ਅੰਮ੍ਰਿਤਸਰ

ਦਿੱਲੀ-ਅੰਮ੍ਰਿਤਸਰ ਹਵਾਈ ਜਹਾਜ਼ ਪਾਕਿਸਤਾਨੀ ਹਵਾਈ ਖੇਤਰ ਵਿੱਚ ਪਹੁੰਚਣ 'ਤੇ ਮੁੱਖ ਨਿਰਦੇਸ਼ਕ ਵੱਲੋਂ ਸਖ਼ਤ ਕਾਰਵਾਈ, ਚਾਲਕ ਦਲ ਮੁਅੱਤਲ

ਦਿੱਲੀ-ਅੰਮ੍ਰਿਤਸਰ ਹਵਾਈ ਜਹਾਜ਼ ਪਾਕਿਸਤਾਨੀ ਹਵਾਈ ਖੇਤਰ ਵਿੱਚ ਪਹੁੰਚਣ ‘ਤੇ ਮੁੱਖ ਨਿਰਦੇਸ਼ਕ ਵੱਲੋਂ ਸਖ਼ਤ ਕਾਰਵਾਈ, ਚਾਲਕ ਦਲ ਮੁਅੱਤਲ

ਨਾਗਰਿਕ ਹਵਾਬਾਜ਼ੀ ਮੁੱਖ ਨਿਰਦੇਸ਼ਕ ਨੇ ਏਅਰ ਇੰਡੀਆ ਦੇ ਹਵਾਈ ਜਹਾਜ਼ ਏਆਈ-479 ਨਾਲ ਸਬੰਧਤ ਇੱਕ ਗੰਭੀਰ ਘਟਨਾ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ, ਜਿਸ ਵਿੱਚ ਇਹ ਜਹਾਜ਼ ਕੁਝ ਸਮੇਂ ਲਈ ਭੁੱਲਵੱਸ ਗੁਆਂਢੀ ਦੇਸ਼ ਪਾਕਿਸਤਾਨ ਦੇ ਹਵਾਈ ਖੇਤਰ ਵਿੱਚ ਦਾਖਲ ਹੋ ਗਿਆ ਸੀ। ਇਸ ਪੂਰੇ ਮਾਮਲੇ ਵਿੱਚ ਸਮੇਂ ਸਿਰ ਉੱਚ ਅਧਿਕਾਰੀਆਂ ਨੂੰ ਜਾਣਕਾਰੀ

Read More »
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾ ਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਨਮੁਖ ਪੇਸ਼ ਹੋ ਕੇ ਆਪਣਾ ਪੱਖ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ।

ਮੁੱਖ ਮੰਤਰੀ ਭਗਵੰਤ ਮਾਨ ਵਿਵਾਦਿਤ ਵੀਡੀਓ ਮਾਮਲੇ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼, ਵੀਡੀਓ ਨੂੰ ਦੱਸਿਆ ਨਕਲੀ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੇਸ਼ੀ ਨਾਲ ਸਬੰਧਿਤ ਇੱਕ ਅਹਿਮ ਵੀਡੀਓ ਜਨਤਕ ਕੀਤੀ ਗਈ ਹੈ, ਜਿਸ ਤੋਂ ਬਾਅਦ ਸੂਬੇ ਦੇ ਸਿਆਸੀ ਅਤੇ ਧਾਰਮਿਕ ਗਲਿਆਰਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ। ਇਸ ਜਨਤਕ ਕੀਤੀ ਗਈ ਵੀਡੀਓ ਦੇ ਵਿੱਚ ਮੁੱਖ ਮੰਤਰੀ ਅਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਿਚਕਾਰ ਕਥਿਤ

Read More »
ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਤੇ ਪੰਜਾਬ ਵਿੱਚ ਭਾਜਪਾ ਦੀ ਆਗਾਮੀ ਰਣਨੀਤੀ ਦਾ ਖੁਲਾਸਾ ਕਰਦੇ ਹੋਏ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ।

ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨਾ ਤੈਅ, ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ ‘ਤੇ ਚੱਲ ਕੇ ਕਰਾਂਗੇ ਲੋਕਾਂ ਦੀ ਸੇਵਾ: ਤਰੁਣ ਚੁੱਘ

