
ਵਿੰਗ ਕਮਾਂਡਰ ਨਮਾਂਸ਼ ਸਿਆਲ ਦੀ ਦੇਹ ਭਾਰਤ ਪਹੁੰਚਣ ‘ਤੇ ਜਵਾਨਾਂ ਨੇ ਭਿੱਜੀਆਂ ਅੱਖਾਂ ਨਾਲ ਦਿੱਤੀ ਵਿਦਾਈ
04 ਰਸਮੀ ਸ਼ਰਧਾਂਜਲੀ ਦੇਣ ਤੋਂ ਬਾਅਦ ਉਨ੍ਹਾਂ ਦੀ ਦੇਹ ਨੂੰ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਸਥਿਤ ਉਨ੍ਹਾਂ ਦੇ ਜੱਦੀ ਪਿੰਡ ਭੇਜ ਦਿੱਤਾ ਗਿਆ, ਜਿੱਥੇ ਉਨ੍ਹਾਂ ਦਾ ਪੂਰੇ ਫੌਜੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਜਾਵੇਗਾ। ਕਾਂਗੜਾ ਜ਼ਿਲ੍ਹਾ, ਜਿੱਥੇ ਸਿਆਲ ਦਾ ਜਨਮ ਹੋਇਆ ਸੀ, ਉਸਦੇ ਯੋਗਦਾਨ ਅਤੇ ਕੁਰਬਾਨੀ ਨੂੰ ਕਦੇ ਨਹੀਂ ਭੁੱਲੇਗਾ।





