ਬਰਨਾਲਾ

ਐੱਨਐੱਮਐੱਮਐੱਸ ਪ੍ਰੀਖਿਆ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਵਿਦਿਆਰਥਣ ਆਲੀਆ ਨਾਜ਼ ਜ਼ਿਲ੍ਹੇ ’ਚੋਂ ਮੋਹਰੀ

ਐੱਨਐੱਮਐੱਮਐੱਸ ਪ੍ਰੀਖਿਆ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਵਿਦਿਆਰਥਣ ਆਲੀਆ ਨਾਜ਼ ਜ਼ਿਲ੍ਹੇ ’ਚੋਂ ਮੋਹਰੀ

ਸਿੱਖਿਆ ਵਿਭਾਗ (ਐੱਸਸੀਈਆਰਟੀ ਪੰਜਾਬ) ਵਲੋਂ ਐੱਨਐੱਮਐੱਮਐੱਸ ਪ੍ਰੀਖਿਆ ਦੇ ਪਿਛਲੇ ਦਿਨੀਂ ਐਲਾਨੇ ਨਤੀਜੇ ’ਚ ਸਸਸਸ ਲੜਕੀਆਂ ਬਰਨਾਲਾ ਦੀ ਵਿਦਿਆਰਥਣ ਆਲੀਆ ਨਾਜ਼ ਨੇ ਜ਼ਿਲ੍ਹਾ ਬਰਨਾਲਾ ’ਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ।

Read More »
ਕਿਸਾਨ ਝੋਨੇ ਦੀ ਸਿੱਧੀ ਬਿਜਾਈ ਅਪਣਾ ਕੇ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਲਈ 10 ਮਈ ਤੋਂ ਕਰਵਾਉਣ ਰਜਿਸਟ੍ਰੇਸ਼ਨ: ਡਾ. ਸੁਖਪਾਲ ਗਿੱਲ

ਕਿਸਾਨ ਝੋਨੇ ਦੀ ਸਿੱਧੀ ਬਿਜਾਈ ਅਪਣਾ ਕੇ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਲਈ 10 ਮਈ ਤੋਂ ਕਰਵਾਉਣ ਰਜਿਸਟ੍ਰੇਸ਼ਨ: ਡਾ. ਸੁਖਪਾਲ ਗਿੱਲ

ਕਿਸਾਨ ਝੋਨੇ ਦੀ ਸਿੱਧੀ ਬਿਜਾਈ ਅਪਣਾ ਕੇ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਲਈ 10 ਮਈ ਤੋਂ ਕਰਵਾਉਣ ਰਜਿਸਟ੍ਰੇਸ਼ਨ: ਡਾ. ਸੁਖਪਾਲ ਗਿੱਲ

Read More »
ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਵਿਖੇ ਮਨਾਇਆ ਮਜ਼ਦੂਰ ਦਿਵਸof-land-near-jagjitpura-toll-plaza/

ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਵਿਖੇ ਮਨਾਇਆ ਮਜ਼ਦੂਰ ਦਿਵਸ

ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਵਿਖੇ ਮਜ਼ਦੂਰ ਦਿਵਸ (ਮਈ ਦਿਵਸ) ਸਾਡੇ ਸਹਾਇਕ ਸਟਾਫ਼ ਲਈ ਬਹੁਤ ਸਤਿਕਾਰ ਤੇ ਪਿਆਰ ਨਾਲ ਮਨਾਇਆ ਗਿਆ।

Read More »
​ਫੋਟੋ ਕੈਪਸ਼ਨ: ਭਦੌੜ ਦੇ ਮੁੱਖ ਬਾਜ਼ਾਰ ਵਿੱਚ ਲੱਗੇ ਗੰਦਗੀ ਦੇ ਢੇਰ, ਜੋ ਹੜਤਾਲ ਕਾਰਨ ਸ਼ਹਿਰ ਵਾਸੀਆਂ ਲਈ ਪ੍ਰੇਸ਼ਾਨੀ ਦਾ ਸਬੱਬ ਬਣੇ ਹੋਏ ਹਨ।

ਨਰਕ ਬਣਿਆ ਭਦੌੜ: ਸਫ਼ਾਈ ਸੇਵਕਾਂ ਦੀ ਹੜਤਾਲ 12ਵੇਂ ਦਿਨ ਵੀ ਜਾਰੀ, ਗੰਦਗੀ ਦੇ ਢੇਰਾਂ ਹੇਠ ਦਬਿਆ ਸ਼ਹਿਰ