ਭਾਰਤੀ ਜਨਤਾ ਪਾਰਟੀ ਦੇ ਨਵੇਂ ਚੁਣੇ ਗਏ ਰਾਜ ਸਭਾ ਮੈਂਬਰ ਅਤੇ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇੱਕ ਬਹੁਤ ਵੱਡਾ ਸਿਆਸੀ ਦਾਅਵਾ ਕਰਦਿਆਂ ਕਿਹਾ ਹੈ ਕਿ ਸੂਬੇ ਵਿੱਚ ਇਸ ਵਾਰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨਾ ਪੂਰੀ ਤਰ੍ਹਾਂ ਤੈਅ ਹੈ। ਗੁਰੂ ਕੀ ਨਗਰੀ ਅੰਮ੍ਰਿਤਸਰ ਵਿਖੇ ਪੱਤਰਕਾਰਾਂ

Read More »
ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਦੀ ਕੋਸ਼ਿਸ਼

ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਦੀ ਕੋਸ਼ਿਸ਼, ਮੁਸਤੈਦ ਸਿੰਘਾਂ ਨੇ ਸ਼ੱਕੀ ਨੌਜਵਾਨ ਨੂੰ ਦਬੋਚਿਆ

  ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਿਛਲੀ ਤਰਫ਼ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਇੱਕ ਬੇਹੱਦ ਮੰਦਭਾਗੀ ਅਤੇ ਸ਼ੱਕੀ ਘਟਨਾ ਸਾਹਮਣੇ ਆਈ ਹੈ ਜਿੱਥੇ ਇੱਕ ਅਣਪਛਾਤੇ ਮੋਨੇ ਨੌਜਵਾਨ ਵੱਲੋਂ ਗੁਰਦੁਆਰਾ ਸਾਹਿਬ ਦੇ ਅੰਦਰ ਸੁਸ਼ੋਭਿਤ ਪਾਵਨ ਸ਼ਸਤਰਾਂ ਨੂੰ ਹੱਥ ਪਾਉਣ ਦੀ ਨਾਕਾਮ ਕੋਸ਼ਿਸ਼ ਕੀਤੀ ਗਈ।

Read More »
ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਅਧੀਨ ਜ਼ਖ਼ਮੀ ਮਹਿਲਾ ਕੋਆਰਡੀਨੇਟਰ ਅਤੇ ਸਿਟੀ ਥਾਣਾ ਪੁਲਿਸ ਦੀ ਫਾਈਲ ਫੋਟੋ।

ਭਾਜਪਾ ਕੌਂਸਲਰ ਸਮੇਤ ਚਾਰ ਖ਼ਿਲਾਫ਼ ਮੁਕੱਦਮਾ ਦਰਜ, ਆਮ ਆਦਮੀ ਪਾਰਟੀ ਦੀ ਮਹਿਲਾ ਆਗੂ ਨਾਲ ਕੁੱਟਮਾਰ ਦੇ ਸੰਗੀਨ ਇਲਜ਼ਾਮ

ਫ਼ਾਜ਼ਿਲਕਾ ਵਿੱਚ ਆਮ ਆਦਮੀ ਪਾਰਟੀ ਦੀ ਮਹਿਲਾ ਆਗੂ ਨਾਲ ਕੁੱਟਮਾਰ ਦੇ ਮਾਮਲੇ ਵਿੱਚ ਭਾਰਤੀ ਜਨਤਾ ਪਾਰਟੀ ਦੇ ਕੌਂਸਲਰ ਸੁਰੇਸ਼ ਕੁਮਾਰ ਸਣੇ ਚਾਰ ਵਿਅਕਤੀਆਂ ਖ਼ਿਲਾਫ਼ ਪੁਲਿਸ ਵੱਲੋਂ ਮੁਕੱਦਮਾ ਦਰਜ ਕੀਤੇ ਜਾਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਇਹ ਕਾਰਵਾਈ ਫ਼ਾਜ਼ਿਲਕਾ ਦੇ ਸਿਟੀ ਥਾਣੇ ਦੀ ਪੁਲਿਸ ਵੱਲੋਂ ਅਮਲ ਵਿੱਚ

