
ਮਲੇਰਕੋਟਲਾ ‘ਚ ਧੀਆਂ ਲਈ ਵੱਡਾ ਧਮਾਕਾ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 5-ਮੰਜ਼ਿਲਾ ਸ਼ਾਨਦਾਰ ਸਰਕਾਰੀ ਸਕੂਲ ਦਾ ਉਦਘਾਟਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਲੇਰਕੋਟਲਾ ਵਿਖੇ ਲੜਕੀਆਂ ਲਈ ਉਚੇਚੇ ਤੌਰ ‘ਤੇ ਤਿਆਰ ਕੀਤੇ ਗਏ ਨਵੇਂ ਪੰਜ-ਮੰਜ਼ਿਲਾ ਸਰਕਾਰੀ ਸਕੂਲ ਦਾ ਉਦਘਾਟਨ ਕਰਕੇ ਸੂਬੇ ਦੀਆਂ ਧੀਆਂ ਨੂੰ ਇੱਕ ਬਹੁਤ ਹੀ ਸ਼ਾਨਦਾਰ ਅਤੇ ਵੱਡਾ