   ਭਦੌੜ ਸ਼ਹਿਰ ਵਿੱਚ ਸਫਾਈ ਵਿਵਸਥਾ ਪੂਰੀ ਤਰ੍ਹਾਂ ਚਰਮਰਾ ਗਈ ਹੈ। ਆਪਣੀਆਂ ਰੁਕੀਆਂ ਹੋਈਆਂ ਤਨਖਾਹਾਂ ਨੂੰ ਲੈ ਕੇ ਨਗਰ ਕੌਂਸਲ ਦੇ ਸਫਾਈ ਸੇਵਕਾਂ ਵੱਲੋਂ ਵਿੱਢਿਆ ਗਿਆ ਸੰਘਰਸ਼ ਅੱਜ 12ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ।

Read More »

ਕਿਸਾਨ ਜਥੇਬੰਦੀਆਂ ਨੇ ਇੱਕਜੁੱਟ ਹੋ ਕੇ ਜਗਜੀਤਪੁਰਾ ਟੋਲ ਪਲਾਜ਼ਾ ਨੇੜੇ ਰੁਕਵਾਇਆ ਜ਼ਮੀਨ ਦਾ ਵਾਰੰਟ ਕਬਜ਼ਾ

ਪੱਖੋ ਕੈਂਚੀਆਂ ਨੇੜੇ  ਸਥਿਤ ਜਗਜੀਤਪੁਰਾ ਟੋਲ ਪਲਾਜ਼ਾ ਦੇ ਕੋਲ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਇਕਜੁੱਟਤਾ ਦਿਖਾਉਂਦੇ ਹੋਏ

Read More »

ਮਹਿਲ ਕਲਾਂ ਅਨਾਜ ਮੰਡੀ ਵਿੱਚ ਮਜ਼ਦੂਰ ਦਿਵਸ ਧੂਮਧਾਮ ਨਾਲ ਮਨਾਇਆ, ਅੱਠ ਘੰਟੇ ਕੰਮ ਦੇ ਕਾਨੂੰਨ ਦੀ ਰੱਖਿਆ ਤੇ ਦਿਹਾੜੀ 700 ਕਰਨ ਦੀ ਮੰਗ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਅੱਜ ਮਹਿਲ ਕਲਾਂ ਦੀ ਅਨਾਜ ਮੰਡੀ ਅਤੇ ਐਫ.ਸੀ.ਆਈ. ਦੇ ਗੁਦਾਮਾਂ ਵਿਖੇ ਪੱਲੇਦਾਰ ਯੂਨੀਅਨ ਅਤੇ ਐਫ.ਸੀ.ਆਈ. ਯੂਨੀਅਨ ਵੱਲੋਂ ਮਜ਼ਦੂਰਾਂ ਦੀ ਵੱਡੀ ਹਾਜ਼ਰੀ ਵਿੱਚ ਸਮਾਗਮ ਕਰਵਾਇਆ ਗਿਆ।

Read More »

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਮਹਿਲ ਕਲਾਂ ਵਿੱਚ ਗੂੰਜੀ ਮਜ਼ਦੂਰ ਏਕਤਾ – ਹੱਕੀ ਮੰਗਾਂ ਲਈ ਸੰਘਰਸ਼ ਜਾਰੀ ਰੱਖਣ ਦਾ ਅਹਿਦ

ਕੌਮਾਂਤਰੀ ਮਜ਼ਦੂਰ ਦਿਵਸ (ਮਈ ਦਿਵਸ) ਮੌਕੇ ਭਾਈ ਲਾਲੋ ਪੰਜਾਬੀ ਮੰਚ, ਦਲਿਤ ਅਤੇ ਮਜ਼ਦੂਰ ਮੁਕਤੀ ਮੋਰਚਾ, ਲਾਲ ਝੰਡਾ ਮਨਰੇਗਾ ਯੂਨੀਅਨ ਅਤੇ ਹੋਰ ਜਨਤਕ ਜਥੇਬੰਦੀਆਂ ਵੱਲੋਂ ਮਹਿਲ ਕਲਾਂ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਦੇ ਦੀਵਾਨ ਹਾਲ ਵਿੱਚ ਵਿਸ਼ਾਲ ਇਕੱਠ ਕਰਕੇ ਸ਼ਿ

Read More »

ਟੀ.ਐਸ.ਯੂ. ਸਰਕਲ ਬਰਨਾਲਾ ਵੱਲੋਂ ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ

ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਬਰਨਾਲਾ ਵੱਲੋ ਸ਼ਹਿਰੀ ਮੰਡਲ ਬਰਨਾਲਾ, ਦਿਹਾਤੀ ਮੰਡਲ ਬਰਨਾਲਾ ਅਤੇ ਮੰਡਲ ਮਲੇਰਕੋਟਲਾ ਦੇ ਸਮੂਹ ਬਿਜਲੀ ਕਾਮਿਆਂ ਵੱਲੋ ਸਰਕਲ ਬਰਨਾਲਾ ਦੀਆਂ ਸਮੁੱਚੀਆਂ ਸਬ ਡਵੀਜ਼ਨਾਂ, ਡਵੀਜਨਾਂ ਅਤੇ ਸਰਕਲ ਬਰਨਾਲਾ ਮਹਾਨ ਕੌਮਾਂਤਰੀ ਮਜ਼ਦੂਰ ਦਿਵਸ ਸਰਕਲ ਪ੍ਰਧਾਨ ਸਾਥੀ ਸਤਿੰਦਰਪਾਲ ਸਿੰਘ ਜੱਸੜ ਦੀ ਦੇਖਰੇਖ ਹੇਠ ਮਨਾਇਆ ਗਿਆ ।

Read More »

ਮਹਿਲ ਕਲਾਂ ਅਤੇ ਠੁੱਲੀਵਾਲ ਵਿਖੇ ਕੌਮਤਰੀ ਮਜ਼ਦੂਰ ਦਿਵਸ ਮਨਾਇਆ; ਲਾਲ ਝੰਡੇ ਲਹਿਰਾ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

  ਕੌਮਤਰੀ ਮਜ਼ਦੂਰ ਦਿਵਸ ਦੇ ਮੌਕੇ ‘ਤੇ ਸਬ-ਡਵੀਜ਼ਨ ਮਹਿਲ ਕਲਾਂ ਅਤੇ ਪਿੰਡ ਠੁੱਲੀਵਾਲ ਵਿਖੇ ਵੱਖ-ਵੱਖ ਥਾਵਾਂ ‘ਤੇ ਲਾਲ ਝੰਡੇ ਲਹਿਰਾਉਣ ਦੀਆਂ ਰਸਮਾਂ ਨਿਭਾਈਆਂ ਗਈਆਂ। ਸ਼ਿਕਾਗੋ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਇਨ੍ਹਾਂ ਸਮਾਗਮਾਂ ਦੌਰਾਨ ਮਜ਼ਦੂਰਾਂ ਅਤੇ ਜਥੇਬੰਦੀਆਂ ਦੇ ਆਗੂਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।

Read More »

ਐੱਨ.ਜੀ.ਟੀ. ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਬਰਨਾਲਾ ਵਿਖੇ ਅਚਨਚੇਤ ਚੈਕਿੰਗ

     ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨਵੀਂ ਦਿੱਲੀ ਵੱਲੋਂ ਗਠਿਤ ਕੀਤੀ ਗਈ ਵਿਸ਼ੇਸ਼ ਜਾਂਚ ਟੀਮ ਨੇ ਅੱਜ ਬਰਨਾਲਾ ਦੇ ਵੱਖ-ਵੱਖ ਹਿੱਸਿਆਂ ਵਿੱਚ ਅਚਨਚੇਤ ਚੈਕਿੰਗ ਕੀਤੀ। ਇਸ ਜਾਂਚ ਦਾ ਮੁੱਖ ਉਦੇਸ਼ ਇਲਾਕੇ ਵਿੱਚ ਵਾਤਾਵਰਣ ਸਬੰਧੀ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਅਤੇ ਪ੍ਰਦੂਸ਼ਣ ਫੈਲਾਉਣ ਵਾਲੇ ਕਾਰਕਾਂ ਦੀ ਸਮੀਖਿਆ ਕਰਨਾ ਸੀ। ਵਿਸ਼ੇਸ਼ ਜਾਂਚ ਟੀਮ ਵਲੋਂ ਜੇਪੀ ਮੀਨਾ ਅਧਿਕਾਰੀ ਕੇਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦਿੱਲੀ, ਸਨੀ ਗੋਇਲ ਅਧਿਕਾਰੀ ਵਾਤਾਵਰਣ ਜੰਗਲ ਤੇ ਜਲਵਾਯੂ ਪਰਿਵਰਤਨ ਮੰਤਰਾਲਾ ਚੰਡੀਗੜ, ਕੌਸ਼ਿਲ ਕਸੌਰ ਡਵੀਜਨ ਅਫ਼ਸਰ ਸੰਗਰੂਰ ਵਣ ਵਿਭਾਗ ਪੰਜਾਬ ਦੀ ਅਗਵਾਈ ’ਚ ਘਟਨਾਂ ਸਥਾਨਾਂ ’ਤੇ ਹਰੇ ਭਰੇ ਰੁੱਖ ਗੈਰ ਕਾਨੂੰਨੀ ਪੁੱਟਣ ਸਬੰਧੀ ਚੈਕਿੰਗ ਕਰਕੇ ਬਰੀਕੀ ਨਾਲ ਜਾਂਚ ਕੀਤੀ ਗਈ।

Read More »