
ਬੱਚਿਆਂ ਦੀ ਲੜਾਈ ‘ਚ ਗਈ ਬਜ਼ੁਰਗ ਦੀ ਜਾਨ
ਬਰਨਾਲਾ ਬਿਊਰੋ। ਜ਼ਿਲ੍ਹਾ ਬਰਨਾਲਾ ਦੇ ਸ਼ਹਿਰ ਤਪਾ ਵਿਚ ਬੱਚਿਆਂ ਦੀ ਲੜਾਈ ਇੱਕ ਬਜ਼ੁਰਗ ਤੇ ਭਾਰੀ ਪੈ ਗਈ। ਜਿਸ ਕਾਰਨ ਬਜ਼ੁਰਗ ਦੀ ਜਾਨ ਚਲੀ ਗਈ। ਘਟਨਾ ਤਪਾ ਦੀ ਬਾਜ਼ੀਗਰ ਬਸਤੀ ਦੀ ਹੈ, ਜਿੱਥੇ ਦੋ ਧਿਰਾਂ ’ਚ ਹੋਈ ਲੜਾਈ ਵਿਚ ਬਜ਼ੁਰਗ ਦੀ ਮੌਤ ਤੋਂ ਬਾਅਦ ਪੁਲਿਸ ਨੇ ਦੋ ਚਚੇਰੇ ਭਰਾਵਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ












