ਪਠਾਨਕੋਟ

ਪਠਾਨਕੋਟ ਰਾਸ਼ਟਰੀ ਰਾਜਮਾਰਗ 'ਤੇ ਹਾਦਸੇ ਤੋਂ ਬਾਅਦ ਨੁਕਸਾਨਿਆ ਗਿਆ ਮੋਟਰਸਾਈਕਲ ਅਤੇ ਮੌਕੇ 'ਤੇ ਪਹੁੰਚ ਕੇ ਜਾਂਚ ਕਰਦੀ ਪੁਲਿਸ।

ਪਠਾਨਕੋਟ ਰਾਸ਼ਟਰੀ ਰਾਜਮਾਰਗ ‘ਤੇ ਭਿਆਨਕ ਸੜਕ ਹਾਦਸਾ, ਨਿੱਜੀ ਬੱਸ ਦੀ ਲਪੇਟ ‘ਚ ਆਉਣ ਨਾਲ ਪਤੀ-ਪਤਨੀ ਦੀ ਦਰਦਨਾਕ ਮੌਤ

 ਪਠਾਨਕੋਟ ਰਾਸ਼ਟਰੀ ਰਾਜਮਾਰਗ ‘ਤੇ ਸਥਿਤ ਪਿੰਡ ਖਰਲਾ ਨੇੜੇ ਇੱਕ ਬਹੁਤ ਹੀ ਦਿਲ ਕੰਬਾਊ ਅਤੇ ਭਿਆਨਕ ਸੜਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ, ਜਿੱਥੇ ਤੇਜ਼ ਰਫ਼ਤਾਰ ਨਿੱਜੀ ਬੱਸ ਦੀ ਜ਼ਬਰਦਸਤ ਲਪੇਟ ਵਿੱਚ ਆਉਣ ਨਾਲ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਕੇ

Read More »
ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਸੌਂਪਦੇ ਹੋਏ ਡਾ. ਅੰਬੇਡਕਰ ਕਰਮਚਾਰੀ ਮਹਾਂਸੰਘ ਪੰਜਾਬ ਦੇ ਆਗੂ।

ਇੱਕ ਹਜ਼ਾਰ ਤੇਰ੍ਹਾਂ ਲੈਕਚਰਾਰ ਭਰਤੀ ‘ਚ ਰਾਖਵਾਂਕਰਨ ਦੀ ਅਣਦੇਖੀ ਖ਼ਿਲਾਫ਼ ਡਾ. ਅੰਬੇਡਕਰ ਮਹਾਂਸੰਘ ਦਾ ਰੋਸ, ਇਸ਼ਤਿਹਾਰ ਰੱਦ ਕਰਨ ਦੀ ਮੰਗ

ਡਾ. ਅੰਬੇਡਕਰ ਕਰਮਚਾਰੀ ਮਹਾਂਸੰਘ ਪੰਜਾਬ ਵੱਲੋਂ ਸੂਬਾ ਪ੍ਰਧਾਨ ਡਾ. ਜਤਿੰਦਰ ਸਿੰਘ ਮੱਟੂ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਬਰਨਾਲਾ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਸੌਂਪ ਕੇ ਸਿੱਖਿਆ ਵਿਭਾਗ ਵੱਲੋਂ ਪੰਜੀ ਜੂਨ ਦੋ ਹਜ਼ਾਰ ਛੱਬੀ ਨੂੰ ਜਾਰੀ ਕੀਤੀ ਗਈ ਇੱਕ ਹਜ਼ਾਰ ਤੇਰ੍ਹਾਂ ਲੈਕਚਰਾਰਾਂ ਦੀ ਭਰਤੀ ਵਿੱਚ ਅਨੁਸੂਚਿਤ ਜਾਤੀ ਅਤੇ ਪੱਛੜੀਆਂ ਸ਼੍ਰੇਣੀਆਂ ਲਈ ਬਣਦੇ

Read More »
ਪੰਜਾਬ ਵਿੱਚ ਅਗਲੇ ਦੋ ਤੋਂ ਤਿੰਨ ਦਿਨਾਂ ਦੌਰਾਨ ਮਾਨਸੂਨ ਦੇਵੇਗਾ ਦਸਤਕ, ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦਾ ਅਲਰਟ ਜਾਰੀ

ਪੰਜਾਬ ਵਿੱਚ ਅਗਲੇ ਦੋ ਤੋਂ ਤਿੰਨ ਦਿਨਾਂ ਦੌਰਾਨ ਮਾਨਸੂਨ ਦੇਵੇਗਾ ਦਸਤਕ, ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦਾ ਅਲਰਟ ਜਾਰੀ

ਪੰਜਾਬ ਦੇ ਲੋਕਾਂ ਨੂੰ ਅੱਤ ਦੀ ਗਰਮੀ ਅਤੇ ਨਮੀ ਤੋਂ ਜਲਦ ਹੀ ਵੱਡੀ ਰਾਹਤ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ ਕਿਉਂਕਿ ਸੂਬੇ ਵਿੱਚ ਮਾਨਸੂਨ ਬਹੁਤ ਜਲਦ ਦਸਤਕ ਦੇਣ ਵਾਲਾ ਹੈ। ਮੌਸਮ ਵਿਗਿਆਨ ਕੇਂਦਰ ਅਨੁਸਾਰ ਅਗਲੇ ਦੋ ਤੋਂ ਤਿੰਨ ਦਿਨਾਂ ਦੇ ਅੰਦਰ-ਅੰਦਰ ਮਾਨਸੂਨ ਦੇ ਪੰਜਾਬ, ਹਰਿਆਣਾ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਵੱਲ ਤੇਜ਼ੀ ਨਾਲ ਅੱਗੇ ਵਧਣ ਲਈ ਹਾਲਾਤ ਪੂਰੀ ਤਰ੍ਹਾਂ ਅਨੁਕੂਲ ਬਣੇ ਹੋਏ ਹਨ

