ਬਰਨਾਲਾ

ਰਮਾਇਣ ਜੀ ਦੇ ਪਾਠ ਤੇ ਅਟੁੱਟ ਭੰਡਾਰੇ ਨਾਲ ਮਨਾਈ ਜਾਵੇਗੀ ਪਰਸ਼ੂਰਾਮ ਜਨਮ ਉਤਸਵ

ਰਮਾਇਣ ਜੀ ਦੇ ਪਾਠ ਤੇ ਅਟੁੱਟ ਭੰਡਾਰੇ ਨਾਲ ਮਨਾਈ ਜਾਵੇਗੀ ਪਰਸ਼ੂਰਾਮ ਜਨਮ ਉਤਸਵ

  ਹੰਡਿਆਇਆ ਵਿਖੇ ਬ੍ਰਾਹਮਣ ਸਭਾ ਦੀ ਇਕ ਮਹੱਤਵਪੂਰਨ ਮੀਟਿੰਗ ਪ੍ਰਧਾਨ ਸ਼੍ਰੀ ਮਨਸ਼ਾ ਰਾਮ ਸ਼ਰਮਾ ਦੀ ਪ੍ਰਧਾਨਗੀ ਹੇਠ ਸਫਲਤਾਪੂਰਵਕ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੌਰਾਨ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਦਾ ਜਨਮ ਉਤਸਵ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਸੰਬੰਧੀ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ ਗਈ।

Read More »
ਚੋਣ ਵਾਅਦਿਆਂ ਦੀ ਕਿਸ਼ਤ!: ਮਾਵਾਂ-ਧੀਆਂ ਲਈ ਯੋਜਨਾ ਜਾਂ ਸਿਆਸੀ ਗਿਣਤੀ?

ਚੋਣ ਵਾਅਦਿਆਂ ਦੀ ਕਿਸ਼ਤ!: ਮਾਵਾਂ-ਧੀਆਂ ਲਈ ਯੋਜਨਾ ਜਾਂ ਸਿਆਸੀ ਗਿਣਤੀ?

ਜਾਬ ਦੀ ਸਿਆਸਤ ’ਚ ਇਕ ਵਾਰ ਫਿਰ ਵਾਅਦਾ ਹਕੀਕਤ ਬਨਣ ਦੀ ਚਰਚਾ ਤਾਜ਼ਾ ਹੋ ਗਈ ਹੈ। ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹੁਣ ਮੁਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ 14 ਅਪ੍ਰੈਲ ਨੂੰ ਆਦਮਪੁਰ ਰੈਲੀ ਤੋਂ ਸ਼ੁਰੂ ਕਰਨ ਜਾ ਰਹੀ ਹੈ

Read More »
ਸਟੇਟ ਕਮੇਟੀ ਦੇ ਹਰ ਸੰਘਰਸ਼ ਨੂੰ ਪੂਰੀ ਤਨਦੇਹੀ ਨਾਲ ਲਾਗੂ ਕੀਤਾ ਜਾਵੇਗਾ………ਚੰਨਣਵਾਲ

ਸਟੇਟ ਕਮੇਟੀ ਦੇ ਹਰ ਸੰਘਰਸ਼ ਨੂੰ ਪੂਰੀ ਤਨਦੇਹੀ ਨਾਲ ਲਾਗੂ ਕੀਤਾ ਜਾਵੇਗਾ………ਚੰਨਣਵਾਲ

  ਅੱਜ ਸਾਝੀ ਸੰਘਰਸ਼ ਕਮੇਟੀ ਸ/ਡ ਮਹਿਲਕਲਾਂ ਦੀਆਂ ਸਮੂਹ ਜਥੇਬੰਦੀਆਂ ਵੱਲੋ ਇੰਜ ਜਸਵਿੰਦਰ ਸਿੰਘ ਚੰਨਣਵਾਲ ਦੀ ਅਗਵਾਈ ਵਿੱਚ ਐਸ ਡੀ ਓ ਪਾਵਰਕਾਮ ਮਹਿਲਕਲਾਂ ਨੂੰ ਜੁਆਇੰਟ ਫੋਰਮ ਪੰਜਾਬ ਅਤੇ ਏਕਤਾ ਮੰਚ ਪੰਜਾਬ ਵੱਲੋ ਉਲੀਕੇ ਸੰਘਰਸ਼ ਪ੍ਰੋਗਰਾਮ 11 ਅਪ੍ਰੈਲ ਤੋ 25 ਅਪ੍ਰੈਲ ਤੱਕ ਵਰਕ ਟੂ ਰੂਲ ਲਾਗੂ ਕਰਨ ਦਾ ਨੋਟਿਸ ਦਿੱਤਾ ਗਿਆ ।

