ਬਰਨਾਲਾ

ਸ਼ੱਕੀ ਹਾਲਾਤਾਂ ਵਿੱਚ ਜਾਨ ਗਵਾਉਣ ਵਾਲੇ ਤੇਜਿੰਦਰ ਦਾਸ ਉਰਫ਼ ਵਿੰਦਰੀ ਬਾਵਾ ਦੀ ਫਾਈਲ ਫੋਟੋ।

ਕਸਬਾ ਧਨੌਲਾ ਦੇ ਤੇਜਿੰਦਰ ਦਾਸ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ, ਪਰਿਵਾਰ ਨੇ ਲਗਾਏ ਕਤਲ ਦੇ ਗੰਭੀਰ ਦੋਸ਼

        ਜ਼ਿਲ੍ਹੇ ਦੇ ਕਸਬਾ ਧਨੌਲਾ ਦੇ ਰਹਿਣ ਵਾਲੇ ਤੇਜਿੰਦਰ ਦਾਸ ਉਰਫ਼ ਵਿੰਦਰੀ ਬਾਵਾ ਦੀ ਉਨ੍ਹਾਂ ਦੇ ਖੇਤ ਵਿੱਚ ਲੰਘੀ ਕੱਲ੍ਹ ਦੇਰ ਸ਼ਾਮ ਹਲ ਵਾਹੁੰਦਿਆਂ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ ਨੇ ਕਾਨੂੰਨ ਵਿਵਸਥਾ ਉੱਤੇ ਕਈ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ ਕਿਉਂਕਿ ਇੱਕ ਪਾਸੇ ਪੁਲਿਸ ਇਸ ਨੂੰ ਮਹਿਜ਼ ਇੱਕ ਹਾਦਸਾ ਕਰਾਰ ਦੇ ਕੇ ਆਪਣਾ ਪੱਲਾ ਝਾੜਦੀ ਨਜ਼ਰ ਆ ਰਹੀ ਹੈ,

Read More »
ਪਿੰਡ ਦੀਪਗੜ੍ਹ ਵਿਖੇ ਸੂਏ ਦੇ ਪੁਲ ਕੋਲ ਸ਼ਹੀਦਾਂ ਦੀ ਯਾਦ ਵਿੱਚ ਲਗਾਈ ਛਬੀਲ ਦੌਰਾਨ ਰਾਹਗੀਰਾਂ ਨੂੰ ਸ਼ਰਧਾਪੂਰਵਕ ਠੰਢਾ ਜਲ ਛਕਾਉਂਦੇ ਹੋਏ ਮੁੱਖ ਗ੍ਰੰਥੀ ਭਾਈ ਅਮਰਜੀਤ ਸਿੰਘ ਖਾਲਸਾ, ਪੰਚਾਇਤ ਮੈਂਬਰ ਅਤੇ ਹੋਰ ਪਿੰਡ ਵਾਸੀ।

ਸ਼ਹੀਦਾਂ ਦੀ ਪਾਵਨ ਯਾਦ ਵਿੱਚ ਪਿੰਡ ਦੀਪਗੜ੍ਹ ਦੀ ਸੰਗਤ ਵੱਲੋਂ ਲਗਾਈ ਗਈ ਠੰਢੇ ਮਿੱਠੇ ਜਲ ਦੀ ਛਬੀਲ

  ਪਿੰਡ ਦੀਪਗੜ੍ਹ ਦੀ ਸਮੁੱਚੀ ਸਾਧ-ਸੰਗਤ ਵੱਲੋਂ ਸੂਏ ਦੇ ਪੁਲ ਕੋਲ ਅੰਤਾਂ ਦੀ ਪੈ ਰਹੀ ਗਰਮੀ ਤੋਂ ਰਾਹਤ ਦਿਵਾਉਣ ਲਈ ਠੰਢੇ ਮਿੱਠੇ ਜਲ ਦੀ ਇੱਕ ਵਿਸ਼ੇਸ਼ ਛਬੀਲ ਲਗਾਈ ਗਈ। ਇਹ ਛਬੀਲ ਦੇਸ਼ ਅਤੇ ਕੌਮ ਦੇ ਸ਼ਹੀਦਾਂ ਦੀ ਅਮਰ ਯਾਦ ਨੂੰ ਸਮਰਪਿਤ

Read More »
ਭਦੌੜ ਦੇ ਸਰਕਾਰੀ ਹਸਪਤਾਲ ਵਿਖੇ ਨਵ-ਨਿਯੁਕਤ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਸਤਵੰਤ ਸਿੰਘ ਔਜਲਾ ਨੂੰ ਗੁਲਦਸਤਾ ਭੇਟ ਕਰਕੇ ਸਵਾਗਤ ਕਰਦੇ ਹੋਏ ਨਗਰ ਕੌਂਸਲ ਦੇ ਕੌਂਸਲਰ ਸਹਿਬਾਨ।

ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਸਤਵੰਤ ਸਿੰਘ ਔਜਲਾ ਦਾ ਨਵ-ਨਿਯੁਕਤ ਕੌਂਸਲਰਾਂ ਨੇ ਕੀਤਾ ਨਿੱਘਾ ਸਵਾਗਤ

ਸਥਾਨਕ ਸਰਕਾਰੀ ਹਸਪਤਾਲ ਭਦੌੜ ਵਿੱਚ ਡਾਕਟਰ ਸਤਵੰਤ ਸਿੰਘ ਔਜਲਾ ਵੱਲੋਂ ਬੀਤੇ ਦਿਨੀਂ ਬਤੌਰ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਗਿਆ ਸੀ ਅਤੇ ਅੱਜ ਨਗਰ ਕੌਂਸਲ ਭਦੌੜ ਦੇ ਨਵ-ਨਿਯੁਕਤ ਕੌਂਸਲਰਾਂ ਜਗਦੀਪ ਸਿੰਘ ਜੱਗੀ, ਤਰਲੋਚਨ ਸਿੰਘ ਜੱਗਾ, ਮੋਨੂੰ ਸ਼ਰਮਾ, ਸੁਖਪਾਲ ਸਿੰਘ, ਭੋਲਾ ਸਿੰਘ, ਗੁਰਦੀਪ ਸਿੰਘ, ਬੂਟਾ ਸਿੰਘ, ਗੁਰਪ੍ਰੀਤ ਸਿੰਘ

Read More »

ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਸਤਵੰਤ ਸਿੰਘ ਔਜਲਾ ਦਾ ਨਵ-ਨਿਯੁਕਤ ਕੌਂਸਲਰਾਂ ਨੇ ਕੀਤਾ ਨਿੱਘਾ ਸਵਾਗਤ

ਸਥਾਨਕ ਸਰਕਾਰੀ ਹਸਪਤਾਲ ਭਦੌੜ ਵਿੱਚ ਡਾਕਟਰ ਸਤਵੰਤ ਸਿੰਘ ਔਜਲਾ ਵੱਲੋਂ ਬੀਤੇ ਦਿਨੀਂ ਬਤੌਰ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਗਿਆ ਸੀ ਅਤੇ ਅੱਜ ਨਗਰ ਕੌਂਸਲ ਭਦੌੜ ਦੇ ਨਵ-ਨਿਯੁਕਤ ਕੌਂਸਲਰਾਂ ਜਗਦੀਪ ਸਿੰਘ ਜੱਗੀ, ਤਰਲੋਚਨ ਸਿੰਘ ਜੱਗਾ, ਮੋਨੂੰ ਸ਼ਰਮਾ, ਸੁਖਪਾਲ ਸਿੰਘ, ਭੋਲਾ ਸਿੰਘ, ਗੁਰਦੀਪ ਸਿੰਘ, ਬੂਟਾ ਸਿੰਘ, ਗੁਰਪ੍ਰੀਤ ਸਿੰਘ

Read More »

ਕੋਠੇ ਬਾਬਾ ਭਾਨ ਸਿੰਘ ਦੇ ਵਸਨੀਕਾਂ ਨੇ ਮਿਲਕੇ ਲਗਾਈ ਠੰਡੇ ਮਿੱਠੇ ਪਾਣੀ ਦੀ ਛਬੀਲ

 ਕੋਠੇ ਬਾਬਾ ਭਾਨ ਸਿੰਘ ਦੇ ਸਰਪੰਚ ਭੁਪਿੰਦਰ ਸਿੰਘ ਉਰਫ ਵਿੱਕੀ ਭਲਵਾਨ ਅਤੇ ਪਿੰਡ ਦੇ ਸਮੂਹ ਵਸਨੀਕਾਂ ਵੱਲੋਂ ਮਿਲਕੇ ਪੰਚਾਇਤ ਘਰ ਦੇ ਅੱਗੇ ਭਦੌੜ-ਨੈਣੇਵਾਲਾ ਮਾਰਗ ਉੱਪਰ ਠੰਡੇ ਮਿੱਠੇ ਪਾਣੀ ਦੀ ਛਬੀਲ ਲਗਾ ਕੇ ਆਉਂਦੇ-ਜਾਂਦੇ ਰਾਹਗੀਰਾਂ ਨੂੰ ਰੋਕ-ਰੋਕ ਕੇ ਸਵੇਰੇ ਤੋਂ ਲੈ ਕੇ ਸ਼ਾਮ ਤੱਕ ਬੜੇ ਪਿਆਰ ਨਾਲ ਠੰਡਾ ਮਿੱਠਾ ਜਲ ਛਕਾ ਕੇ ਪਿਆਸ ਬੁਝਾਈ ਗਈ।

