
ਲਿਵ ਐਂਡ ਰਿਲੇਸ਼ਨ ਚ ਰਹਿੰਦੇ ਜੋੜੇ ਦੀ ਭੇਦ ਭਰੇ ਹਾਲਾਤਾਂ ਵਿੱਚ ਮੌਤ, ਪੁਲਿਸ ਕਰ ਰਹੀ ਜਾਂਚ
ਬਰਨਾਲ਼ਾ ਬਿਊਰੋ ਪਿੰਡ ਟੱਲੇਵਾਲ ਵਿਖੇ ਇੱਕ ਘਰ ’ਚੋਂ ਇੱਕ ਮਹਿਲਾ ਤੇ ਪੁਰਸ ਦੀਆਂ ਸ਼ੱਕੀ ਹਾਲਾਤਾਂ ਵਿੱਚੋਂ ਮਿਲੀਆਂ ਲਾਸ਼ਾਂ ਨਾਲ ਸਨਸਨੀ ਫੈਲ ਗਈ। ਸੂਚਨਾ ਮਿਲਣ ’ਤੇ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ’ਚ ਲਿਆ ਅਤੇ ਜਾਂਚ ਵਿੱਚ ਜੁਟ ਗਈ। ਜਾਣਕਾਰੀ ਦਿੰਦਿਆਂ ਥਾਣਾ ਟੱਲੇਵਾਲ ਦੇ ਮੁਖੀ ਨਿਰਮਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਪਿੰਡ ’ਚ ਹੀ ਇੱਕ ਘਰ