Read More »
ਮਿਰਤਕ ਕਿਸਾਨ ਅਜਮੇਰ ਸਿੰਘ ਪੰਡੋਰੀ ਦੀ ਤਸਵੀਰ

ਪੰਡੋਰੀ ਵਾਸੀ ਬਜ਼ੁਰਗ ਦੀ ਲਾਸ ਪਿੰਡ ਕੁਤਬਾ ਨੇੜੇ ਨਹਿਰ ਪਟੜੀ ਕੋਲੋਂ ਬਰਾਮਦ

  ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਕੁਤਬਾ ਨੇੜੇ ਬਠਿੰਡਾ ਬ੍ਰਾਂਚ ਨਹਿਰ ਦੀ ਪਟੜੀ ਨਾਲ ਲੱਗਦੇ ਕਿਸਾਨ ਦੇ ਖੇਤ ਵਿੱਚੋਂ ਇੱਕ ਵਿਅਕਤੀ ਦੀ ਲਾਸ ਮਿਲਣ ਦਾ ਦੁੱਖਦਾਈ ਮਾਮਲਾ ਸਾਹਮਣੇ ਆਇਆ ਹੈ।

Read More »
ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਪਿੰਡਾਂ ਵਿੱਚ ਮੈਡੀਕਲ ਕੈਂਪ ਲਗਾਉਣ ਦਾ ਫੈਸਲਾ

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਪਿੰਡਾਂ ਵਿੱਚ ਮੈਡੀਕਲ ਕੈਂਪ ਲਗਾਉਣ ਦਾ ਫੈਸਲਾ

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਬਰਨਾਲਾ ਦੀ ਕਾਰਜਕਾਰਨੀ ਕਮੇਟੀ ਦੀ ਅਹਿਮ ਮੀਟਿੰਗ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਪ੍ਰਧਾਨ ਸਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਦੀ ਪ੍ਰਧਾਨਗੀ ਹੇਠ ਹੋਈ।ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸਰਵਣ ਸਿੰਘ ਨੇ ਮੀਟਿੰਗ ਦਾ ਏਜੰਡਾ ਪੇਸ਼ ਕੀਤਾ।

Read More »

ਸੰਯੁਕਤ ਡਾਇਰੈਕਟਰ ਖੇਤੀਬਾੜੀ ਵਲੋਂ ਫੀਡ ਫੈਕਟਰੀਆਂ ਅਤੇ ਪਲਾਈਵੁੱਡ ਇੰਡਸਟਰੀ ਵਿੱਚ ਸਬਸਿਡੀ ਵਾਲੇ ਯੂਰੀਆ ਦੀ ਵਰਤੋਂ ਸਬੰਧੀ ਚੈਕਿੰਗ ਕੀਤੀ ਗਈ।

 ਸੰਯੁਕਤ ਡਾਇਰੈਕਟਰ ਖੇਤੀਬਾੜੀ (ਹਜ.) ਪੰਜਾਬ ਡਾ. ਅਰੁਣ ਕੁਮਾਰ ਵੱਲੋਂ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਸੁਖਪਾਲ ਸਿੰਘ ਗਿੱਲ ਤੇ ਟੀਮ ਸਮੇਤ ਜ਼ਿਲ੍ਹਾ ਬਰਨਾਲਾ ਵਿੱਚ ਖਾਦ ਡੀਲਰਾਂ, ਫੀਡ ਫੈਕਟਰੀਆਂ ਅਤੇ ਪਲਾਈਵੁੱਡ ਇੰਡਸਟਰੀ ਵਿੱਚ ਸਬਸਿਡੀ ਵਾਲੇ ਯੂਰੀਆ ਦੀ ਵਰਤੋਂ ਸਬੰਧੀ ਚੈਕਿੰਗ ਕੀਤੀ ਗਈ।