Read More »

ਖਸਤਾਹਾਲ ਸੜਕ ਬਣੀ ਲੋਕਾਂ ਲਈ ਜੀਅ ਦਾ ਜੰਜਾਲ, ਪ੍ਰਸ਼ਾਸਨਿਕ ਬੇਰੁਖੀ ਕਾਰਨ ਰਾਹਗੀਰ ਖੱਡੇ ਅਤੇ ਮਿੱਟੀ ਦੇ ਆਲਮ ਵਿੱਚੋਂ ਲੰਘਣ ਲਈ ਮਜਬੂਰ

    ​ਭਦੌੜ-ਬਰਨਾਲਾ ਰੋਡ ਅਤੇ ਬਾਜਾਖਾਨਾ ਰੋਡ ‘ਤੇ ਸਥਿਤ ਮੀਰੀ ਪੀਰੀ ਕਾਲਜ ਦੇ ਨੇੜੇ ਸੜਕ ਦੀ ਹਾਲਤ ਇੰਨੀ ਜ਼ਿਆਦਾ ਖਸਤਾ ਹੋ ਚੁੱਕੀ ਹੈ ਕਿ ਇਹ ਇਲਾਕਾ ਨਿਵਾਸੀਆਂ ਅਤੇ ਇੱਥੋਂ ਲੰਘਣ ਵਾਲੇ ਆਮ ਲੋਕਾਂ ਲਈ ਵੱਡੀ ਮੁਸੀਬਤ ਦਾ ਸਬੱਬ ਬਣ ਗਈ ਹੈ।

Read More »

ਜਨੂੰਨ: ਪੰਜਾਬੀ ਗਾਇਕ ਅਰਜਨ ਢਿੱਲੋਂ ਦੇ ਇੱਕ ਕਮੈਂਟ ‘ਤੇ ਸੰਗਰੂਰ ਤੋਂ ਭਦੌੜ ਦੌੜ ਕੇ ਪਹੁੰਚੇ ਨੌਜਵਾਨ ਅਨੀਕੇਤ ਦਾ ਭਦੌੜ ਵਿਖੇ ਸ਼ਾਨਦਾਰ ਸਨਮਾਨ

 ਜਜ਼ਬਾ ਜੇਕਰ ਮਜ਼ਬੂਤ ਹੋਵੇ ਤਾਂ ਕੋਈ ਵੀ ਚੁਣੌਤੀ ਅਸੰਭਵ ਨਹੀਂ ਹੁੰਦੀ ਅਤੇ ਇਸੇ ਗੱਲ ਨੂੰ ਹਕੀਕਤ ਵਿੱਚ ਬਦਲ ਵਿਖਾਇਆ ਹੈ ਸੰਗਰੂਰ ਦੇ 25 ਸਾਲਾ ਸਿਰੜੀ ਨੌਜਵਾਨ ਅਨੀਕੇਤ ਨੇ, ਜਿਸ ਨੇ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ‘ਤੇ ਮਸ਼ਹੂਰ ਪੰਜਾਬੀ ਗਾਇਕ ਅਰਜਨ ਢਿੱਲੋਂ ਦੇ ਇੱਕ ਕਮੈਂਟ ਨੂੰ ਚੁਣੌਤੀ ਵਜੋਂ ਸਵੀਕਾਰ ਕਰਦਿਆਂ ਸੰਗਰੂਰ ਤੋਂ

Read More »
ਸਥਾਨਕ ਸਰਕਾਰ ਵਿਭਾਗ ਪੰਜਾਬ ਵੱਲੋਂ ਜਾਰੀ ਕੀਤਾ ਪੱਤਰ ਅਤੇ ਨਗਰ ਨਿਗਮ ਬਰਨਾਲਾ ਦੀ ਤਸਵੀਰ

ਪੰਜਾਬ ਦੀਆਂ 8 ਨਗਰ ਨਿਗਮਾਂ ਦੇ ਮੇਅਰ ਅਹੁਦਿਆਂ ਦੀ ਰਿਜ਼ਰਵੇਸ਼ਨ ਤੈਅ: ਮੋਗਾ ਨਿਗਮ ਦਾ ਮੇਅਰ ਅਹੁਦਾ ਪੱਛੜੀਆਂ ਸ਼੍ਰੇਣੀਆਂ ਲਈ ਰਾਖਵਾਂ, ਬਾਕੀ 7 ਨਿਗਮਾਂ ਜਨਰਲ ਸ਼੍ਰੇਣੀ ਅਧੀਨ