Read More »
 ਅੰਮ੍ਰਿਤਸਰ ਦੇ ਡੀ ਡਿਵੀਜ਼ਨ ਇਲਾਕੇ ਵਿੱਚ ਹੋਏ ਹਮਲੇ ਦੇ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁੱਖ ਅਧਿਕਾਰੀ ਇੰਸਪੈਕਟਰ ਲਵਪ੍ਰੀਤ ਸਿੰਘ।

ਅੰਮ੍ਰਿਤਸਰ ਵਿੱਚ ਬਜ਼ੁਰਗ ਵਿਅਕਤੀ ‘ਤੇ ਜਾਨਲੇਵਾ ਹਮਲਾ, ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ

  ਅੰਮ੍ਰਿਤਸਰ ਵਿੱਚ ਬਜ਼ੁਰਗ ਵਿਅਕਤੀ ‘ਤੇ ਜਾਨਲੇਵਾ ਹਮਲਾ, ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡੀ ਡਿਵੀਜ਼ਨ ਪੁਲਿਸ ਥਾਣੇ ਦੇ ਮੁੱਖ ਅਧਿਕਾਰੀ ਇੰਸਪੈਕਟਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਵਾਇਰਲ ਵੀਡੀਓ ਵਿੱਚ ਸਾਫ਼

Read More »
ਬੰਬਾਰ ਬ੍ਰਿਟੇਨ ਪਹੁੰਚਿਆ

ਬੀ-1 ਬੰਬਾਰ ਬ੍ਰਿਟੇਨ ਪਹੁੰਚਿਆ, ਕੀ ਅਮਰੀਕਾ ਇਸਨੂੰ ਈਰਾਨ ਵਿਰੁੱਧ ਵਰਤਣ ਜਾ ਰਿਹਾ ਹੈ?

ਬ੍ਰਿਟਿਸ਼ ਪ੍ਰਧਾਨ ਮੰਤਰੀ ਸਰ ਕੀਰ ਸਟਾਰਮਰ ਨੇ ਇੱਕ ਬ੍ਰਿਟਿਸ਼ ਬੇਸ ਤੋਂ ਈਰਾਨੀ ਮਿਜ਼ਾਈਲ ਟਿਕਾਣਿਆਂ ਵਿਰੁੱਧ “ਰੱਖਿਆਤਮਕ” ਅਮਰੀਕੀ ਕਾਰਵਾਈ ਨੂੰ ਮਨਜ਼ੂਰੀ ਦੇ ਦਿੱਤੀ ਹੈ। 24 ਕਰੂਜ਼ ਮਿਜ਼ਾਈਲਾਂ ਲਿਜਾਣ ਦੇ ਸਮਰੱਥ ਇੱਕ ਅਮਰੀਕੀ ਬੰਬਾਰ ਉਦੋਂ ਤੋਂ ਬ੍ਰਿਟੇਨ ਵਿੱਚ ਉਤਰਿਆ ਹੈ।

Read More »
ਮਹਿਲਾ ਦਿਵਸ ’ਤੇ ਵੂਮੈਨ ਸੈਲਫ ਹੈਲਪ ਆਰਗੇਨਾਈਜ਼ੇਸ਼ਨ ਦੀ ਵਿਸ਼ੇਸ਼ ਪਹਿਲ: ਸਿਵਲ ਹਸਪਤਾਲ ’ਚ ਜੱਚਾ-ਬੱਚਾ ਨੂੰ ਵੰਡੀਆਂ ਸੇਫਟੀ ਕਿੱਟਾਂ

ਮਹਿਲਾ ਦਿਵਸ ’ਤੇ ਵੂਮੈਨ ਸੈਲਫ ਹੈਲਪ ਆਰਗੇਨਾਈਜ਼ੇਸ਼ਨ ਦੀ ਵਿਸ਼ੇਸ਼ ਪਹਿਲ: ਸਿਵਲ ਹਸਪਤਾਲ ’ਚ ਜੱਚਾ-ਬੱਚਾ ਨੂੰ ਵੰਡੀਆਂ ਸੇਫਟੀ ਕਿੱਟਾਂ

