ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਪਟਿਆਲਾ

ਫੋਟੋ ਕੈਪਸ਼ਨ: ਪਟਿਆਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਰਾਜਸੀ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ।

ਮਹਿੰਗਾਈ ਭੱਤੇ ਦੇ ਬਕਾਏ ਲਈ ਮੁਲਾਜ਼ਮਾਂ ਨਾਲ ਗੱਲਬਾਤ ਲਈ ਮੁੱਖ ਮੰਤਰੀ ਭਗਵੰਤ ਮਾਨ ਤਿਆਰ: ਬਲਤੇਜ ਸਿੰਘ ਪੰਨੂ ਨੇ ਪਟਿਆਲਾ ਵਿਖੇ ਕੀਤਾ ਦਾਅਵਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਦੀਆਂ ਸੰਘਰਸ਼ਸ਼ੀਲ ਮੁਲਾਜ਼ਮ ਜਥੇਬੰਦੀਆਂ ਨਾਲ ਮਹਿੰਗਾਈ ਭੱਤੇ ਦੇ ਬਕਾਏ ਸਮੇਤ ਹੋਰ ਭਲਾਈ ਮੰਗਾਂ ‘ਤੇ ਸਾਰਥਕ ਗੱਲਬਾਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ। ਇਹ ਦਾਅਵਾ ਆਮ ਆਦਮੀ ਪਾਰਟੀ ਦੇ ਰਾਜਸੀ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਪਟਿਆਲਾ ਵਿਖੇ ਕੀਤਾ,

Read More »
ਪੰਜਾਬ ਵਿੱਚ ਆਜ਼ਾਦੀ ਦਿਵਸ ਸਮਾਗਮ ਦੌਰਾਨ ਵਾਪਰਿਆ ਵੱਡਾ ਹਾਦਸਾ: ਖੇਡ ਸੰਸਥਾ ਵਿੱਚ ਫਾਲਸ ਸੀਲਿੰਗ ਡਿੱਗਣ ਕਾਰਨ ਕਈ ਬੱਚੇ ਹੋਏ ਜ਼ਖ਼ਮੀ, ਜਾਂਚ ਦੇ ਦਿੱਤੇ ਹੁਕਮ

ਪੰਜਾਬ ਵਿੱਚ ਆਜ਼ਾਦੀ ਦਿਵਸ ਸਮਾਗਮ ਦੌਰਾਨ ਵਾਪਰਿਆ ਵੱਡਾ ਹਾਦਸਾ: ਖੇਡ ਸੰਸਥਾ ਵਿੱਚ ਫਾਲਸ ਸੀਲਿੰਗ ਡਿੱਗਣ ਕਾਰਨ ਕਈ ਬੱਚੇ ਹੋਏ ਜ਼ਖ਼ਮੀ, ਜਾਂਚ ਦੇ ਦਿੱਤੇ ਹੁਕਮ

ਪੰਜਾਬ ਦੇ ਪਟਿਆਲਾ ਸਥਿਤ ਕੌਮੀ ਖੇਡ ਸੰਸਥਾ ਵਿੱਚ ਆਜ਼ਾਦੀ ਦਿਵਸ ਦੇ ਸ਼ੁਭ ਸਮਾਗਮ ਦੌਰਾਨ ਉਸ ਸਮੇਂ ਅਚਾਨਕ ਹਫ਼ੜਾ-ਦਫ਼ੜੀ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਸਮਾਗਮ ਵਾਲੇ ਹਾਲ ਵਿੱਚ ਛੱਤ ਹੇਠਾਂ ਲੱਗੀ ਫਾਲਸ ਸੀਲਿੰਗ ਦਾ ਇੱਕ ਵੱਡਾ ਹਿੱਸਾ ਧੜੰਮ ਕਰਕੇ ਹੇਠਾਂ ਆ

Read More »
ਨਾਭਾ ਪੁਲਿਸ ਨੇ ਸੁਲਝਾਈ ਅੰਨ੍ਹੇ ਕਤਲ ਦੀ ਗੁੱਥੀ: ਪਿਓ ਨੇ ਹੀ ਦੋਸਤ ਨਾਲ ਮਿਲ ਕੇ ਕੀਤਾ ਸੀ ਪੁੱਤ ਦਾ ਕਤਲ, ਦੋਵੇਂ ਮੁਲਜ਼ਮ ਗ੍ਰਿਫ਼ਤਾਰ

ਨਾਭਾ ਪੁਲਿਸ ਨੇ ਸੁਲਝਾਈ ਅੰਨ੍ਹੇ ਕਤਲ ਦੀ ਗੁੱਥੀ: ਪਿਓ ਨੇ ਹੀ ਦੋਸਤ ਨਾਲ ਮਿਲ ਕੇ ਕੀਤਾ ਸੀ ਪੁੱਤ ਦਾ ਕਤਲ, ਦੋਵੇਂ ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਦੇ ਜ਼ਿਲ੍ਹਾ ਪਟਿਆਲਾ ਦੇ ਅਧੀਨ ਆਉਂਦੇ ਨਾਭਾ ਖੇਤਰ ਦੇ ਪਿੰਡ ਤਾਂ ਰੋਕੀ ਵਿਖੇ ਵਾਪਰੇ ੩੫ ਸਾਲਾ ਕਿਸਾਨ ਮੋਹਨਦਾਸ ਦੇ ਸਨਸਨੀਖੇਜ਼ ਅੰਨ੍ਹੇ ਕਤਲ ਮਾਮਲੇ ਨੂੰ ਸੁਲਝਾਉਣ ਦਾ ਥਾਣਾ ਸਦਰ ਨਾਭਾ ਪੁਲਿਸ ਵੱਲੋਂ ਵੱਡਾ ਦਾਅਵਾ ਕੀਤਾ ਗਿਆ ਹੈ। ਥਾਣਾ

Read More »
ਪੰਜਾਬ ਦੇ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਡਿਊਟੀ 'ਤੇ ਪਰਤੇ ਕਰਮਚਾਰੀ, ਮੰਗਾਂ ਨਾ ਮੰਨਣ 'ਤੇ ਮੁੜ ਤਿੱਖੇ ਸੰਘਰਸ਼ ਦੀ ਚਿਤਾਵਨੀ

ਪੰਜਾਬ ਦੇ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਡਿਊਟੀ ‘ਤੇ ਪਰਤੇ ਕਰਮਚਾਰੀ, ਮੰਗਾਂ ਨਾ ਮੰਨਣ ‘ਤੇ ਮੁੜ ਤਿੱਖੇ ਸੰਘਰਸ਼ ਦੀ ਚਿਤਾਵਨੀ

ਪੰਜਾਬ ਦੇ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਡਿਊਟੀ ‘ਤੇ ਪਰਤੇ ਕਰਮਚਾਰੀ, ਮੰਗਾਂ ਨਾ ਮੰਨਣ ‘ਤੇ ਮੁੜ ਤਿੱਖੇ ਸੰਘਰਸ਼ ਦੀ ਚਿਤਾਵਨੀ: ਪਟਿਆਲਾ ਮੀਟਿੰਗ ‘ਚ ਬਣੀ ਸਹਿਮਤੀ

Read More »
ਪਟਿਆਲਾ ਜੇਲ੍ਹ ‘ਚ ਖੂਨੀ ਝੜਪ ਦੌਰਾਨ ਕੈਦੀ ਦੀ ਮੌਤ- ਮੈਜਿਸਟ੍ਰੇਟ ਜਾਂਚ ਦੇ ਹੁਕਮ

ਪਟਿਆਲਾ ਕੇਂਦਰੀ ਜੇਲ੍ਹ ‘ਚ ਕੈਦੀਆਂ ਦੇ ਦੋ ਧੜਿਆਂ ਵਿਚਾਲੇ ਖੂਨੀ ਝੜਪ, ਇਲਾਜ ਅਧੀਨ ਜ਼ਖ਼ਮੀ ਕੈਦੀ ਨੇ ਤੋੜਿਆ ਦਮ, ਨਿਆਇਕ ਮੈਜਿਸਟ੍ਰੇਟ ਜਾਂਚ ਦੇ ਹੁਕਮ

