ਬਰਨਾਲਾ

ਐੱਨਐੱਮਐੱਮਐੱਸ ਪ੍ਰੀਖਿਆ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਵਿਦਿਆਰਥਣ ਆਲੀਆ ਨਾਜ਼ ਜ਼ਿਲ੍ਹੇ ’ਚੋਂ ਮੋਹਰੀ

ਐੱਨਐੱਮਐੱਮਐੱਸ ਪ੍ਰੀਖਿਆ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਵਿਦਿਆਰਥਣ ਆਲੀਆ ਨਾਜ਼ ਜ਼ਿਲ੍ਹੇ ’ਚੋਂ ਮੋਹਰੀ

ਸਿੱਖਿਆ ਵਿਭਾਗ ਵਲੋਂ ਐੱਨ.ਐੱਮ.ਐੱਮ.ਐੱਸ ਪ੍ਰੀਖਿਆ ਦੇ ਪਿਛਲੇ ਦਿਨੀਂ ਐਲਾਨੇ ਨਤੀਜੇ ’ਚ ਸਸਸਸ ਲੜਕੀਆਂ ਬਰਨਾਲਾ ਦੀ ਵਿਦਿਆਰਥਣ ਆਲੀਆ ਨਾਜ਼ ਨੇ ਜ਼ਿਲ੍ਹਾ ਬਰਨਾਲਾ ’ਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ। ਸਕੂਲ ਪ੍ਰਿੰਸੀਪਲ ਵਿਨਸੀ ਜਿੰਦਲ ਨੇ ਦੱਸਿਆ ਕਿ ਸਕੂਲ ਦੀਆਂ 12 ਲੜਕੀਆਂ ਆਲੀਆ ਨਾਜ਼, ਦਿਸ਼ਾ ਨੇਗੀ, ਦਿਆ ਨੇਗੀ, ਵੀਰਪਾਲ ਕੌਰ, ਸਿਮਰਨ ਕੌਰ, ਯਮੀਨੀ, ਦਮਨਪ੍ਰੀਤ ਕੌਰ, ਸਿਮਰਨ ਕੌਰ, ਨੰਦਨੀ, ਪਰੀ, ਆਰੀਆ, ਮਨਮੀਤ ਕੌਰ ਨੇ ਇਸ ਪ੍ਰੀਖਿਆ ਨੂੰ ਪਾਸ ਕੀਤਾ ਹੈ।

Read More »
ਵਿਜੀਲੈਂਸ ਬਿਊਰੋ ਦੀ ਬਰਨਾਲਾ ਵਿੱਚ ਵੱਡੀ ਸਫ਼ਲਤਾ: ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਦੀ ਬਰਨਾਲਾ ਵਿੱਚ ਵੱਡੀ ਸਫ਼ਲਤਾ: ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਰੰਗੇ ਹੱਥੀਂ ਕਾਬੂ

ਪੰਜਾਬ ਰਾਜ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਅੱਜ ਬਰਨਾਲਾ ਜ਼ਿਲ੍ਹੇ ਵਿੱਚ ਇੱਕ ਅਹਿਮ ਕਾਰਵਾਈ ਕਰਦਿਆਂ ਇੱਕ ਮਾਲ ਪਟਵਾਰੀ ਨੂੰ ਚਾਰ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ। ਵਿਜੀਲੈਂਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਹਰਮਨਜੀਤ ਸਿੰਘ ਵੱਲੋਂ ਦਿੱਤੇ ਗਏ

Read More »
ਬਿਜਲੀ ਦੇ ਅਣਮਿੱਥੇ ਕੱਟਾਂ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਰਨਾਲਾ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ, ਮਾਨ ਸਰਕਾਰ ਖਿਲਾਫ਼ ਜੰਮ ਕੇ ਭੜਾਸ ਕੱਢੀ

ਬਿਜਲੀ ਦੇ ਅਣਮਿੱਥੇ ਕੱਟਾਂ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਰਨਾਲਾ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ, ਮਾਨ ਸਰਕਾਰ ਖਿਲਾਫ਼ ਜੰਮ ਕੇ ਭੜਾਸ ਕੱਢੀ

ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਸੂਬੇ ਭਰ ਵਿੱਚ ਦਿੱਤੇ ਗਏ ਸੱਦੇ ਦੀ ਪਾਲਣਾ ਕਰਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਹਲਕਾ ਬਰਨਾਲਾ ਵੱਲੋਂ ਬਿਜਲੀ ਦੇ ਲੰਬੇ ਅਤੇ ਅਣਮਿੱਥੇ ਕੱਟਾਂ ਦੇ ਵਿਰੋਧ ਵਿੱਚ ਉਪ ਮੰਡਲ ਮੈਜਿਸਟ੍ਰੇਟ ਦਫ਼ਤਰ ਬਰਨਾਲਾ ਵਿਖੇ ਇੱਕ ਬਹੁਤ ਵੱਡਾ ਰੋਸ ਧਰਨਾ ਦਿੱਤਾ ਗਿਆ। ਇਸ ਰੋਸ ਪ੍ਰਦਰਸ਼ਨ ਦੌਰਾਨ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਦੀ ਮੌਜੂਦਾ ਭਗਵੰਤ ਮਾਨ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਸਰਕਾਰ ਦੀ ਕਾਰਜ ਪ੍ਰਣਾਲੀ ‘ਤੇ ਸਵਾਲੀਆ ਨਿਸ਼ਾਨ ਲਗਾਏ।

Read More »
ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ 'ਅਨਬਾਕਸ ਯੂ' ਵਰਕਸ਼ਾਪ ਦਾ ਆਯੋਜਨ; ਵਿਦਿਆਰਥੀਆਂ ਨੇ ਦਿਖਾਇਆ ਹੁਨਰ

ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ‘ਅਨਬਾਕਸ ਯੂ’ ਵਰਕਸ਼ਾਪ ਦਾ ਆਯੋਜਨ; ਵਿਦਿਆਰਥੀਆਂ ਨੇ ਦਿਖਾਇਆ ਹੁਨਰ

             ਇਲਾਕੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਤੇ ਉਨ੍ਹਾਂ ਦੀਆਂ ਰਚਨਾਤਮਕ ਸ਼ਕਤੀਆਂ ਨੂੰ ਨਿਖਾਰਨ ਲਈ ਇਕ ਵਿਸ਼ੇਸ਼ ਅਨਬਾਕਸ ਯੂ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਪ੍ਰਭਦੀਪ ਕੌਰ ਦੀ ਯੋਗ ਅਗਵਾਈ ਹੇਠ ਕਰਵਾਈ

Read More »

ਨਹਿਰ ਪੁਲ ਟੱਲੇਵਾਲ ਨੇੜੇ ਨਾਕਾਬੰਦੀ ਦੌਰਾਨ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਕਾਬੂ

ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫਰਾਜ ਆਲਮ ਦੀ ਅਗਵਾਈ ਹੇਠ ਅਪਰਾਧੀਆਂ ਖ਼ਿਲਾਫ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਪੁਲਿਸ ਸਬ ਡਿਵੀਜ਼ਨ ਮਹਿਲ ਕਲਾਂ ਦੇ ਅਧੀਨ ਪੈਂਦੇ ਥਾਣਾ ਟੱਲੇਵਾਲ ਪੁਲਿਸ ਨੇ ਨਹਿਰ ਦੇ ਪੁਲ ਟੱਲੇਵਾਲ ਨੇੜੇ ਵਿਧਾਤਾ ਲਿੰਕ ਸੜਕ ’ਤੇ ਨਾਕਾਬੰਦੀ ਦੌਰਾਨ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਵਿੱਚ ਮਹੱਤਵਪੂਰਨ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਟੱਲੇਵਾਲ ਦੇ ਮੁਖੀ ਇੰਸਪੈਕਟਰ ਸਰਬਜੀਤ ਸਿੰਘ ਰੰਗੀਆਂ ਅਤੇ ਤਫਦੀਸੀ ਅਫਸਰ ਸਬ ਇੰਸਪੈਕਟਰ ਜਸਮੇਲ ਸਿੰਘ ਹੁੰਦਲ ਨੇ

Read More »
ਫੋਟੋ ਕੈਪਸ਼ਨ:  ਪੀੜਤ ਨੌਜਵਾਨ ਦੇ ਪਿਤਾ ਬਿੱਕਰ ਸਿੰਘ ਨੂੰ ਸਹਾਇਤਾ ਰਾਸ਼ੀ ਭੇਂਟ ਕਰਦੇ ਸਮਾਜ ਸੇਵੀ ਭਾਨ ਸਿੰਘ ਜੱਸੀ ਅਤੇ ਹੋਰ ਹਾਜ਼ਰ ਸੱਜਣ।

ਮਹਿਲ ਕਲਾਂ ਦਾ ਗਰੀਬ ਨੌਜਵਾਨ ਜ਼ਿੰਦਗੀ-ਮੌਤ ਦੀ ਜੰਗ ਲੜ ਰਿਹਾ, ਦਾਨੀ ਸੱਜਣਾਂ ਨੂੰ ਮਦਦ ਦੀ ਗੁਹਾਰ

