animalhelth

ਘਰ ਚ ਵੜਕੇ ਨੌਜਵਾਨ ਨੂੰ ਗੋਲੀਆਂ ਮਾਰ ਕੇ ਕੀਤਾ ਜਖ਼ਮੀ

ਗੋਲੀਆਂ ਲੱਗਣ ਕਾਰਨ ਤਿੰਨ ਜਖ਼ਮੀ ਬਰਨਾਲਾ ਬਿਊਰੋ। ਬਰਨਾਲਾ ਵਿਖੇ ਐਤਵਾਰ ਦੇਰ ਸ਼ਾਮ ਹੀ ਕੁੱਝ ਅਣਪਛਾਤਿਆਂ ਨੇ ਇੱਥੇ ਸੰਧੂ ਪੱਤੀ ਚ ਇੱਕ ਘਰ ’ਚ ਵੜਕੇ ਨੌਜਵਾਨ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਪਿੱਛੋਂ ਹਮਲਾਵਰਾਂ ਨੇ ਇੱਕ ਲੋਹੜੀ ਦੇ ਸਮਾਗਮ ਵਿੱਚ ਫਾਇਰਿੰਗ ਕੀਤੀ। ਦੋਵਾਂ ਮਾਮਲਿਆਂ ਵਿੱਚ ਦੋ ਨੌਜਵਾਨਾਂ ਸਣੇ ਜਖ਼ਮੀ ਨੂੰ ਇਲਾਜ਼ ਲਈ ਹਸਪਤਾਲ ਲਿਜਾਣ ਵਾਲਾ ਇੱਕ ਵਿਅਕਤੀ

Read More »

ਬੰਦੀ ਸਿੰਘਾਂ ਦੀ ਰਿਹਾਈ ਲਈ ਮੱਲੀਆਂ ਟੋਲ ਪਲਾਜ਼ਾ ਕੀਤਾ ਬੰਦ

ਕੌਮੀ ਇਨਸਾਫ਼ ਮੋਰਚੇ ਦੇ ਸੱਦੇ ‘ਤੇ ਕੀਤਾ ਗਿਆ ਪ੍ਰਦਰਸ਼ਨ ਬਰਨਾਲਾ ਬਿਊਰੋ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਤੇ ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੇ ਪੁਰਜ਼ੋਰ ਸਮਰਥਨ ਕਰਦਿਆਂ ਹੋਰ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਤਿੰਨ ਘੰਟਿਆਂ ਲਈ ਮੱਲੀਆਂ

Read More »

ਗੁਲਾਬ ਸਿੱਧੂ ਦੇ ਕਤਲ ਦੀ ਯੋਜਨਾ, ਸਰਪੰਚ ਸਮੇਤ ਤਿੰਨ ਕਾਬੂ

ਮਾਮਲੇ ਵਿੱਚ ਵਰਤੇ ਜਾਣ ਵਾਲੇ ਹਥਿਆਰ ਬਰਾਮਦ ਮਨੋਜ ਸ਼ਰਮਾ ਬਰਨਾਲਾ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਨਾਮਵਰ ਪੰਜਾਬੀ ਗਾਇਕ ਗੁਲਾਬ ਸਿੰਘ ਸਿੱਧੂ ਦੇ ਕਤਲ ਦੀ ਸਾਜਿਸ਼ ਨੂੰ ਫੇਲ੍ਹ ਕਰ ਦਿੱਤਾ ਹੈ। ਵਾਰਦਾਤ ਤੋਂ ਪਹਿਲਾਂ ਪੁਲੀਸ ਨੇ ਮਾਮਲੇ ਚ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਗਿਰਫਤਾਰ ਵਿਅਕਤੀਆਂ ਤੋਂ ਪਿਸਟਲ ਤੇ ਅਸਲਾ ਬਰਾਮਦ ਕੀਤਾ ਹੈ।

Read More »

ਮੁਕੇਸ਼ ਮਲੌਦ ਦੇ ਹੱਕ ’ਚ ਉੱਤਰੀ ਪੰਜਾਬ ਸਟੂਡੈਂਟਸ ਯੂਨੀਅਨ ਨੇ ਕੀਤਾ ਰੋਸ ਮੁਜ਼ਾਹਰਾ

“ਆਪ” ਸਿਰਫ਼ ਵੱਡੇ ਜਗੀਰਦਾਰਾਂ ਅਤੇ ਕਾਰਪੋਰੇਟਸ ਪੱਖੀ ਪਾਰਟੀ“- ਪੀਐੱਸਯੂ ਬਰਨਾਲਾ ਬਿਊਰੋ। ਪੰਜਾਬ ਸਟੂਡੈਂਟਸ ਯੂਨੀਅਨ (ਪੀਐੱਸਯੂ) ਦੀ ਅਗਵਾਈ ਹੇਠ ਸਰਕਾਰੀ ਆਈ.ਟੀ.ਆਈ (ਲੜਕੇ) ਬਰਨਾਲਾ ਵਿਖੇ ਸਿਖਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਦੀ ਰਿਹਾਈ ਦੀ ਮੰਗ ਕੀਤੀ।                   ਇਸ ਮੌਕੇ ਪੀਐੱਸਯੂ ਦੇ ਸੂਬਾ ਆਗੂ ਸੁਖਦੀਪ ਹਥਨ

Read More »