
ਬਰਨਾਲਾ ਦੇ ਲੋਕਾਂ ਨਾਲ ਮੁਲਾਕਾਤ ਕਰਕੇ ਜਾਣਿਆ ਉਨ੍ਹਾਂ ਦਾ ਕੁਸ਼ਲ ਮੰਗਲ, ਰੋਜ਼ਾਨਾ ਜ਼ਿੰਦਗੀ ਦੀਆਂ ਮੁਸ਼ਕਿਲਾਂ ਦਾ ਹੱਲ ਅਤੇ ਸੁਝਾਅ ਸੁਣਨਾ ਸਾਡੀ ਮੁੱਖ ਤਰਜੀਹ: ਮੀਤ ਹੇਅਰ
ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਨੇੜਿਓਂ ਸਮਝਣ ਅਤੇ ਉਨ੍ਹਾਂ ਦਾ ਪੱਕਾ ਹੱਲ ਲੱਭਣ ਦੇ ਮਕਸਦ ਨਾਲ ਨੌਜਵਾਨ ਆਗੂ ਮੀਤ ਹੇਅਰ ਵੱਲੋਂ ਬਰਨਾਲਾ ਦੇ ਨਿਵਾਸੀਆਂ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ ਗਈ







