ਬਰਨਾਲਾ

ਬਰਨਾਲਾ-ਬਠਿੰਡਾ ਮੁੱਖ ਮਾਰਗ ਤੇ ਭਿਆਨਕ ਹਾਦਸਾ:ਵਿਆਹ ਸਮਾਗਮ ਤੋਂ ਪਰਤ ਰਹੇ ਪਰਿਵਾਰ ਦੀ ਕਾਰ ਟਰੱਕ ਨਾਲ ਟਕਰਾਈ 4 ਗੰਭੀਰ ਜ਼ਖ਼ਮੀ

ਤਪਾ ਮੰਡੀ ਬਿਊਰੋ 18 ਫ਼ਰਵਰੀ ਬਰਨਾਲਾ-ਬਠਿੰਡਾ ਮੁੱਖ ਮਾਰਗ ’ਤੇ ਸਥਿਤ ਘੁੜੈਲੀ ਚੌਂਕ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਚ ਇਕੋ ਪਰਿਵਾਰ ਦੇ ਚਾਰ ਮੈਂਬਰ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਨਾਭਾ ਵਿਖੇ ਇਕ ਵਿਆਹ ਸਮਾਗਮ ’ਚ ਸ਼ਾਮਲ ਹੋ ਕੇ ਵਾਪਸ ਆਪਣੇ ਘਰ ਬਠਿੰਡਾ ਵੱਲ ਪਰਤ ਰਹੇ ਪਰਿਵਾਰ ਦੀ ਕਾਰ

Read More »

ਭਦੌੜ ਵਿਖੇ 77ਵਾਂ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ: ਨਗਰ ਕੌਂਸਲ ਪ੍ਰਧਾਨ ਮਨੀਸ਼ ਗਰਗ ਨੇ ਲਹਿਰਾਇਆ ਤਿਰੰਗਾ

ਭਦੌੜ ਵਿਖੇ 77ਵਾਂ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ:
ਨਗਰ ਕੌਂਸਲ ਪ੍ਰਧਾਨ ਮਨੀਸ਼ ਗਰਗ ਨੇ ਲਹਿਰਾਇਆ ਤਿਰੰਗਾ

Read More »

ਬਰਨਾਲਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵੱਡਾ ‘ਸਰਚ ਅਪਰੇਸ਼ਨ’; ਨਸ਼ੀਲੀਆਂ ਗੋਲੀਆਂ ਬਰਾਮਦ, 6 ਗ੍ਰਿਫ਼ਤਾਰ

ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵੱਡਾ ‘ਸਰਚ ਅਪਰੇਸ਼ਨ’; ਨਸ਼ੀਲੀਆਂ ਗੋਲੀਆਂ ਬਰਾਮਦ, 6 ਗ੍ਰਿਫ਼ਤਾਰ

Read More »

ਨੀਵੀਂ ਗਲੀ ਨੂੰ ਲੈਕੇ ਨਾਈਵਾਲਾ ਵਾਸੀਆਂ ਕੀਤਾ ਪ੍ਰਦਰਸ਼ਨ

ਬਰਨਾਲਾ ਦੇ ਪਿੰਡ ਨਾਈਵਾਲ ਦੇ ਲੋਕਾਂ ਨੇ 40 ਸਾਲ ਪਹਿਲਾਂ ਬਣੀ ਗਲੀ ਨੂੰ ਉੱਚਾ ਕਰਕੇ ਅਤੇ ਨਵਾਂ ਬਣਾਉਣ ਲਈ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖਿਲਾਫ ਕੀਤੀ ਨਾਅਰੇਬਾਜੀ

Read More »

ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰ ਰਹੀ ਹੈ ਕੇਂਦਰ ਤੇ ਪੰਜਾਬ ਸਰਕਾਰ

ਕਿਸਾਨ, ਮਜ਼ਦੂਰ ਤੇ ਮੁਲਾਜ਼ਮਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਮਨੋਜ ਸ਼ਰਮਾ। ਕਿਸਾਨ,ਮਜ਼ਦੂਰ ਮੁਲਾਜ਼ਮ ਜੱਥੇਬੰਦੀਆਂ ਦੇ ਸਾਂਝੇ ਫਰੰਟ ਨੇ ਉਲੀਕੇ ਪੰਜਾਬ ਪੱਧਰੀ ਡੀ.ਸੀ. ਦਫਤਰਾਂ ਅੱਗੇ ਧਰਨਿਆਂ ਦੀ ਲੜੀ ਤਹਿਤ ਬਰਨਾਲਾ ਡੀ.ਸੀ. ਦਫ਼ਤਰ ਵਿਖੇ ਕਿਸਾਨ, ਮਜਦੂਰਾਂ, ਮੁਲਾਜ਼ਮਾਂ ਨੇ ਵੱਡੀ ਲਾਮਬੰਦੀ ਕਰ ਰੋਸ਼ ਪ੍ਰਦਰਸ਼ਨ ਕੀਤਾ।          ਇਸ ਮੌਕੇ ਆਗੂਆਂ ਨੇ ਕਿਹਾ ਕੀ ਕੁੱਲ ਵਰਗ ‘ਤੇ ਕਾਰਪੋਰੇਟ