        ਕਸਬਾ ਮਹਿਲ ਕਲਾਂ ਦੇ ਰਹਿਣ ਵਾਲੇ ਸਾਬਕਾ ਪੱਲੇਦਾਰ ਮਜ਼ਦੂਰ ਬਿੱਕਰ ਸਿੰਘ ਦਾ ਨੌਜਵਾਨ ਪੁੱਤਰ ਜਸਵਿੰਦਰ ਸਿੰਘ ਇਸ ਵੇਲੇ ਗੰਭੀਰ ਬਿਮਾਰੀ ਨਾਲ ਜੂਝ ਰਿਹਾ ਹੈ। ਦਿਮਾਗ ਦੀ ਨਸ ਫਟਣ ਕਾਰਨ ਜਸਵਿੰਦਰ ਸਿੰਘ ਪਿਛਲੇ ਕਈ ਮਹੀਨਿਆਂ ਤੋਂ ਜ਼ਿੰਦਗੀ ਅਤੇ ਮੌਤ ਵਿਚਕਾਰ ਭਿਆਨਕ ਜੰਗ ਲੜ ਰਿਹਾ ਹੈ।

Read More »
ਨਾੜ ਸਾੜਨ ਦੇ ਮਾਮਲੇ ਵਿੱਚ ਵੱਡੀ ਕਾਰਵਾਈ: ਡੀਐਸਪੀ, ਐਸਐਚਓ ਅਤੇ 3 ਕਲੱਸਟਰ ਅਫ਼ਸਰਾਂ ਨੂੰ ਨੋਟਿਸ ਜਾਰੀ

ਨਾੜ ਸਾੜਨ ਦੇ ਮਾਮਲੇ ਵਿੱਚ ਵੱਡੀ ਕਾਰਵਾਈ: ਡੀਐਸਪੀ, ਐਸਐਚਓ ਅਤੇ 3 ਕਲੱਸਟਰ ਅਫ਼ਸਰਾਂ ਨੂੰ ਨੋਟਿਸ ਜਾਰੀ

ਜ਼ਿਲ੍ਹੇ ਦੇ ਕੁੱਝ ਇਲਾਕਿਆਂ ਵਿੱਚ ਕਣਕ ਦਾ ਨਾੜ ਸੜਨ ਦੇ ਮਾਮਲੇ ਵਿਚ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਵੱਲੋਂ ਡੀਐਸਪੀ, ਐਸਐਚਓ ਅਤੇ 3 ਕਲੱਸਟਰ ਅਫ਼ਸਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ।  ਇਹ ਕਾਰਵਾਈ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਪਿੰਡ ਢਿੱਲਵਾਂ ਪਟਿਆਲਾ ਅਤੇ ਮੌੜ ਨਾਭਾ ਵਿਚ ਨਾੜ ਸੜਨ ਦੇ ਮਾਮਲੇ ਵਿਚ ਖੇਤਾਂ ਦਾ ਦੌਰਾ ਕਰਨ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ।

Read More »
ਸ਼ਹਿਣਾ ਗੈਸ ਏਜੰਸੀ ’ਚ ਖਪਤਕਾਰਾਂ ਦੀ ਲੁੱਟ: ਨਿਯਮਾਂ ਦੀਆਂ ਉਡਾਈਆਂ ਧੱਜੀਆਂ, ਖਪਤਕਾਰਾਂ ਦੀ ਜੇਬ `ਤੇ ਸ਼ਰੇਆਮ ਦਿਨ ਦਿਹਾੜੇ ਡਾਕਾ

ਸ਼ਹਿਣਾ ਗੈਸ ਏਜੰਸੀ ’ਚ ਖਪਤਕਾਰਾਂ ਦੀ ਲੁੱਟ: ਨਿਯਮਾਂ ਦੀਆਂ ਉਡਾਈਆਂ ਧੱਜੀਆਂ, ਖਪਤਕਾਰਾਂ ਦੀ ਜੇਬ `ਤੇ ਸ਼ਰੇਆਮ ਦਿਨ ਦਿਹਾੜੇ ਡਾਕਾ

