ਯੂਨੀਵਰਸਿਟੀ ਕਾਲਜ ਢਿੱਲਵਾਂ ਵਿਚ ਸਾਇੰਸ ਮੇਲਾ ਕਰਵਾਇਆ
ਯੂਨੀਵਰਸਿਟੀ ਕਾਲਜ ਢਿੱਲਵਾਂ ਵਿਖੇ ਸਾਇੰਸ ਵਿਭਾਗ ਵੱਲੋਂ ਸਾਇੰਸ ਮੇਲਾ ਕਰਵਾਇਆ ਗਿਆ। ਇਸ ਸਾਇੰਸ ਮੇਲੇ ਵਿੱਚ ਸਾਇੰਸ ਵਿਭਾਗ ਦੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਭਾਗ ਲਿਆ।
ਯੂਨੀਵਰਸਿਟੀ ਕਾਲਜ ਢਿੱਲਵਾਂ ਵਿਖੇ ਸਾਇੰਸ ਵਿਭਾਗ ਵੱਲੋਂ ਸਾਇੰਸ ਮੇਲਾ ਕਰਵਾਇਆ ਗਿਆ। ਇਸ ਸਾਇੰਸ ਮੇਲੇ ਵਿੱਚ ਸਾਇੰਸ ਵਿਭਾਗ ਦੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਭਾਗ ਲਿਆ।

ਇਲਾਕੇ ਦੀ ਨਾਮਵਰ ਅਤੇ ਸਿਰਮੌਰ ਵਿੱਦਿਅਕ ਸੰਸਥਾ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਅਕਾਦਮਿਕ ਸ਼ੈਸ਼ਨ 2025-26 ਦੌਰਾਨ ਪ੍ਰੈੱਪ 1 ਤੋਂ ਅੱਠਵੀਂ , ਨੌਵੀਂ ਅਤੇ ਗਿਆਰਵੀਂ ਜਮਾਤ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪਹਿਲੀ,ਦੂਸਰੀ ਅਤੇ ਤੀਸਰੀ ਪੁਜ਼ੀਸ਼ਨ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ।
ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚੋ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਚਲਾਈ ਜਾ ਰਹੀ ਵਿਸ਼ੇਸ਼ ਚੈਕਿੰਗ ਮੁਹਿੰਮ ਨੂੰ ਮਹੱਤਵਪੂਰਨ ਸਫਲਤਾ ਮਿਲੀ ਹੈ।

ਵਿਜੇਤਾ ਨੂੰ ਲੱਭਣ ਲਈ ਬਾਜ਼ਾਰਾਂ ’ਚ ਸਪੀਕਰਾਂ ਤੇ ਅਲਾਉਂਸ-ਮੈਂਟ ਕਰਵਾਈ ਜਾ ਰਹੀ ਹੈ ਜੇਕਰ ਜੇਤੂ ਵਿਅਕਤੀ ਨਹੀਂ ਆਉਂਦਾ ਤਾਂ ਇਹ ਰਾਸ਼ੀ ਸਰਕਾਰ ਦੇ ਖਾਤੇ ਚਲੀ ਜਾਵੇਗੀ ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਕਿਹਾ ਜਾਂਦਾ ਹੈ ਕਿ ਜਦੋਂ ਰੱਬ ਦਿੰਦਾ ਹੈ ਤਾਂ ਛੱਪੜ ਪਾੜ ਕੇ ਦਿੰਦਾ ਹੈ, ਜੋ ਲੱਖਪਤੀ ਤੇ ਕਰੋੜਪਤੀ ਬਣਾਉਣ ’ਚ ਸਮਾਂ ਨਹੀਂ ਲਾਉਂਦਾ।

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਮਾਮਲੇ ਵਿੱਚ ਵੱਡਾ ਫੈਸਲਾ ਸੁਣਾਉਂਦੇ ਹੋਏ ਡੇਰਾ ਸੱਚਾ ਸੌਦਾ ਦੇ ਮੁਖੀ ਬਾਬਾ ਗੁਰਮੀਤ ਰਾਮ ਰਹੀਮ ਸਿੰਘ ਇੰਸਾਂ ਨੂੰ ਬਰੀ ਕਰ ਦਿੱਤਾ ਹੈ। ਮਾਮਲੇ ਵਿਚ ਕੋਰਟ ਵੱਲੋਂ ਬਾਕੀ ਤਿੰਨ ਦੋਸ਼ੀਆਂ ਦੀ ਸਜਾ ਨੂੰ ਬਰਕਰਾਰ ਰੱਖਿਆ ਗਿਆ ਹੈ।

ਪੰਜਾਬ ਸਰਕਾਰ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਬਰਨਾਲਾ ਨੇ ਇਕ ਵੱਡੀ ਸਫਲਤਾ ਹਾਸਲ ਕੀਤੀ ਹੈ। ਵਿਜੀਲੈਂਸ ਟੀਮ ਨੇ ਜ਼ਿਲ੍ਹਾ ਪੁਲਿਸ ਮੁਖੀ ਦਫ਼ਤਰ ਬਰਨਾਲਾ ਵਿਖੇ ਤਾਇਨਾਤ ਸੀਨੀਅਰ ਕਲਰਕ ਦਵਿੰਦਰ ਸਿੰਘ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਨੂੰ 12ਵੀਂ ਜਮਾਤ ਤੱਕ ਮਾਨਤਾ ਮਿਲਣ ਸਦਕਾ ਸ਼ਹਿਰ ਦੇ ਸਿੱਖਿਆ ਢਾਂਚੇ ’ਚ ਇਕ ਵੱਡੀ ਹਲਚਲ ਪੈਦਾ ਕਰ ਦਿੱਤੀ ਹੈ। ਹੁਣ ਮਾਪਿਆਂ ’ਚ ਆਪਣੇ ਬੱਚਿਆਂ ਨੂੰ ਇਸ ਸਕੂਲ ’ਚ ਦਾਖਲ ਕਰਵਾਉਣ ਲਈ ਇਕ ਵਿਸ਼ੇਸ਼ ਹੋੜ ਦੇਖਣ ਨੂੰ ਮਿਲ ਰਹੀ ਹੈ।

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਮਾਰਚ ਵਿੱਚ ਹੀ ਮਈ ਵਰਗੀ ਗਰਮੀ ਦਾ ਅਹਿਸਾਸ ਹੋ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ 0.3 ਡਿਗਰੀ ਘੱਟ ਗਿਆ ਹੈ, ਹਾਲਾਂਕਿ ਇਹ ਆਮ ਨਾਲੋਂ 7.5 ਡਿਗਰੀ ਸੈਲਸੀਅਸ ਵੱਧ ਰਿਹਾ। ਪਟਿਆਲਾ ਵਿੱਚ ਸਭ ਤੋਂ ਵੱਧ ਤਾਪਮਾਨ 33.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। 12 ਮਾਰਚ ਤੱਕ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ


ਪੰਜਾਬੀਆਂ ਲਈ ਵੱਡੀ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਨੇ ਬਿਜਲੀ ਦਰਾਂ ਵਿਚ ਕਟੌਤੀ ਕਰਦਿਆਂ ਆਮ ਲੋਕਾਂ ਨੂੰ ਬਹੁਤ ਵੱਡਾ ਫਾਇਦਾ ਦਿੱਤਾ ਹੈ। ਸਰਕਾਰ ਨੇ ਘਰੇਲੂ ਖਪਤਕਾਰਾਂ ਲਈ ਬਿਜਲੀ ਦੀਆਂ ਕੀਮਤਾਂ ਵਿਚ 1.5 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ ਕੀਤੀ ਹੈ।
WhatsApp us