
ਇੱਕੋ ਦਿਨ ਤਿੰਨ ਨੌਜਵਾਨਾਂ ਦਾ ਸੰਸਕਾਰ, ਪਿੰਡ ਚ ਛਾਇਆ ਮਾਤਮ, ਜਾਣੋ ਕਿਉਂ
ਬਰਨਾਲਾ ਬਿਊਰੋ ਸ਼ਨਿੱਚਰਵਾਰ ਦੇਰ ਸ਼ਾਮ ਜ਼ਿਲ੍ਹਾ ਬਰਨਾਲਾ ਦੇ ਪਿੰਡ ਗਹਿਲ ਦੇ ਤਿੰਨ ਨੌਜਵਾਨਾਂ ਦੀ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਮੰਦਭਾਗੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੂਰੇ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕਾਂ ਦੀ ਪਹਿਚਾਣ ਆਕਾਸ਼ਦੀਪ ਸਿੰਘ ਪੁੱਤਰ ਬਲਜਿੰਦਰ ਸਿੰਘ, ਪਰਵਿੰਦਰ ਸਿੰਘ ਪੁੱਤਰ ਸਰਬੀ ਸਿੰਘ ਤੇ ਅੰਮ੍ਰਿਤਪਾਲ ਸਿੰਘ ਪੁੱਤਰ








