
4 ਜੁਲਾਈ 1955 ਦੇ ਹਰਿਮੰਦਰ ਸਾਹਿਬ ਹਮਲੇ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ
ਕੇਂਦਰੀ ਬਿਊਰੋ: ਪੰਜਾਬੀ ਸੂਬਾ ਮੋਰਚੇ ਦੌਰਾਨ ਸਮੇਂ ਦੀ ਸਰਕਾਰ ਵੱਲੋਂ 4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਹਮਲੇ ਦੀ ਯਾਦ ਵਿੱਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਇੱਕ ਵਿਸ਼ੇਸ਼ ਅਤੇ ਸ਼ਰਧਾਪੂਰਵਕ ਸਮਾਗਮ ਸਜਾਇਆ ਗਿਆ। ਇਸ ਮੌਕੇ