Read More »
ਜਲੰਧਰ-ਪਠਾਨਕੋਟ ਮੁੱਖ ਮਾਰਗ ’ਤੇ ਹਾਦਸੇ ਤੋਂ ਬਾਅਦ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਦੋਵੇਂ ਕਾਰਾਂ ਦਾ ਦ੍ਰਿਸ਼।

ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ’ਤੇ ਦੋ ਕਾਰਾਂ ਦੀ ਆਹਮੋ-ਸਾਹਮਣੇ ਭਿਆਨਕ ਟੱਕਰ, ਚਾਰ ਲੋਕਾਂ ਦੀ ਮੌਤ ਅਤੇ ਪੰਜ ਗੰਭੀਰ ਜ਼ਖ਼ਮੀ

ਜਲੰਧਰ-ਪਠਾਨਕੋਟ ਰਾਸ਼ਟਰੀ ਸ਼ਾਹ ਮਾਰਗ ’ਤੇ ਅੱਡਾ ਕਿਸ਼ਨਗੜ੍ਹ ਅਤੇ ਡੀ.ਏ.ਵੀ. ਯੂਨੀਵਰਸਿਟੀ ਦੇ ਨਜ਼ਦੀਕ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਗਈ

Read More »

ਪਿੰਡ ਗਹਿਲ ਦੀ ਪੰਚਾਇਤ ਵੱਲੋਂ ਸਰਕਾਰੀ ਹਾਈ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ

   ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਆਉਂਦੇ ਸਰਕਾਰੀ ਹਾਈ ਸਕੂਲ ਪਿੰਡ ਗਹਿਲ ਵਿਖੇ ਅੱਠਵੀਂ ਅਤੇ ਦਸਵੀਂ ਕਲਾਸ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਦਾ ਸਮਾਜ ਸੇਵੀ ਸਰਪੰਚ ਬਲਵੀਰ ਸਿੰਘ ਮਾਨ ਦੀ ਅਗਵਾਈ ਹੇਠ

Read More »

ਬੈਂਕ ਮੁਲਾਜ਼ਮਾਂ ਵਲੋਂ ਕੇਂਦਰ ਸਰਕਾਰ ਵਿਰੁੱਧ ਆਰ- ਪਾਰ ਦੀ ਲੜਾਈ ਦਾ ਐਲਾਨ
-ਕਿਹਾ: 5 ਦਿਨਾਂ ਬੈਂਕਿੰਗ: ਭੀਖ ਨਹੀਂ, ਸਾਡਾ ਹੱਕ ਹੈ

ਬਰਨਾਲ਼ਾ ਬਿਊਰੋ ਯੂਨਾਇਟੇਡ ਫੋਰਮ ਆਫ ਬੈਂਕ ਯੂਨੀਅਨਜ਼ ਦੇ ਦੇਸ਼ ਵਿਆਪੀ ਸੰਘਰਸ਼ੀ ਸੱਦੇ ਤਹਿਤ ਇਥੇ ਸਟੇਟ ਬੈਂਕ ਆਫ ਇੰਡੀਆ (ਮੁੱਖ ਸ਼ਾਖਾ) ਦੇ ਸਾਹਮਣੇ ਵੱਖ-ਵੱਖ ਬੈਂਕਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਯੂਨੀਅਨ ਆਗੂਆਂ ਨੇ ਇੰਡੀਅਨ ਬੈਂਕਸ ਅਸੋਸੀਏਸ਼ਨ ਤੇ ਸਰਕਾਰ ਦੀ ਟਾਲਮਟੋਲ ਨੀਤੀ ਦੀ ਸਖ਼ਤ ਨਿਖੇਧੀ ਕੀਤੀ।        

Read More »

ਕਬੱਡੀ ਟੂਰਨਾਮੈਂਟ ‘ਚ ਗੋਲ਼ੀਬਾਰੀ, ਖੇਡ ਪ੍ਰੇਮੀਆਂ ‘ਚ ਰੋਹ

ਖੇਡ ਪ੍ਰੇਮੀਆਂ ਨੇ ਚਲਦੇ ਟੂਰਨਾਮੈਂਟ ਵਿੱਚ ਨੌਜਵਾਨ ਦੇ ਕਤਲ ਦੀ ਕੀਤੀ ਨਿਖੇਧੀ ਨੈਸ਼ਨਲ ਬਿਊਰੋ। 15 ਦਸੰਬਰ 2025 ਨੂੰ ਮੁਹਾਲੀ ਵਿੱਚ ਚੱਲ ਰਹੇ ਕਬੱਡੀ ਕੱਪ ਟੂਰਨਾਮੈਂਟ ਦਾ ਲਾਈਵ ਪ੍ਰਸਾਰਣ ਇੱਕ ਨਿੱਜੀ ਯੂ-ਟਿਊਬ ਚੈੱਨਲ ਉੱਤੇ ਚਲ ਰਿਹਾ ਸੀ। ਕੈਮਰੇ ‘ਚ ਦਿੱਖ ਰਹੇ ਖਿਡਾਰੀ ਮੈਚ ਖੇਡਣ ਦੀ ਤਿਆਰੀ ਕਰ ਰਹੇ ਸਨ, ਅਚਾਨਕ ਗੋਲੀਆਂ ਚੱਲਣ ਦੀ ਆਵਾਜ਼ ਆਈ ਅਤੇ

Read More »