ਸਿੱਖਿਆ

ਵਾਈਐਸ ਪਬਲਿਕ ਸਕੂਲ ਦੇ ਵਿਦਿਆਰਥੀ ਖੁਸ਼ਪ੍ਰੀਤ ਸਿੰਘ ਦੀ ਰਾਸ਼ਟਰੀ ਕਿੱਕਬਾਕਸਿੰਗ ਚੈਂਪੀਅਨਸ਼ਿਪ 2026 ਲਈ ਹੋਈ ਚੋਣ

  ਭਾਰਤ ਦੇ ਚੋਟੀ ਦੇ ਪੰਜਾਹ ਸਕੂਲਾਂ ਵਿੱਚ ਸ਼ਾਮਲ ਵਾਈਐਸ ਪਬਲਿਕ ਸਕੂਲ ਨੇ ਇੱਕ ਵਾਰ ਫਿਰ ਵਿੱਦਿਆ ਅਤੇ ਖੇਡਾਂ ਦੇ ਖੇਤਰ ਵਿੱਚ ਆਪਣੀ ਸਰਵੋਤਮਤਾ ਦਾ ਲੋਹਾ ਮਨਵਾਇਆ ਹੈ। ਸਕੂਲ ਦੇ ਹੋਣਹਾਰ ਵਿਦਿਆਰਥੀ ਖੁਸ਼ਪ੍ਰੀਤ ਸਿੰਘ ਦੀ ਚੋਣ ਰਾਸ਼ਟਰੀ ਕਿੱਕਬਾਕਸਿੰਗ ਚੈਂਪੀਅਨਸ਼ਿਪ ਦੋ ਹਜ਼ਾਰ ਛੱਬੀ ਵਿੱਚ ਹਿੱਸਾ ਲੈਣ ਲਈ ਹੋਈ ਹੈ।

Read More »

ਹੰਢਿਆਇਆ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਸਕੂਟਰ ਸਵਾਰ ਅਧਿਆਪਕਾ ਦੀ ਮੌਤ, ਦੂਜੀ ਗੰਭੀਰ ਜ਼ਖ਼ਮੀ, ਗਰਮੀ ਦੀਆਂ ਛੁੱਟੀਆਂ ਦੌਰਾਨ ਅਧਿਆਪਕਾਂ ਨੂੰ ਸਕੂਲ ਬੁਲਾਉਣ ‘ਤੇ ਉੱਠੇ ਵੱਡੇ ਸਵਾਲ

   ਰਾਸ਼ਟਰੀ ਸ਼ਾਹਰਾਹ ਉੱਤੇ ਹੰਢਿਆਇਆ ਕੈਂਚੀਆਂ ਨੇੜੇ ਇੱਕ ਬੇਹੱਦ ਦਰਦਨਾਕ ਅਤੇ ਭਿਆਨਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਵਿੱਚ ਇੱਕ ਨਿੱਜੀ ਸਕੂਲ ਦੀ ਅਧਿਆਪਕਾ ਦੀ ਇਲਾਜ ਦੌਰਾਨ ਮੌਤ ਹੋ ਗਈ ਜਦਕਿ ਉਸ ਦੀ ਸਾਥੀ ਅਧਿਆਪਕਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਨੇੜਲੇ ਪਿੰਡ ਸੇਖਾ

Read More »

ਭਾਸ਼ਾ ਵਿਭਾਗ ਪੰਜਾਬ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ

 ਕਿਹਾ ਕਿ ਗਦਰੀ ਭਾਵੇਂ ਬਹੁਤ ਪੜ੍ਹੇ ਲਿਖੇ ਨਹੀਂ ਸਨ ਪਰ ਉਹ ਵਿਦੇਸ਼ਾਂ ’ਚ ਹੱਢ ਭੰਨਵੀਂ ਕਮਾਈ ਦੇ ਨਾਲ-ਨਾਲ ਉੱਚ ਕੋਟੀ ਦਾ ਸਾਹਿਤ ਸਿਰਜਣ ਲਈ ਵੀ ਸਰਗਰਮ ਰਹੇ। ਉਨ੍ਹਾਂ ਦੇ ਸਾਹਿਤ ਦੇ ਆਦਰਸ਼ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਸਾਰੇ ਸਿੱਖ ਗੁਰੂ ਸਨ।