ਪਿੰਡ ਸ਼ਹਿਣਾ ਵਿਖੇ ਸਥਿਤ ਗੈਸ ਏਜੰਸੀ ਵਲੋਂ ਸਰਕਾਰ ਤੇ ਕੰਪਨੀ ਦੇ ਨਿਯਮਾਂ ਨੂੰ ਛਿੱਕੇ ਟੰਗ ਕੇ ਖਪਤਕਾਰਾਂ ਦੀ ਸ਼ਰੇਆਮ ਵਿੱਤੀ ਲੁੱਟ ਕੀਤੇ ਜਾਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਏਜੰਸੀ ਪ੍ਰਬੰਧਕਾਂ ਵਲੋਂ ਨਾ ਕੇਵਲ ਹੋਮ ਡਿਲੀਵਰੀ ਦੀ ਸਹੂਲਤ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਸ

Read More »
ਫੋਟੋ ਕੈਪਸ਼ਨ: ਬਰਨਾਲਾ ਦੀਆਂ ਸੜਕਾਂ 'ਤੇ ਭਿਆਨਕ ਲੂ ਅਤੇ ਧੁੱਪ ਤੋਂ ਬਚਣ ਲਈ ਸਿਰ ਤੇ ਮੂੰਹ ਢੱਕ ਕੇ ਨਿਕਲਦੇ ਹੋਏ ਲੋਕ

ਅਸਮਾਨੋਂ ਵਰ੍ਹਦੀ ਅੱਗ ਨੇ ਬਰਨਾਲਾ ਕੀਤਾ ਹਾਲੋ-ਬੇਹਾਲ, ਭਿਆਨਕ ਲੂ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ

 ਬਰਨਾਲਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਨੇ ਲੋਕਾਂ ਦਾ ਜਿਉਣਾ ਮੁਹਾਲ ਕਰ ਦਿੱਤਾ ਹੈ। ਸੂਰਜ ਦੇ ਪ੍ਰਚੰਡ ਰੂਪ ਅਤੇ ਅਸਮਾਨੋਂ ਵਰ੍ਹਦੀ ਅੱਗ ਕਾਰਨ ਤਾਪਮਾਨ ਲਗਾਤਾਰ ਰਿਕਾਰਡ ਤੋੜ ਰਿਹਾ ਹੈ, ਜਿਸ ਕਾਰਨ ਪੂਰੇ ਸ਼ਹਿਰ ਵਿੱਚ ਤਰਾਹ-ਤਰਾਹ ਮਚੀ ਹੋਈ ਹੈ। ਸਵੇਰੇ ਸੂਰਜ ਚੜ੍ਹਨ ਦੇ ਕੁਝ ਘੰਟਿਆਂ ਬਾਅਦ ਹੀ ਤਪਸ਼ ਇੰਨੀ ਵਧ ਜਾਂਦੀ ਹੈ ਕਿ ਲੋਕਾਂ

Read More »
ਭਦੌੜ: ਨਗਰ ਕੌਂਸਲ ਦੇ ਝੂਠੇ ਭਰੋਸਿਆਂ ਤੋਂ ਅੱਕੇ ਸਫ਼ਾਈ ਸੇਵਕ; ਦਸਵੇਂ ਦਿਨ ਵੀ ਹੜਤਾਲ ਜਾਰੀ, ਦਫ਼ਤਰ ਮੂਹਰੇ ਲੱਗੇ ਕੂੜੇ ਦੇ ਢੇਰ

ਭਦੌੜ: ਨਗਰ ਕੌਂਸਲ ਦੇ ਝੂਠੇ ਭਰੋਸਿਆਂ ਤੋਂ ਅੱਕੇ ਸਫ਼ਾਈ ਸੇਵਕ; ਦਸਵੇਂ ਦਿਨ ਵੀ ਹੜਤਾਲ ਜਾਰੀ, ਦਫ਼ਤਰ ਮੂਹਰੇ ਲੱਗੇ ਕੂੜੇ ਦੇ ਢੇਰ

ਭਦੌੜ ਵਿਖੇ ਆਪਣੀਆਂ ਪੈਂਡਿੰਗ ਤਨਖਾਹਾਂ ਨੂੰ ਲੈ ਕੇ ਸਫ਼ਾਈ ਸੇਵਕਾਂ ਵੱਲੋਂ ਵਿੱਢਿਆ ਗਿਆ ਸੰਘਰਸ਼ ਅੱਜ ਦਸਵੇਂ ਦਿਨ ਵੀ ਜਾਰੀ ਰਿਹਾ ਜਿਸ ਕਾਰਨ ਨਗਰ ਕੌਂਸਲ ਦੇ ਮੁੱਖ ਗੇਟ ਅੱਗੇ ਇੱਕ ਵਾਰ ਫਿਰ ਕੂੜੇ ਦਾ ਵੱਡਾ ਢੇਰ ਲੱਗ ਗਿਆ ਹੈ।

Read More »