਰ ਜਤਾਇਆ

               ਭਾਰਤੀ ਕਿਸਾਨ ਯੂਨੀਅਨ ਡਕੌਦਾ ਧਨੇਰ ਦੇ ਜ਼ਿਲਾ ਮੀਤ ਪ੍ਰਧਾਨ ਜੁਗਰਾਜ ਸਿੰਘ ਹਰਦਾਸਪੁਰਾ ਅਤੇ ਬਲਾਕ ਪ੍ਰਧਾਨ ਨਾਨਕ ਸਿੰਘ ਅਮਲਾ ਸਿੰਘ ਵਾਲਾ ਨੇ ਮਹਿਲ ਕਲਾਂ ਤੋਂ ਖਿਆਲੀ ਨੂੰ ਜਾਣ ਵਾਲੀ ਸੜਕ ਕਿਨਾਰੇ ਪਰਾਲੀ ਦੀ ਅੱਗ ਨਾਲ ਸੜੇ ਦਰੱਖਤਾਂ ਨੂੰ ਲੈ ਕੇ ਗਹਿਰੀ ਚਿੰਤਾ ਜਤਾਈ ਹੈ। ਆਗੂਆਂ ਨੇ ਦੱਸਿਆ ਕਿ ਸੜਕ ਕਿਨਾਰੇ ਖੜੇ ਹਰੇ-ਭਰੇ ਦਰੱਖਤਾਂ ਨੂੰ ਅੱਗ ਲੱਗਣ ਕਾਰਨ ਵੱਡਾ ਨੁਕਸਾਨ ਹੋਇਆ ਹੈ, ਜੋ

Read More »
ਕੈਪਸ਼ਨ: ਸਭਰੰਗ ਕਲਾ ਮੰਚ ਵੱਲੋਂ ਕਰਵਾਏ ਗਏ ਸੱਭਿਆਚਾਰਕ ਮੁਕਾਬਲਿਆਂ ਦੇ ਜੇਤੂ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ ਅਤੇ ਹੋਰ ਸਨਮਾਨਯੋਗ ਸ਼ਖਸੀਅਤਾਂ।

ਸਭਰੰਗ ਕਲਾ ਮੰਚ ਵੱਲੋਂ ਮਜ਼ਦੂਰ ਦਿਵਸ ਅਤੇ ਵਿਸਾਖੀ ਨੂੰ ਸਮਰਪਿਤ ਵਿਸ਼ਾਲ ਸੱਭਿਆਚਾਰਕ ਸਮਾਗਮ ਦਾ ਆਯੋਜਨ

 ਪੰਜਾਬ ਦੇ ਅਮੀਰ ਵਿਰਾਸਤੀ ਸੱਭਿਆਚਾਰ ਅਤੇ ਰਵਾਇਤੀ ਕਲਾਵਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਭਰੰਗ ਕਲਾ ਮੰਚ ਪੰਜਾਬ ਵੱਲੋਂ ਮਜ਼ਦੂਰ ਦਿਵਸ ਅਤੇ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਇੱਕ ਬੇਹੱਦ ਪ੍ਰਭਾਵਸ਼ਾਲੀ ਅਤੇ ਵਿਸ਼ਾਲ ਸਮਾਗਮ ਉਲੀਕਿਆ ਗਿਆ। ਸਥਾਨਕ ਸ਼ਾਸਤਰੀ ਨਗਰ ਦੇ ਆਰ ਐੱਸ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿੱਚ ਕਰਵਾਏ ਗਏ ਇਸ ਸਮਾਗਮ ਦੌਰਾਨ ਸੈਂਕੜੇ ਪ੍ਰਤੀਯੋਗੀਆਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ।

Read More »
ਸਿਵਲ ਹਸਪਤਾਲ ਵਿਖੇ ਸਿਹਤ ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ

ਸਿਵਲ ਹਸਪਤਾਲ ਵਿਖੇ ਸਿਹਤ ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ

ਸਿਵਲ ਹਸਪਤਾਲ ਬਰਨਾਲਾ ਵਿਖੇ ਮੰਗੂਣੀਆਂ ਤਨਖਾਹਾਂ ਤੇ ਕੰਮ ਕਰਦੇ ਕੱਚੇ ਕਾਮਿਆਂ ਨੂੰ ਪਿਛਲੇ ਦੋ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਸੂਬਾ ਪ੍ਰਧਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਖਿਲਾਫ ਜਬਰਦਸਤ ਰੋਸ ਪ੍ਰਦਰਸ਼ਨ ਕੀ