Read More »
ਫੋਟੋ ਕੈਪਸ਼ਨ: ਆਰਿਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਬਰਨਾਲਾ ਵਿਖੇ ਨਵੇਂ ਬਣੇ ਪਿਕਲਬਾਲ ਖੇਡ ਮੈਦਾਨ ਦਾ ਉਦਘਾਟਨ ਕਰਦੇ ਹੋਏ ਚੇਅਰਮੈਨ ਰਾਕੇਸ਼ ਕੁਮਾਰ ਗੁਪਤਾ, ਨਿਰਦੇਸ਼ਕ ਡਾਕਟਰ ਅਜੈ ਕੁਮਾਰ ਮਿੱਤਲ ਅਤੇ ਹੋਰ ਸਟਾਫ ਮੈਂਬਰ।

ਆਰਿਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਵਿੱਚ ਨਵੀਆਂ ਖੇਡ ਸਹੂਲਤਾਂ ਦੀ ਸ਼ੁਰੂਆਤ, ਹੁਣ ਵਿਦਿਆਰਥੀ ਖੇਡਣਗੇ ਪਿਕਲਬਾਲ

 ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਹਨਾਂ ਨੂੰ ਤੰਦਰੁਸਤ ਜੀਵਨ ਸ਼ੈਲੀ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਆਰਿਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਬਰਨਾਲਾ ਵੱਲੋਂ ਆਪਣੇ ਪਰਿਸਰ ਵਿੱਚ ਪਿਕਲਬਾਲ ਖੇਡ ਮੈਦਾਨ ਅਤੇ ਹੋਰ ਖੇਡ ਸਹੂਲਤਾਂ ਦੀ ਸ਼ੁਰੂਆਤ ਕੀਤੀ ਗਈ ਹੈ।

Read More »

ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਵਾਨਗੀ

ਹਲਵਾਰਾ ਏਅਰਪੋਰਟ ਤੋਂ ਉਡਾਣਾਂ ਦੀ ਸ਼਼ੁਰੂਆਤ ਪੰਜਾਬ ਲਈ ਆਰਥਿਕ ਵਿਕਾਸ, ਕੁਨੈਕਟੀਵਿਟੀ ਅਤੇ ਤਰੱਕੀ ਦੇ ਨਵੇਂ ਯੁੱਗ ਦੀ ਸ਼਼ੁਰੂਆਤ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਦੇ ਦ੍ਰਿੜ੍ਹ ਯਤਨਾਂ ਅਤੇ ਵਿੱਤੀ ਵਚਨਬੱਧਤਾ ਸਦਕਾ ਮੁਕੰਮਲ ਹੋਇਆ ਇਹ ਲੰਬੇ ਸਮੇਂ ਤੋਂ ਲਟਕ ਰਿਹਾ ਪ੍ਰੋਜੈਕਟ ਪੂਰੇ ਖੇਤਰ ਵਿੱਚ ਵਪਾਰ, ਉਦਯੋਗ, ਨਿਵੇਸ਼ ਅਤੇ ਰੋਜ਼ਗਾਰ ਨੂੰ ਹੁਲਾਰਾ ਦੇਵੇਗਾ।

Read More »

ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਨੇ ਹੁਨਰ ਵਿਕਾਸ ਕੇਂਦਰ ਲਈ 8 ਲੱਖ ਰੁਪਏ ਦਾ ਚੈੱਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੂੰ ਸੌਂਪਿਆ

ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਨੇ ਆਪਣੇ ਸੀ.ਐਸ.ਆਰ ਪਹਿਲਕਦਮੀ ਪ੍ਰੋਜੈਕਟ ਨਾਰੀ ਸ਼ਕਤੀ ਦੇ ਤਹਿਤ ਅੱਜ ਮਿੰਨੀ ਸਕੱਤਰੇਤ ਲੁਧਿਆਣਾ ਵਿੱਚ ਹੁਨਰ ਵਿਕਾਸ ਕੇਂਦਰ ਲਈ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੂੰ 8 ਲੱਖ ਰੁਪਏ ਦਾ ਚੈੱਕ ਸੌਂਪਿਆ।

Read More »

ਸਰਕਾਰੀ ਸਕੂਲਾਂ ਵਿੱਚ ‘ਬਾਲ ਸੰਸਦ’ ਚੋਣਾਂ ਰਾਹੀਂ ਵਿਦਿਆਰਥੀ ਸਿੱਖਣਗੇ ਲੋਕਤੰਤਰ ਦੇ ਗੁਰ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਯੋਜਿਤ ਦੋ ਦਿਨਾਂ ਦੇ ਤੀਬਰ ਅਧਿਆਪਕ ਸਿਖਲਾਈ ਸੈਸ਼ਨਾਂ ਤੋਂ ਬਾਅਦ ਲੋਕਤੰਤਰੀ ਭਾਵਨਾ ਦੇ ਇੱਕ ਜੀਵੰਤ ਪ੍ਰਦਰਸ਼ਨ ਵਿੱਚ ਜ਼ਿਲ੍ਹੇ ਭਰ ਦੇ ਸਰਕਾਰੀ ਸਕੂਲਾਂ ਨੇ ਬਾਲ ਸੰਸਦ ਲਈ ਚੋਣ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

