
ਕਬਾੜ ਨੂੰ ਲੱਗੀ ਭਿਆਨਕ ਅੱਗ, ਫ਼ਰਿਸ਼ਤਾ ਬਣ ਬਹੁੜੇ ਡੇਰਾ ਪ੍ਰੇਮੀ, ਨਿਭਾਈ ਅਹਿਮ ਭੂਮਿਕਾ, ਜਾਣੋ ਕਿਵੇਂ ਅਤੇ ਕਿੱਥੇ ਲੱਗੀ ਅੱਗ
ਸਾਢੇ ਤਿੰਨ ਵਜੇ ਮਿਲੀ ਸੂਚਨਾ, ਅੱਗ ਬੁਝਾਉਣ ਲਈ 20 ਤੋਂ 25 ਗੱਡੀਆਂ ਦਾ ਹੋਇਆ ਇਸਤੇਮਾਲ- ਬਾਠ ਬਰਨਾਲਾ ਬਿਊਰੋ। ਸਥਾਨਕ ਸ਼ਹਿਰ ਦੇ ਤਰਕਸ਼ੀਲ ਚੌਂਕ ਨੇੜੇ ਰਿਹਾਇਸੀ ਇਲਾਕੇ ਵਿੱਚ ਸਥਿੱਤ ਇੱਕ ਕਬਾੜ ਦੇ ਗੁਦਾਮ ’ਚ ਸੌਮਵਾਰ ਸੁਵੱਖਤੇ ਅਚਾਨਕ ਲੱਗ ਗਈ। ਜਿਸ ਨੂੰ ਬੁਝਾਉਣ ਵਿੱਚ ਫਾਇਰ ਬਿਗ੍ਰੇਡ ਦੇ ਕਰਮਚਾਰੀਆਂ ਦੇ ਨਾਲ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਨੇ ਅਹਿਮ












