ਬਰਨਾਲਾ

 ਪ੍ਰਣੇ ਗਰਗ ਦੀ ਇਸ ਸ਼ਾਨਦਾਰ ਪ੍ਰਾਪਤੀ ਨੇ ਨਾ ਸਿਰਫ਼ ਉਸਦੇ ਮਾਪਿਆਂ, ਸਗੋਂ ਸਰਵਹਿੱਤਕਾਰੀ ਸਕੂਲ ਅਤੇ ਪੂਰੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ।

 ਪ੍ਰਣੇ ਗਰਗ ਦੀ ਇਸ ਸ਼ਾਨਦਾਰ ਪ੍ਰਾਪਤੀ ਨੇ ਨਾ ਸਿਰਫ਼ ਉਸਦੇ ਮਾਪਿਆਂ, ਸਗੋਂ ਸਰਵਹਿੱਤਕਾਰੀ ਸਕੂਲ ਅਤੇ ਪੂਰੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ।

        ਜ਼ਿਲ੍ਹਾ ਬਰਨਾਲਾ ਦੇ ਵਿਦਿਅਕ ਖੇਤਰ ’ਚ ਉਸ ਸਮੇਂ ਖੁਸ਼ੀ ਦੀ ਲਹਿਰ ਦੌੜ ਗਈ। ਜਦੋਂ ਬਰਨਾਲਾ ਸ਼ਹਿਰ ਦਾ ਹੋਣਹਾਰ ਵਿਦਿਆਰਥੀ ਪ੍ਰਣੇ ਗਰਗ ਪੁੱਤਰ ਵਿਕਾਸ ਗਰਗ ਨੇ ਅੱਠਵੀਂ ਜਮਾਤ ਦੇ ਨਤੀਜਿਆਂ ’ਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਂਦਿਆਂ ਪੂਰੇ ਜ਼ਿਲ੍ਹੇ ’ਚੋਂ ਪਹਿਲਾ ਸਥਾਨ ਹਾਸਲ ਕੀਤਾ।

Read More »
ਫ਼ੋਟੋ ਕੈਪਸ਼ਨ: 1 : ਸਰਕਾਰੀ ਹਾਈ ਸਕੂਲ ਸਹਿਜੜਾ ਦੀ ਬਾਹਰੀ ਝਲਕ।

ਮਾਮਲਾ ਗੜਬੜ : ਸਹਿਜੜਾ ਸਕੂਲ ਮੁਖੀ ਉਪਰ ਲੱਗੇ ਘਪਲੇ ਦੇ ਦੋਸ਼ਾਂ ਦੀ ਜਾਂਚ ਸ਼ੁਰੂ

ਹਲਕੇ ਦੇ ਪਿੰਡ ਸਹਿਜੜਾ ਦੇ ਸਰਕਾਰੀ ਹਾਈ ਸਕੂਲ ਦੇ ਮੁੱਖ ਅਧਿਆਪਕ ਉਪਰ ਲੱਗੇ ਘਪਲੇ ਦੇ ਵੱਡੇ ਦੋਸ਼ ਤੋਂ ਬਾਅਦ ਇਸਦੀ ਜਾਂਚ ਸ਼ੁਰੂ ਹੋ ਗਈ ਹੈ। ਸਕੂਲ ਮੁਖੀ ਉਪਰ ਪਿੰਡ ਦੀ ਪੰਚਾਇਤ ਅਤੇ ਸਕੂਲ ਪ੍ਰਬੰਧਕ ਕਮੇਟੀ ਨੇ ਦੋਸ਼ ਲਗਾਏ ਹਨ

Read More »
ਸਰਪੰਚ ਤੋਂ ਪ੍ਰੇਸ਼ਾਨ ਨੌਜਵਾਨ 150 ਫੁੱਟ ਉੱਚੇ ਮੋਬਾਈਲ ਟਾਵਰ `ਤੇ ਚੜ੍ਹਿਆ, ਰੋਂਦੇ-ਕੁਰਲਾਉਂਦੇ ਦੀ ਵੀਡੀਓ ਵਾਇਰਲ

ਸਰਪੰਚ ਤੋਂ ਪ੍ਰੇਸ਼ਾਨ ਨੌਜਵਾਨ 150 ਫੁੱਟ ਉੱਚੇ ਮੋਬਾਈਲ ਟਾਵਰ `ਤੇ ਚੜ੍ਹਿਆ, ਰੋਂਦੇ-ਕੁਰਲਾਉਂਦੇ ਦੀ ਵੀਡੀਓ ਵਾਇਰਲ