ਵਿਸ਼ਵ ਮਹਿਲਾ ਦਿਵਸ ਦੇ ਸ਼ੁਭ ਅਵਸਰ ਤੇ ਬਰਨਾਲਾ ਦੀ ਸਮਾਜ ਸੇਵੀ ਸੰਸਥਾ `ਵੂਮੈਨ ਸੈਲਫ ਹੈਲਪ ਆਰਗੇਨਾਈਜ਼ੇਸ਼ਨ ਦੀਆਂ ਕਾਰਕੁਨਾਂ ਵਲੋਂ ਮਾਨਵਤਾ ਦੀ ਸੇਵਾ ਕਰਦਿਆਂ ਇਕ ਸ਼ਲਾਘਾਯੋਗ ਕਦਮ ਚੁੱਕਿਆ ਗਿਆ। ਸੰਸਥਾ ਦੀਆਂ ਮੈਂਬਰਾਂ ਨੇ ਸਥਾਨਕ ਸਿਵਲ ਹਸਪਤਾਲ ਪਹੁੰਚ ਕੇ ਜੱਚਾ-ਬੱਚਾ ਵਿੰਗ ’ਚ ਦਾਖਲ ਮਹਿਲਾਵਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਸਿਹਤ ਤੇ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਵਿਸ਼ੇਸ਼ ਸੇਫਟੀ ਕਿੱਟਾਂ ਦੀ ਵੰਡ ਕੀਤੀ।

Read More »
ਭਾਕਿਯੂ ਡਕੌਂਦਾ ਬਲਾਕ ਸ਼ਹਿਣਾ ਦੀ ਮਹੀਨਾਵਾਰ ਮੀਟਿੰਗ ਕੀਤੀ, ਬਲਾਕ ਪ੍ਰਧਾਨ ਸ਼ਹਿਣਾ

ਭਾਕਿਯੂ ਡਕੌਂਦਾ ਬਲਾਕ ਸ਼ਹਿਣਾ ਦੀ ਮਹੀਨਾਵਾਰ ਮੀਟਿੰਗ ਕੀਤੀ, ਬਲਾਕ ਪ੍ਰਧਾਨ ਸ਼ਹਿਣਾ

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬਲਾਕ ਸ਼ਹਿਣਾ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਤ੍ਰਿਵੈਣੀ ਸਹਿਬ ਸ਼ਹਿਣਾ ਵਿਖੇ ਬਲਾਕ ਪ੍ਰਧਾਨ ਜਗਸੀਰ ਸਿੰਘ ਸ਼ਹਿਣਾ ਦੀ ਅਗਵਾਈ ਹੇਠ ਕੀਤੀ ਗਈ ਜਿਸ ਵਿੱਚ ਜ਼ਿਲਾ ਪ੍ਰਧਾਨ ਦਰਸ਼ਨ ਸਿੰਘ ਉੱਗੋਕੇ ਵਿਸ਼ੇਸ਼ ਤੌਰ ਤੇ ਪਹੁੰਚੇ।

Read More »
ਇੰਸਪੈਕਟਰ ਕੁਲਵਿੰਦਰ ਸਿੰਘ ਧਾਲੀਵਾਲ ਨੇ ਥਾਣਾ ਮਹਿਲ ਕਲਾਂ ਦਾ ਸੰਭਾਲਿਆ ਚਾਰਜ

ਇੰਸਪੈਕਟਰ ਕੁਲਵਿੰਦਰ ਸਿੰਘ ਧਾਲੀਵਾਲ ਨੇ ਥਾਣਾ ਮਹਿਲ ਕਲਾਂ ਦਾ ਸੰਭਾਲਿਆ ਚਾਰਜ

ਉਪਰੰਤ ਇੰਸਪੈਕਟਰ ਧਾਲੀਵਾਲ ਨੇ ਕਿਹਾ ਕਿ ਉਹ ਆਪਣੇ ਅਧਿਕਾਰ ਖੇਤਰ ਦੇ ਸਾਰੇ ਪਿੰਡਾਂ ਵਿੱਚ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਨੂੰ ਦੇਣਗੇ ਅਤੇ ਅਮਨ- ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸਣਗੇ ਨਹੀਂ

Read More »