Read More »
19 ਅਪ੍ਰੈਲ ਨੂੰ ਜੀ. ਹੋਲੀ ਹਾਰਟ ਦੁਆਰਾ ਮੈਰਾਥਨ ਅਤੇ ਸਾਈਕਲਿੰਗ ਈਵੈਂਟ ਕਰਵਾਇਆ ਜਾ ਰਿਹਾ ਹੈ।

19 ਅਪ੍ਰੈਲ ਨੂੰ ਜੀ. ਹੋਲੀ ਹਾਰਟ ਦੁਆਰਾ ਮੈਰਾਥਨ ਅਤੇ ਸਾਈਕਲਿੰਗ ਈਵੈਂਟ ਕਰਵਾਇਆ ਜਾ ਰਿਹਾ ਹੈ।

ਜੀ. ਹੋਲੀ ਹਾਰਟ ਪਬਲਿਕ ਸਕੂਲ, ਮਹਿਲ ਕਲਾਂ ਅਤੇ C.T UNIVERSITY, ਲੁਧਿਆਣਾ ਵੱਲੋਂ ਖੇਡਾਂ ਅਤੇ ਸਰੀਰਕ ਤੰਦਰੁਸਤੀ ਅਤੇ ਬੱਚਿਆਂ ਨੂੰ ਨਸਿਆਂ ਦੀ ਭੈੜੀ ਦਲਦਲ ਤੋਂ ਦੂਰ ਰੱਖਣ ਤੇ ਇਨ੍ਹਾਂ ਨਸਿਆਂ ਦੇ ਮਾੜੇ ਪ੍ਭਾਵਾ ਤੋਂ ਦੂਰ ਰੱਖਣ ਦੇ ਮਨਸੇ ਤਹਿਤ ਪੰਜਾਬ ਸਰਕਾਰ ਵੱਲੋਂ ਸੁਰੂ ਕੀਤੇ  “ਯੁੱਧ ਨਸਿਆਂ  ਵਿਰੁੱਧ” ਦੇ ਬੈਨਰ ਹੇਠ  ਮਿਤੀ ਐਤਵਾਰ, 19 ਅਪ੍ਰੈਲ 2026 ਨੂੰ ਇੱਕ ਵਿਸ਼ਾਲ ਮੈਰਾਥਨ ਅਤੇ ਸਾਈਕਲਿੰਗ ਈਵੈਂਟ ਕਰਵਾਇਆ ਜਾ ਰਿਹਾ ਹੈ।

Read More »
ਕੈਪਸ਼ਨ - ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਹੜੇ ਵਿਸਾਖੀ ਦੇ ਤਿਉਹਾਰ ਮੌਕੇ ਇੱਕ ਪੇਸ਼ਕਾਰੀ ਦਿੰਦੇ ਹੋਏ ਨੰਨ੍ਹੇ ਬੱਚੇ।

ਤਿਉਹਾਰ ਸਾਨੂੰ ਇਕੱਠੇ ਰਹਿਣ ਦੀ ਪ੍ਰੇਰਣਾ ਅਤੇ ਖੁਸ਼ੀਆਂ ਵੰਡਣ ਦੀ ਪ੍ਰੇਰਣਾ ਦਿੰਦੇ ਹਨ – ਸ਼ਿਵ ਸਿੰਗਲਾ

