
ਹੁਣ ਸਾਬਕਾ ਚੋਣ ਕਮਿਸ਼ਨਰ ਨੂੰ ਵੀ ਨਹੀਂ ‘SIR’ ‘ਤੇ ਭਰੋਸਾ! ਐੱਸ. ਵਾਈ. ਕੁਰੈਸ਼ੀ ਬੋਲੇ- “ਇਹ ਲੋਕਤੰਤਰ ਨਾਲ ਖਿਲਵਾੜ”
ਹੁਣ ਸਾਬਕਾ ਚੋਣ ਕਮਿਸ਼ਨਰ ਨੂੰ ਵੀ ਨਹੀਂ ‘SIR’ ‘ਤੇ ਭਰੋਸਾ! ਐੱਸ. ਵਾਈ. ਕੁਰੈਸ਼ੀ ਬੋਲੇ- “ਇਹ ਲੋਕਤੰਤਰ ਨਾਲ ਖਿਲਵਾੜ”

ਹੁਣ ਸਾਬਕਾ ਚੋਣ ਕਮਿਸ਼ਨਰ ਨੂੰ ਵੀ ਨਹੀਂ ‘SIR’ ‘ਤੇ ਭਰੋਸਾ! ਐੱਸ. ਵਾਈ. ਕੁਰੈਸ਼ੀ ਬੋਲੇ- “ਇਹ ਲੋਕਤੰਤਰ ਨਾਲ ਖਿਲਵਾੜ”

ਗਰਮੀਆਂ ਦੇ ਮੌਸਮ ਵਿੱਚ ਜਦੋਂ ਤਾਪਮਾਨ ਪੰਤਾਲੀ ਡਿਗਰੀ ਤੋਂ ਪਾਰ ਚਲਾ ਜਾਂਦਾ ਹੈ ਤਾਂ ਆਮ ਤੌਰ ‘ਤੇ ਸਾਡਾ ਧਿਆਨ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ਵੱਲ ਜਾਂਦਾ ਹੈ

ਅਮਰੀਕਾ ਅਤੇ ਈਰਾਨ ਵਿਚਕਾਰ ਚੱਲ ਰਹੀ ਖਿੱਚੋਤਾਣ ਨੇ ਉਸ ਸਮੇਂ ਇੱਕ ਨਵਾਂ ਅਤੇ ਭਿਆਨਕ ਰੂਪ ਧਾਰਨ ਕਰ ਲਿਆ ਜਦੋਂ ਅਮਰੀਕੀ ਫੌਜ ਵੱਲੋਂ ਈਰਾਨ ਦੇ ਮਿਜ਼ਾਈਲ ਅਤੇ ਡਰੋਨ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਕੇ ਇੱਕ ਵੱਡਾ ਹਮਲਾ ਕੀਤਾ ਗਿਆ।

ਪੰਜਾਬੀਆਂ ਲਈ ਵੱਡੀ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਨੇ ਬਿਜਲੀ ਦਰਾਂ ਵਿਚ ਕਟੌਤੀ ਕਰਦਿਆਂ ਆਮ ਲੋਕਾਂ ਨੂੰ ਬਹੁਤ ਵੱਡਾ ਫਾਇਦਾ ਦਿੱਤਾ ਹੈ। ਸਰਕਾਰ ਨੇ ਘਰੇਲੂ ਖਪਤਕਾਰਾਂ ਲਈ ਬਿਜਲੀ ਦੀਆਂ ਕੀਮਤਾਂ ਵਿਚ 1.5 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ ਕੀਤੀ ਹੈ।

ਬਰਨਾਲਾ ਦੇ ਸਭ ਤੋਂ ਰੁਝੇਵਿਆਂ ਵਾਲੇ ਇਲਾਕੇ ਕਚਹਿਰੀ ਚੌਂਕ ਦੇ ਪੁੱਲ ਉੱਪਰ ਬੀਤੀ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਜਿਸ ਨੇ ਦੋ ਹੱਸਦੇ-ਖੇਡਦੇ ਪਰਿਵਾਰਾਂ ਦੇ ਚਿਰਾਗ ਬੁਝਾ ਦਿੱਤੇ। ਇੱਕ ਤੇਜ਼ ਰਫ਼ਤਾਰ ਸਕਾਰਪੀਓ ਗੱਡੀ ਨੇ ਦੋ ਮੋਟਰਸਾਈਕਲਾਂ ਨੂੰ ਆਪਣੀ ਲਪੇਟ ’ਚ ਲੈ ਲਿਆ। ਜਿਸ ਕਾਰਨ ਦੋ ਨੌਜਵਾਨਾਂ ਦੀ ਮੌਕੇ `ਤੇ ਹੀ ਮੌਤ ਹੋ ਗਈ ਤੇ ਤਿੰਨ ਹੋਰ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਪ੍ਰਤੱਖਦਰਸ਼ੀਆਂ ਅਨੁਸਾਰ ਇਹ ਹਾਦਸਾ ਰਾਤ ਕਰੀਬ 8 ਵਜੇ ਵਾਪਰਿਆ। ਇੱਕ ਸਕਾਰਪੀਓ ਗੱਡੀ ਬੇਕਾਬੂ ਰਫ਼ਤਾਰ ਨਾਲ ਆ ਰਹੀ ਸੀ

