
ਸਰਟੀਫਿਕੇਟ ਜਾਰੀ ਕਰਨ ਬਦਲੇ ਸੱਤ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸੇਵਾ ਕੇਂਦਰ ਦਾ ਮੁਲਾਜ਼ਮ ਵਿਜੀਲੈਂਸ ਬਿਊਰੋ ਹੱਥੋਂ ਰੰਗੇ ਹੱਥੀਂ ਗ੍ਰਿਫ਼ਤਾਰ, ਨੂਰਮਹਿਲ ਦਾ ਮਾਮਲਾ ਆਇਆ ਸਾਹਮਣੇ
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਚਲਾਈ ਜਾ ਰਹੀ ਸਖ਼ਤ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਉਨ੍ਹਾਂ ਨੇ ਨੂਰਮਹਿਲ ਦੇ ਸੇਵਾ ਕੇਂਦਰ ਵਿੱਚ ਤਾਇਨਾਤ