Read More »

ਸਾਂਝੀਆਂ ਥਾਵਾਂ ‘ਤੇ ਨਾਜਾਇਜ਼ ਕਬਜ਼ਿਆਂ ਵਿਰੁੱਧ ਭਦੌੜ ਵਾਸੀ ਇਕਜੁੱਟ, ਜਥੇਬੰਦੀਆਂ ਨੇ ਦਿੱਤੀ ਸੰਘਰਸ਼ ਦੀ ਚਿਤਾਵਨੀ

ਜ ਗੁਰਦੁਆਰਾ ਸਾਹਿਬ ਬਾਬਾ ਜੀਵਨ ਸਿੰਘ ਭਦੌੜ ਵਿਖੇ ਮਹੱਲਾ ਨੈਣੇਵਾਲਾ ਅਤੇ ਸਮੂਹ ਨਗਰ ਨਿਵਾਸੀਆਂ ਦੀ ਇਕ ਅਹਿਮ ਸਾਂਝੀ ਇਕੱਤਰਤਾ ਹੋਈ ਜਿਸ ਵਿੱਚ ਭਦੌੜ ਵਿੱਚ ਸਰਗਰਮ ਸਾਰੀਆਂ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।

Read More »
ਸਹਿਕਾਰੀ ਬੈਂਕਾਂ ਵੱਲੋਂ ਕਰਜ਼ਾ ਦੇਣ ਤੋਂ ਨਾਂਹ: ਕਿਸਾਨਾਂ ਵਿੱਚ ਭਾਰੀ ਰੋਸ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਸੰਘਰਸ਼ ਦੀ ਚਿਤਾਵਨੀ

ਸਹਿਕਾਰੀ ਬੈਂਕਾਂ ਵੱਲੋਂ ਕਰਜ਼ਾ ਦੇਣ ਤੋਂ ਨਾਂਹ: ਕਿਸਾਨਾਂ ਵਿੱਚ ਭਾਰੀ ਰੋਸ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਸੰਘਰਸ਼ ਦੀ ਚਿਤਾਵਨੀ

    ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ (ਬੁੱਟਰ) ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਪਵਿੱਤਰ ਸਿੰਘ ਲਾਲੀ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸਹਿਕਾਰੀ ਬੈਂਕ ਦੇ ਵੱਲੋਂ ਕਰਜ਼ਾ ਦੇਣ ਤੋਂ ਸਾਫ਼ ਇਨਕਾਰ ਕਰਨ ਤੇ ਕਿਸਾਨਾਂ ਦੇ ਵਿੱਚ ਬੇਚੈਨੀ ਪੈਦਾ ਹੋਈ ਹੈ ਉਨ੍ਹਾਂ ਦੀ ਮਾਲੀ ਹਾਲਤ ਵਿਗੜ ਰਹੀ ਹੈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਬੁੱਟਰ ਨੇ ਇਸ ਸਖ਼ਤ ਨੋਟਿਸ ਲੈਂਦਿਆਂ ਸਹਿਕਾਰਤਾ ਬੈਂਕਾਂ ਦੇ ਇਸ ਰਵੱਈਏ ਦੀ ਘੌਰ ਨਿੰਦਾ ਕਰਦੀ ਹੈ।

Read More »

ਨਿਊ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਮੀਟਿੰਗ: ਸ਼ਿਕਾਂਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਤੇ ਹੱਕੀ ਮੰਗਾਂ ਲਈ ਸੰਘਰਸ਼ ਦਾ ਐਲਾਨ

ਨਿਊ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ (ਰਜਿ.) ਦੀ ਜ਼ਿਲ੍ਹਾ ਪੱਧਰੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾ. ਰਾਮਦਾਸ ਦੀ ਅਗਵਾਈ ਹੇਠ ਬਰਨਾਲਾ ਵਿਖੇ ਸੰਪੰਨ ਹੋਈ। ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਡਾ. ਮਾਘ ਸਿੰਘ ਮਾਣਕੀ ਦੀ ਮੌਜੂਦਗੀ ਵਿੱਚ ਜਥੇਬੰਦੀ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਬਾਰੇ ਡੂੰਘਾ ਵਿਚਾਰ-ਵਟਾਂਦਰਾ ਕੀਤਾ।

Read More »