Read More »

ਸਫਾਈ ਸੇਵਕਾਂ ਦੀ ਹੜਤਾਲ ਕਾਰਨ ਭਦੌੜ ਸ਼ਹਿਰ ਦੇ ਵਿਗੜੇ ਹਲਾਤ

ਸ਼ਹਿਰ ਵਿੱਚ ਗੰਦਗੀ ਦੇ ਢੇਰ, ਸ਼ਹਿਰ ਵਾਸੀਆਂ ਦੇ ਸਿਰ ਤੇ ਸੰਕਟ ਦਾ ਖਤਰਾ ਮਨੋਜ ਸ਼ਰਮਾ ਭਦੌੜ ਨਗਰ ਕੌਂਸਲ ਦੇ ਸਫਾਈ ਸੇਵਕ ਪਿਛਲੇ ਪੰਜ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਦੇ ਵਿਰੋਧ ਵਿੱਚ 5 ਜਨਵਰੀ ਤੋਂ ਅਣਮਿੱਥੇ ਸਮੇ ਲਈ ਹੜਤਾਲ ’ਤੇ ਹਨ। ਸਫਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਕੂੜੇ ਦੇ ਵੱਡੇ-ਵੱਡੇ ਢੇਰ ਲੱਗ

Read More »

ਪਾਕਿਸਤਾਨ ਤੋਂ ਮੰਗਵਾ ਪੰਜਾਬ ‘ਚ ਕਰਦੇ ਸੀ ਨਸ਼ਾ ਅਤੇ ਹਥਿਆਰ ਸਪਲਾਈ, ਪੁਲਿਸ ਨੇ 2 ਕਿੱਲੋ 700 ਗ੍ਰਾਮ ਹੈਰੋਇਨ ਅਤੇ ਵਿਦੇਸ਼ੀ ਪਿਸਟਲ ਸਮੇਤ ਤਿੰਨ ਕੀਤੇ ਕਾਬੂ। ਬਰਨਾਲਾ ਪੁਲਿਸ ਵੱਲੋਂ ਪਾਕਿਸਤਾਨ ਤੋਂ ਨਸ਼ਾ ਮੰਗਵਾ ਪੰਜਾਬ ਚ ਵੇਚਣ ਵਾਲੇ ਗਰੋਹ ਦੇ ਤਿੰਨ ਮੈਂਬਰ ਫੜਨ ਦਾ ਸਮਾਚਾਰ ਪ੍ਰਾਪਤ ਹੋਇਆ।                  ਡੀਆਈਜੀ ਪਟਿਆਲਾ ਰੇਂਜ ਕੁਲਦੀਪ ਸਿੰਘ ਚਾਹਲ ਨੇ ਪ੍ਰੈਸ ਕਾਨਫਰੰਸ ਦੌਰਾਨ

Read More »

ਘਰ ਚ ਵੜਕੇ ਨੌਜਵਾਨ ਨੂੰ ਗੋਲੀਆਂ ਮਾਰ ਕੇ ਕੀਤਾ ਜਖ਼ਮੀ

ਗੋਲੀਆਂ ਲੱਗਣ ਕਾਰਨ ਤਿੰਨ ਜਖ਼ਮੀ ਬਰਨਾਲਾ ਬਿਊਰੋ। ਬਰਨਾਲਾ ਵਿਖੇ ਐਤਵਾਰ ਦੇਰ ਸ਼ਾਮ ਹੀ ਕੁੱਝ ਅਣਪਛਾਤਿਆਂ ਨੇ ਇੱਥੇ ਸੰਧੂ ਪੱਤੀ ਚ ਇੱਕ ਘਰ ’ਚ ਵੜਕੇ ਨੌਜਵਾਨ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਪਿੱਛੋਂ ਹਮਲਾਵਰਾਂ ਨੇ ਇੱਕ ਲੋਹੜੀ ਦੇ ਸਮਾਗਮ ਵਿੱਚ ਫਾਇਰਿੰਗ ਕੀਤੀ। ਦੋਵਾਂ ਮਾਮਲਿਆਂ ਵਿੱਚ ਦੋ ਨੌਜਵਾਨਾਂ ਸਣੇ ਜਖ਼ਮੀ ਨੂੰ ਇਲਾਜ਼ ਲਈ ਹਸਪਤਾਲ ਲਿਜਾਣ ਵਾਲਾ ਇੱਕ ਵਿਅਕਤੀ

Read More »