ਬਲਾਕ ਸ਼ਹਿਣਾ ਦੇ ਪਿੰਡ ਪੱਖੋਕੇ ਦੇ ਨਰਿੰਦਰ ਪਾਲ ਸਿੰਘ ਪੁੱਤਰ ਮਿੱਠੂ ਸਿੰਘ ਆਪਣੇ ਪਿੰਡ ਦੇ ਸਰਪੰਚ ਤੋਂ ਪਰੇਸ਼ਾਨ ਹੋ ਕੇ ਪੱਖੋ ਕੈਂਚੀਆਂ ਸਥਿਤ 150 ਫੁੱਟ ਉੱਚੇ ਮੋਬਾਈਲ ਟਾਵਰ ਦੇ ਸਿਖ਼ਰ `ਤੇ ਚੜ੍ਹ ਗਿਆ। ਟਾਵਰ `ਤੇ ਚੜ੍ਹੇ ਨਰਿੰਦਰ ਪਾਲ ਸਿੰਘ ਨੇ ਭਾਵੁਕ ਹੁੰਦਿਆਂ ਸੋਸ਼ਲ ਮੀਡੀਆ `ਤੇ ਇਕ ਵੀਡੀਓ ਵੀ ਵਾਇਰਲ ਕੀਤੀ।

Read More »
ਆਧੁਨਿਕ ਤੇ ਵਿਗਿਆਨਕ ਖੇਤੀ ਅਪਣਾ ਕੇ ਕਿਸਾਨ ਵੱਧ ਮੁਨਾਫ਼ਾ ਕਮਾ ਸਕਦੇ ਹਨ: ਡੀਸੀ

ਆਧੁਨਿਕ ਤੇ ਵਿਗਿਆਨਕ ਖੇਤੀ ਅਪਣਾ ਕੇ ਕਿਸਾਨ ਵੱਧ ਮੁਨਾਫ਼ਾ ਕਮਾ ਸਕਦੇ ਹਨ: ਡੀਸੀ

    ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਵਲੋਂ ਆਤਮਾ ਸਕੀਮ ਦੇ ਸਹਿਯੋਗ ਨਾਲ ਬਰਨਾਲਾ ਵਿਖੇ ਸਾਉਣੀ ਦੀਆਂ ਫ਼ਸਲਾਂ ਦੀ ਬਿਜਾਈ ਤੇ ਨਵੀਨਤਮ ਤਕਨੀਕੀ ਜਾਣਕਾਰੀ ਸਾਂਝੀ ਕਰਨ ਲਈ ਇਕ ਵਿਸ਼ੇਸ਼ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਤੇ ਖੇਤੀ ਪ੍ਰਦਰਸ਼ਨੀ ਲਾਈ ਗਈ।

Read More »
ਵ੍ਰਿੰਦਾਵਨ (ਮਥੁਰਾ), 10 ਅਪ੍ਰੈਲ 2026: ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਦੇ ਵ੍ਰਿੰਦਾਵਨ ਵਿਖੇ ਯਮੁਨਾ ਦਰਿਆ ਵਿੱਚ ਸ਼ੁੱਕਰਵਾਰ ਦੁਪਹਿਰ ਵਾਪਰੇ ਇਕ ਦਰਦਨਾਕ ਹਾਦਸੇ ਨੇ ਪੰਜਾਬ ਭਰ ਵਿੱਚ ਸੋਗ ਦੀ ਲਹਿਰ ਦੌੜਾ ਦਿੱਤੀ।

ਵ੍ਰਿੰਦਾਵਨ (ਮਥੁਰਾ), 10 ਅਪ੍ਰੈਲ 2026: ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਦੇ ਵ੍ਰਿੰਦਾਵਨ ਵਿਖੇ ਯਮੁਨਾ ਦਰਿਆ ਵਿੱਚ ਸ਼ੁੱਕਰਵਾਰ ਦੁਪਹਿਰ ਵਾਪਰੇ ਇਕ ਦਰਦਨਾਕ ਹਾਦਸੇ ਨੇ ਪੰਜਾਬ ਭਰ ਵਿੱਚ ਸੋਗ ਦੀ ਲਹਿਰ ਦੌੜਾ ਦਿੱਤੀ।