Read More »
ਬਰਨਾਲਾ ਪੁਲਿਸ ਦੀ ਅਹਿਮ ਮੀਟਿੰਗ: ਐਸ.ਐਸ.ਪੀ. ਵੱਲੋਂ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਕੁਰਕ ਕਰਨ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਨ ਦੇ ਸਖ਼ਤ ਨਿਰਦੇਸ਼

ਬਰਨਾਲਾ ਪੁਲਿਸ ਦੀ ਅਹਿਮ ਮੀਟਿੰਗ: ਐਸ.ਐਸ.ਪੀ. ਵੱਲੋਂ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਕੁਰਕ ਕਰਨ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਨ ਦੇ ਸਖ਼ਤ ਨਿਰਦੇਸ਼

  ਐੱਸ.ਐੱਸ.ਪੀ. ਬਰਨਾਲਾ ਵੱਲੋਂ ਅੱਜ ਜ਼ਿਲ੍ਹੇ ਦੇ ਸਮੂਹ ਗਜ਼ਟਿਡ ਅਫ਼ਸਰਾਂ (ਜੀ.ਓਜ਼) ਅਤੇ ਐਸ.ਐਚ.ਓਜ਼ ਨਾਲ ਇੱਕ ਵਿਸ਼ੇਸ਼ ਕਰਾਈਮ ਰਿਵਿਊ ਮੀਟਿੰਗ ਕੀਤੀ ਗਈ ਜਿਸ ਵਿੱਚ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਗਈ ਮੁਹਿੰਮ ਨੂੰ ਹੋਰ ਤੇਜ਼ ਕਰਨ ਅਤੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।

Read More »
ਬਰਨਾਲਾ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਤਹਿਤ ਖੁੱਡੀ ਕਲਾਂ ਵਿਖੇ ਆਧੁਨਿਕ ਸਾਇੰਸ ਲੈਬ ਅਤੇ ਝਲੂਰ ਵਿਖੇ ਨਵੇਂ ਸਮਾਰਟ ਕਮਰੇ ਦਾ ਹੋਇਆ ਉਦਘਾਟਨ

ਬਰਨਾਲਾ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਤਹਿਤ ਖੁੱਡੀ ਕਲਾਂ ਵਿਖੇ ਆਧੁਨਿਕ ਸਾਇੰਸ ਲੈਬ ਅਤੇ ਝਲੂਰ ਵਿਖੇ ਨਵੇਂ ਸਮਾਰਟ ਕਮਰੇ ਦਾ ਹੋਇਆ ਉਦਘਾਟਨ

   ਬਰਨਾਲਾ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸਮੇਤ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਧਾਨ ਸਭਾ ਹਲਕਾ ਬਰਨਾਲਾ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ

Read More »
ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਲੋਂ ਪੋਸ਼ਣ ਮਾਹ ਤਹਿਤ ਵਿਸ਼ੇਸ਼ ਜਾਗਰੂਕਤਾ ਮੁਹਿੰਮ; ਚਾਰਟ ਮੁਕਾਬਲੇ ਤੇ ਰੈਲੀ ਦਾ ਆਯੋਜਨ

ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਲੋਂ ਪੋਸ਼ਣ ਮਾਹ ਤਹਿਤ ਵਿਸ਼ੇਸ਼ ਜਾਗਰੂਕਤਾ ਮੁਹਿੰਮ; ਚਾਰਟ ਮੁਕਾਬਲੇ ਤੇ ਰੈਲੀ ਦਾ ਆਯੋਜਨ

 ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਦੇ ਐੱਨ.ਐੱਸ.ਐੱਸ ਵਿਭਾਗ ਵਲੋਂ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੱਲ ਰਿਹਾ ਪੋਸ਼ਣ ਮਾਹ ਪਖਵਾੜਾ ਸਫਲਤਾਪੂਰਵਕ ਜਾਰੀ ਹੈ। ਸੰਸਥਾ ਦੇ ਪ੍ਰਧਾਨ ਭੋਲਾ ਸਿੰਘ ਵਿਰਕ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਸਰਬਜੀਤ ਸਿੰਘ ਕੁਲਾਰ ਦੀ ਅਗਵਾਈ ਹੇਠ

Read More »