ਡਾਇਰੈਕਟੋਰੇਟ ਸਥਾਨਕ ਸਰਕਾਰ ਵਿਭਾਗ ਪੰਜਾਬ ਵੱਲੋਂ ਸੂਬੇ ਦੀਆਂ ਅੱਠ ਨਗਰ ਨਿਗਮਾਂ ਦੇ ਮੇਅਰ ਅਹੁਦਿਆਂ ਦੀ ਰਿਜ਼ਰਵੇਸ਼ਨ ਸਬੰਧੀ ਇੱਕ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ ਜਿਸ ਤਹਿਤ ਹਾਲ ਹੀ ਵਿੱਚ 26 ਮਈ 2026 ਨੂੰ ਹੋਈਆਂ ਆਮ ਚੋਣਾਂ ਤੋਂ ਬਾਅਦ ਹੁਣ ਮੇਅਰਾਂ ਦੇ ਅਹੁਦਿਆਂ ਦੀ ਵੰਡ ਦੀ ਪ੍ਰਕਿਰਿਆ

Read More »
ਸ਼ਹਿਣਾ ਦੇ ਗੁਰਦੁਆਰਾ ਸਾਹਿਬ ਵਿਖੇ ਮਹੀਨਾਵਾਰ ਮੀਟਿੰਗ ਦੌਰਾਨ ਇਕੱਤਰ ਹੋ ਕੇ ਵੱਖ-ਵੱਖ ਜਨਤਕ ਮੁੱਦਿਆਂ 'ਤੇ ਰਣਨੀਤੀ ਤਿਆਰ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਅਹੁਦੇਦਾਰ ਅਤੇ ਕਿਸਾਨ ਆਗੂ।

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੇ ਵੱਖ-ਵੱਖ ਮੰਗਾਂ ਨੂੰ ਲੈ ਕੇ ਕੀਤੀ ਅਹਿਮ ਮੀਟਿੰਗ, ਮੰਗਾਂ ਪੂਰੀਆਂ ਨਾ ਹੋਣ ‘ਤੇ ਤਿੱਖੇ ਸੰਘਰਸ਼ ਦੀ ਦਿੱਤੀ ਚੇਤਾਵਨੀ

  ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬਲਾਕ ਸ਼ਹਿਣਾ ਦੀ ਇੱਕ ਅਹਿਮ ਮਹੀਨਾਵਾਰ ਮੀਟਿੰਗ ਗੁਰਦੁਆਰਾ ਤ੍ਰਿਵੈਣੀ ਸਾਹਿਬ ਸ਼ਹਿਣਾ ਵਿਖੇ ਬਲਾਕ ਪ੍ਰਧਾਨ ਜਗਸੀਰ ਸਿੰਘ ਸ਼ਹਿਣਾ ਦੀ ਯੋਗ ਅਗਵਾਈ ਹੇਠ ਸੰਪੰਨ ਹੋਈ, ਜਿਸ ਵਿੱਚ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਦਰਸ਼ਨ ਸਿੰਘ ਉੱਗੋਕੇ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।

Read More »
ਆਰੀਆਭੱਟਾ ਕਾਲਜ ਵਿਖੇ ਵਿਸ਼ਵ ਪ੍ਰਸਿੱਧ ਵਿਚਾਰਕ ਮਨਦੀਪ ਕੌਰ ਟਾਂਗਰਾ ਦਾ ਪ੍ਰੇਰਣਾਦਾਇਕ ਸੈਮੀਨਾਰ ਸਫਲਤਾਪੂਰਵਕ ਸੰਪੰਨ

ਆਰੀਆਭੱਟਾ ਕਾਲਜ ਵਿਖੇ ਵਿਸ਼ਵ ਪ੍ਰਸਿੱਧ ਵਿਚਾਰਕ ਮਨਦੀਪ ਕੌਰ ਟਾਂਗਰਾ ਦਾ ਪ੍ਰੇਰਣਾਦਾਇਕ ਸੈਮੀਨਾਰ ਸਫਲਤਾਪੂਰਵਕ ਸੰਪੰਨ

   ਉਦਯੋਗਿਕ ਚੈਂਬਰ ਬਰਨਾਲਾ ਦੇ ਵਿਸ਼ੇਸ਼ ਸਹਿਯੋਗ ਨਾਲ ਆਰੀਆਭੱਟਾ ਗਰੁੱਪ ਆਫ ਇੰਸਟੀਚਿਊਟਸ ਬਰਨਾਲਾ ਵਿਖੇ ਇਕ ਪ੍ਰੇਰਣਾਦਾਇਕ ਅਤੇ ਸਮਾਜਿਕ ਜਾਗਰੂਕਤਾ ਸੈਮੀਨਾਰ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ।

Read More »