ਖੇਤੀਬਾੜੀ ਤੇ ਕਿਸਾਨੀ ਮੁੱਦਿਆਂ `ਤੇ ਚਰਚਾ ਕਰਨ ਤੇ ਜਥੇਬੰਦਕ ਮਜ਼ਬੂਤੀ ਲਈ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਬਰਨਾਲਾ ਦੇ ਇਤਿਹਾਸਕ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਵਿਖੇ ਇੱਕ ਵਿਸ਼ਾਲ ਜ਼ਿਲ੍ਹਾ ਪੱਧਰੀ ਕਨਵੈਸ਼ਨ ਦਾ ਆਯੋਜਨ ਕੀਤਾ ਗਿਆ। ਇਸ ਕਨਵੈਸ਼ਨ ’ਚ ਸ਼ਮੂਲੀਅਤ ਕਰਨ ਲਈ ਸ਼ਹਿਣਾ ਤੋਂ ਕਿਸਾਨਾਂ ਦਾ ਇੱਕ ਕਾਫ਼ਲਾ ਪੂਰੇ ਉਤਸ਼ਾਹ ਨਾਲ ਬਰਨਾਲਾ ਲਈ ਰਵਾਨਾ ਹੋਇਆ। ਇਹ ਜ਼ਿਲ੍ਹਾ ਪੱਧਰੀ ਕਨਵੈਸ਼ਨ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਦੀ ਅਗਵਾਈ ਹੇਠ ਕਰਵਾਈ ਜਾ ਰਹੀ ਹੈ।

ਬਰਨਾਲਾ ਦੇ ਪਿੰਡ ਨਾਈਵਾਲ ਦੇ ਲੋਕਾਂ ਨੇ 40 ਸਾਲ ਪਹਿਲਾਂ ਬਣੀ ਗਲੀ ਨੂੰ ਉੱਚਾ ਕਰਕੇ ਅਤੇ ਨਵਾਂ ਬਣਾਉਣ ਲਈ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖਿਲਾਫ ਕੀਤੀ ਨਾਅਰੇਬਾਜੀ

ਕਿਸਾਨ, ਮਜ਼ਦੂਰ ਤੇ ਮੁਲਾਜ਼ਮਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਮਨੋਜ ਸ਼ਰਮਾ। ਕਿਸਾਨ,ਮਜ਼ਦੂਰ ਮੁਲਾਜ਼ਮ ਜੱਥੇਬੰਦੀਆਂ ਦੇ ਸਾਂਝੇ ਫਰੰਟ ਨੇ ਉਲੀਕੇ ਪੰਜਾਬ ਪੱਧਰੀ ਡੀ.ਸੀ.

ਸ਼ਹਿਰ ਵਿੱਚ ਗੰਦਗੀ ਦੇ ਢੇਰ, ਸ਼ਹਿਰ ਵਾਸੀਆਂ ਦੇ ਸਿਰ ਤੇ ਸੰਕਟ ਦਾ ਖਤਰਾ ਮਨੋਜ ਸ਼ਰਮਾ ਭਦੌੜ ਨਗਰ ਕੌਂਸਲ ਦੇ ਸਫਾਈ ਸੇਵਕ ਪਿਛਲੇ ਪੰਜ ਮਹੀਨਿਆਂ ਤੋਂ

ਗੋਲੀਆਂ ਲੱਗਣ ਕਾਰਨ ਤਿੰਨ ਜਖ਼ਮੀ ਬਰਨਾਲਾ ਬਿਊਰੋ। ਬਰਨਾਲਾ ਵਿਖੇ ਐਤਵਾਰ ਦੇਰ ਸ਼ਾਮ ਹੀ ਕੁੱਝ ਅਣਪਛਾਤਿਆਂ ਨੇ ਇੱਥੇ ਸੰਧੂ ਪੱਤੀ ਚ ਇੱਕ ਘਰ ’ਚ ਵੜਕੇ ਨੌਜਵਾਨ
WhatsApp us