ਬਰਨਾਲਾ ਦੇ ਨਾਮਵਰ ਟੰਡਨ ਇੰਟਰਨੈਸ਼ਨਲ ਸਕੂਲ ਵੱਲੋਂ ਵਿਸਾਖੀ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਸਮਾਗਮ ਨੇ ਸਕੂਲ ਦੇ ਕੈਂਪਸ ਨੂੰ ਪੰਜਾਬੀ ਸੱਭਿਆਚਾਰ ਦੇ ਰੰਗ ਵਿੱਚ ਰੰਗ ਦਿੱਤਾ। ਜਿਸ ’ਚ ਬੱਚਿਆਂ ਨੇ ਰੰਗ- ਬਿਰੰਗੇ ਰਵਾਇਤੀ ਪਹਿਰਾਵੇ ਪਹਿਨ ਕੇ ਪੰਜਾਬੀ ਸੰਸਕ੍ਰਿਤੀ ਦੀ ਝਲਕ ਪੇਸ਼ ਕੀਤੀ।

Read More »
ਸੀਨੀਅਰ ਆਗੂ ਹਰਪ੍ਰੀਤ ਸਿੰਘ ਰਾਜੀਆ।

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਕੋਰ ਕਮੇਟੀ ਵੱਲੋਂ ਕੀਤੇ ਗਏ ਅਹਿਮ ਐਲਾਨਾਂ ਤੋਂ ਬਾਅਦ ਪਾਰਟੀ ਵਰਕਰਾਂ ਅਤੇ ਆਗੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

ਵਿਧਾਨ ਸਭਾ ਹਲਕਾ ਭਦੌੜ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ (ਪੁਨਰ ਸੁਰਜੀਤ) ਵੱਲੋਂ ਕੋਰ ਕਮੇਟੀ ਦੇ ਫੈਸਲਿਆਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਹਲਕੇ ਦੇ ਮੁੱਖ ਆਗੂਆਂ ਦੀ ਅਗਵਾਈ ਹੇਠ ਵਰਕਰਾਂ ਨੇ ਇਕੱਠੇ ਹੋ ਕੇ ਪਾਰਟੀ ਹਾਈਕਮਾਂਡ ਦੇ ਫੈਸਲੇ ਨੂੰ ਇਤਿਹਾਸਕ ਅਤੇ ਪਾਰਟੀ ਦੀ ਮਜ਼ਬੂਤੀ ਲਈ ਅਹਿਮ ਕਦਮ ਦੱਸਿਆ।

Read More »
ਕੈਪਸ਼ਨ - ਐੱਸ. ਜੀ. ਐੱਨ. ਇੰਟਰਨੈਸ਼ਨਲ ਸਕੂਲ ਦੀਵਾਨਾ ਵਿਖੇ ਆਪਣੀ ਇੱਕ ਪੇਸ਼ਕਾਰੀ ਦੌਰਾਨ ਨੰਨ੍ਹੇ ਬੱਚੇ।

ਐੱਸ. ਜੀ. ਐੱਨ. ਇੰਟਰਨੈਸ਼ਨਲ ਸਕੂਲ ਵਿੱਚ ਵਿਸਾਖੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ ਸਕੂਲ ਦਾ ਮਾਹੌਲ ਪੂਰੀ ਤਰ੍ਹਾਂ ਪੰਜਾਬੀ ਰੰਗ ਵਿੱਚ ਰੰਗਿਆ ਹੋਇਆ ਨਜ਼ਰ ਆਇਆ।

ਐੱਸ. ਜੀ. ਐੱਨ. ਇੰਟਰਨੈਸ਼ਨਲ ਸਕੂਲ ਦੀਵਾਨਾ ਵਿਖੇ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਵਿਸਾਖੀ ਮੇਲਾ ਮਨਾਇਆ ਗਿਆ। ਜਿਸ ਵਿੱਚ ਬੱਚਿਆਂ ਨੇ ਆਪਣੀ ਵੱਖ- ਵੱਖ ਪੇਸ਼ਕਾਰੀਆਂ ਰਾਹੀ ਹਾਜ਼ਰੀਨ ਨੂੰ ਵਿਰਸੇ ਨਾਲ ਜੁੜੇ ਰਹਿਣ ਦਾ ਸੱਦਾ ਦਿੱਤਾ।
          ਪ੍ਰਿੰਸੀਪਲ ਮੱਖਣ ਸਿੰਘ ਅਤੇ ਕੁਲਜੀਤ ਸਿੰਘ ਨੇ ਦੱਸਿਆ

Read More »