ਗੁਰਮੀਤ ਸਿੰਘ ਬਰਨਾਲਾ

Read More »
ਨਾ ਰੇਹੜੀਆਂ ਪਹੁੰਚੀਆਂ, ਨਾ ਹੋਈ ਕਾਮਿਆਂ ਦੀ ਭਰਤੀ: ਬਰਨਾਲਾ ਜ਼ਿਲ੍ਹੇ ’ਚ ਸਾਲਿਡ ਵੇਸਟ ਮੈਨੇਜਮੈਂਟ ਪਲਾਂਟ ਬਣੇ ਚਿੱਟਾ ਹਾਥੀ, ਕਰੋੜਾਂ ਦੀ ਗ੍ਰਾਂਟ ਰੋਲੀ ਮਿੱਟੀ ’ਚ

ਨਾ ਰੇਹੜੀਆਂ ਪਹੁੰਚੀਆਂ, ਨਾ ਹੋਈ ਕਾਮਿਆਂ ਦੀ ਭਰਤੀ: ਬਰਨਾਲਾ ਜ਼ਿਲ੍ਹੇ ’ਚ ਸਾਲਿਡ ਵੇਸਟ ਮੈਨੇਜਮੈਂਟ ਪਲਾਂਟ ਬਣੇ ਚਿੱਟਾ ਹਾਥੀ, ਕਰੋੜਾਂ ਦੀ ਗ੍ਰਾਂਟ ਰੋਲੀ ਮਿੱਟੀ ’ਚ

 ਕੇਂਦਰ ਤੇ ਪੰਜਾਬ ਸਰਕਾਰ ਵਲੋਂ ਲੋਕ ਭਲਾਈ ਤੇ ਸਫ਼ਾਈ ਵਿਵਸਥਾ ਦੇ ਨਾਂ `ਤੇ ਚਲਾਈਆਂ ਜਾ ਰਹੀਆਂ ਸਕੀਮਾਂ ਬਰਨਾਲਾ ਜ਼ਿਲ੍ਹੇ ’ਚ ਅਧਿਕਾਰੀਆਂ ਦੀ ਲਾਪਰਵਾਹੀ ਸਦਕਾ ਫੇਲ੍ਹ ਸਾਬਤ ਹੋ ਰਹੀਆਂ ਹਨ।

Read More »
ਬਰਨਾਲਾ ਜ਼ਿਲ੍ਹੇ ਦੇ ਪਿੰਡ ਪੰਧੇਰ ਵਿਖੇ ਹੋਈ ਇਸ ਘਟਨਾ ਆਮ ਆਦਮੀ ਦੀ ਮਾਨ ਸਰਕਾਰ ਮਜਦੂਰ ਵਰੋਧੀ ਸਾਬਿਤ ਹੋਈ “ ਹਰਜੀਤ ਸਿੰਘ ਖਿਆਲੀ

ਬਰਨਾਲਾ ਜ਼ਿਲ੍ਹੇ ਦੇ ਪਿੰਡ ਪੰਧੇਰ ਵਿਖੇ ਹੋਈ ਇਸ ਘਟਨਾ ਆਮ ਆਦਮੀ ਦੀ ਮਾਨ ਸਰਕਾਰ ਮਜਦੂਰ ਵਰੋਧੀ ਸਾਬਿਤ ਹੋਈ “ ਹਰਜੀਤ ਸਿੰਘ ਖਿਆਲੀ

 ਬਰਨਾਲਾ ਜ਼ਿਲ੍ਹੇ ਦੇ ਪਿੰਡ ਪੰਧੇਰ ਵਿਖੇ ਹੋਈ ਇਸ ਘਟਨਾ ਨੇ ਕਾਫ਼ੀ ਤੂਲ ਫੜ ਲਿਆ ਹੈ। ਮਜ਼ਦੂਰਾਂ ਦੇ ਹੱਕਾਂ ਲਈ ਲੜਨ ਵਾਲੀ ਜਥੇਬੰਦੀ ਮਜ਼ਦੂਰ ਮੁਕਤੀ ਮੋਰਚਾ, ਪੰਜਾਬ ਵੱਲੋਂ ਦਿੱਤਾ ਗਿਆ

Read More »
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਪਾਵਰਕਾਮ ਸਬ ਡਿਵੀਜ਼ਨ ਮਹਿਲ ਕਲਾਂ ਦੇ ਐਸਡੀਓ ਨੂੰ ਮੰਗ ਪੱਤਰ ਸੌਂਪਦੇ ਹੋਏ।

ਬੀਕੇਯੂ ਕਾਦੀਆਂ ਦੀ ਬਲਾਕ ਮਹਿਲ ਕਲਾਂ ਇਕਾਈ ਵੱਲੋਂ ਟਿਊਬਵੈੱਲਾਂ ਲਈ ਬਿਜਲੀ ਸਪਲਾਈ ਦਾ ਸਮਾਂ ਬਦਲਣ ਦੀ ਮੰਗ

 ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਬਲਾਕ ਮਹਿਲ ਕਲਾਂ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਢੀਡਸਾ ਦੀ ਅਗਵਾਈ ਹੇਠ ਕਿਸਾਨਾਂ ਦੇ ਇੱਕ ਵਫਦ ਵੱਲੋਂ ਪਾਵਰਕਾਮ ਸਬ ਡਿਵੀਜ਼ਨ ਮਹਿਲ ਕਲਾਂ ਦੇ ਐਸਡੀਓ ਮੋਹਿਤ ਬਾਂਸਲ ਨਾਲ ਮੁਲਾਕਾਤ ਕਰਕੇ ਕਿਸਾਨਾਂ ਦੇ ਟਿਊਬਵੈੱਲਾਂ ਲਈ ਦਿੱਤੀ ਜਾ ਰਹੀ

Read More »
ਐਸ.ਡੀ.ਐਮ. ਕ੍ਰਿਤਿਕਾ ਗੋਇਲ ਵੱਲੋਂ ਸਰਕਾਰੀ ਹਾਈ ਸਕੂਲ ਮਹਿਲ ਖੁਰਦ ਦੀ ਅਚਾਨਕ ਚੈਕਿੰਗ

ਐਸ.ਡੀ.ਐਮ. ਕ੍ਰਿਤਿਕਾ ਗੋਇਲ ਵੱਲੋਂ ਸਰਕਾਰੀ ਹਾਈ ਸਕੂਲ ਮਹਿਲ ਖੁਰਦ ਦੀ ਅਚਾਨਕ ਚੈਕਿੰਗ

ਸ੍ਰੀਮਤੀ ਕ੍ਰਿਤਿਕਾ ਗੋਇਲ, ਆਈ.ਏ.ਐਸ., ਉਪ ਮੰਡਲ ਮੈਜਿਸਟਰੇਟ ਮਹਿਲ ਕਲਾਂ ਵੱਲੋਂ ਅੱਜ ਸਰਕਾਰੀ ਹਾਈ ਸਕੂਲ ਮਹਿਲ ਖੁਰਦ ਦੀ ਅਚਾਨਕ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਉਨ੍ਹਾਂ ਨੇ ਛੇਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੀ ਪੜ੍ਹਨ ਸਮਰੱਥਾ ਅਤੇ ਸਮਝਣ ਦੀ ਯੋਗਤਾ ਦੀ ਜਾਂਚ ਕੀਤੀ।

Read More »
ਬਰਨਾਲਾ ਦੇ ਪੱਤਰਕਾਰ ਨਿਰਮਲ ਸਿੰਘ ਪੰਡੋਰੀ ਨੇ ਪੰਜਾਬੀ ਯੂਨੀਵਰਸਿਟੀ ’ਚੋਂ ਪ੍ਰਾਪਤ ਕੀਤਾ ਸੋਨ ਤਮਗਾ; ਪੱਤਰਕਾਰੀ ਜਗਤ ’ਚ ਖੁਸ਼ੀ ਦੀ ਲਹਿਰ

ਬਰਨਾਲਾ ਦੇ ਪੱਤਰਕਾਰ ਨਿਰਮਲ ਸਿੰਘ ਪੰਡੋਰੀ ਨੇ ਪੰਜਾਬੀ ਯੂਨੀਵਰਸਿਟੀ ’ਚੋਂ ਪ੍ਰਾਪਤ ਕੀਤਾ ਸੋਨ ਤਮਗਾ; ਪੱਤਰਕਾਰੀ ਜਗਤ ’ਚ ਖੁਸ਼ੀ ਦੀ ਲਹਿਰ

ਬਰਨਾਲਾ ਦੇ ਪੱਤਰਕਾਰੀ ਖੇਤਰ ਲਈ ਅੱਜ ਬੇਹੱਦ ਮਾਣ ਵਾਲਾ ਦਿਨ ਹੈ। ਜਦੋਂ ਇਥੋਂ ਦੇ ਸੀਨੀਅਰ ਪੱਤਰਕਾਰ ਨਿਰਮਲ ਸਿੰਘ ਪੰਡੋਰੀ ਨੇ ਆਪਣੀ ਵਿਦਿਅਕ ਕਾਬਲੀਅਤ ਦਾ ਲੋਹਾ ਮਨਵਾਉਂਦਿਆਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ 41ਵੀਂ ਕਨਵੋਕੇਸ਼ਨ ਦੌਰਾਨ ਸੋਨ ਤਮਗਾ  ਹਾਸਲ ਕੀਤਾ।

Read More »