ਪਟਿਆਲਾ ਕੇਂਦਰੀ ਜੇਲ੍ਹ ‘ਚ ਕੈਦੀਆਂ ਦੇ ਦੋ ਧੜਿਆਂ ਵਿਚਾਲੇ ਖੂਨੀ ਝੜਪ, ਇਲਾਜ ਅਧੀਨ ਜ਼ਖ਼ਮੀ ਕੈਦੀ ਨੇ ਤੋੜਿਆ ਦਮ, ਨਿਆਇਕ ਮੈਜਿਸਟ੍ਰੇਟ ਜਾਂਚ ਦੇ ਹੁਕਮ

Read More »
ਪਟਿਆਲਾ ਦੇ ਐਸਐਸਟੀ ਨਗਰ ਵਿੱਚ ਜਿਮ ਟ੍ਰੇਨਰ 'ਤੇ ਹੋਏ ਹਮਲੇ ਤੋਂ ਬਾਅਦ ਘਟਨਾ ਸਥਾਨ ਦਾ ਜਾਇਜ਼ਾ ਲੈਂਦੀ ਹੋਈ ਥਾਣਾ ਲਾਹੌਰੀ ਗੇਟ ਦੀ ਪੁਲਿਸ ਅਤੇ ਜਾਂਚ ਕਰਦੇ ਉੱਚ ਅਧਿਕਾਰੀ।

ਪਟਿਆਲਾ ਵਿੱਚ ਦਿਨ-ਦਿਹਾੜੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਚਿੱਟੇ ਰੰਗ ਦੀ ਫੋਰਚੂਨਰ ਸਵਾਰ ਨਕਲੀ ਪੁਲਿਸ ਵਾਲਿਆਂ ਨੇ ਜਿਮ ਟ੍ਰੇਨਰ ਨੂੰ ਬਣਾਇਆ ਨਿਸ਼ਾਨਾ, ਇਲਾਕੇ ਵਿੱਚ ਫੈਲੀ ਸਨਸਨੀ

  ਪਟਿਆਲਾ ਬਿਊਰੋ:                     ਪਟਿਆਲਾ ਦੇ ਬੇਹੱਦ ਰੁੱਝੇ ਹੋਏ ਅਤੇ ਨਾਮਵਰ ਇਲਾਕੇ ਐਸਐਸਟੀ ਨਗਰ ਵਿੱਚ ਉਸ

Read More »
ਪਟਿਆਲਾ ਵਿਖੇ ਡਿਊਟੀ ਦੌਰਾਨ ਅਧਿਆਪਕ ‘ਤੇ ਹੋਏ ਜਾਨਲੇਵਾ ਹਮਲੇ ਦੇ ਵਿਰੋਧ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਅਤੇ ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਦੇ ਹੋਏ ਵੱਖ-ਵੱਖ ਅਧਿਆਪਕ ਜਥੇਬੰਦੀਆਂ ਦੇ ਆਗੂ ਅਤੇ ਭਾਰੀ ਗਿਣਤੀ ਵਿੱਚ ਹਾਜ਼ਰ ਅਧਿਆਪਕ ਵਰਗ।

ਪਟਿਆਲਾ ਵਿੱਚ ਡਿਊਟੀ ਦੌਰਾਨ ਬੀ.ਐੱਲ.ਓ. ਅਧਿਆਪਕ ‘ਤੇ ਜਾਨਲੇਵਾ ਹਮਲਾ, ਭੜਕੀਆਂ ਜਥੇਬੰਦੀਆਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਦਿੱਤਾ ਵਿਸ਼ਾਲ ਧਰਨਾ, ਦੋਸ਼ੀ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ

  ਪਟਿਆਲਾ ਦੇ ਆਨੰਦ ਨਗਰ-ਬੀ ਇਲਾਕੇ ਵਿੱਚ ਸਰਵੇਖਣ ਅਤੇ ਵੋਟਰ ਸੂਚੀ ਦੀ ਡਿਊਟੀ ਦੌਰਾਨ ਬਲਾਕ ਲੈਵਲ ਅਫ਼ਸਰ ਵਜੋਂ ਸੇਵਾਵਾਂ ਨਿਭਾ ਰਹੇ ਐਲੀਮੈਂਟਰੀ ਅਧਿਆਪਕ ਹਰਪ੍ਰੀਤ ਸਿੰਘ ‘ਤੇ ਇੱਕ ਸਥਾਨਕ ਵਿਅਕਤੀ ਵੱਲੋਂ ਕੀਤੇ ਗਏ ਜਾਨਲੇਵਾ ਹਮਲੇ ਅਤੇ ਕੁੱਟਮਾਰ ਦੀ ਮੰਦਭਾਗੀ ਘਟਨਾ ਤੋਂ ਬਾਅਦ ਸਮੁੱਚੇ ਅਧਿਆਪਕ ਵਰਗ ਵਿੱਚ ਭਾਰੀ ਰੋਸ ਅਤੇ ਗੁੱਸੇ ਦੀ ਲਹਿਰ ਪਾਈ ਜਾ ਰਹੀ ਹੈ। ਇਸ ਕਾਇਰਾਨਾ ਹਮਲੇ ਦੇ ਵਿਰੋਧ ਵਿੱਚ ਡੈਮੋਕ੍ਰੇਟਿਕ

Read More »
 ਘਟਨਾ ਸਥਾਨ 'ਤੇ ਜਾਂਚ ਕਰਦੇ ਹੋਏ ਪੁਲਿਸ ਅਧਿਕਾਰੀ ਅਤੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਸਥਾਨਕ ਲੋਕ।

ਪਟਿਆਲਾ ਵਿੱਚ ਇਸ਼ਕ ਦਾ ਖ਼ੌਫ਼ਨਾਕ ਅੰਤ: ਪ੍ਰੇਮੀ ਨੇ ਪ੍ਰੇਮਿਕਾ ਦਾ ਗਲਾ ਘੁੱਟ ਕੇ ਕੀਤਾ ਕਤਲ, ਬਾਅਦ ਵਿੱਚ ਜ਼ਹਿਰ ਖਾ ਕੇ ਖ਼ੁਦ ਵੀ ਕੀਤੀ ਆਤਮਹੱਤਿਆ

ਪਟਿਆਲਾ ਦੇ ਥਾਣਾ ਸ਼ੰਭੂ ਦੇ ਅਧੀਨ ਆਉਂਦੇ ਪਿੰਡ ਸਲੇਮਪੁਰ ਸੇਖਾਂ ਵਿੱਚ ਇੱਕ ਬੇਹੱਦ ਹੈਰਾਨ ਕਰਨ ਵਾਲਾ ਅਤੇ ਖ਼ੌਫਨਾਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਪ੍ਰੇਮ ਸਬੰਧਾਂ ਵਿੱਚ ਆਏ ਤਣਾਅ ਦੇ ਚਲਦਿਆਂ ਇੱਕ ਵਿਅਕਤੀ ਨੇ ਆਪਣੀ ਪ੍ਰੇਮਿਕਾ ਦਾ ਗਲਾ ਘੁੱਟ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ

Read More »
ਮ੍ਰਿਤਕਾ ਰਮਨਦੀਪ ਕੌਰ ਦੀ ਫਾਈਲ ਫੋਟੋ ਅਤੇ ਘਟਨਾ ਸਥਾਨ 'ਤੇ ਜਾਂਚ ਕਰਦੀ ਹੋਈ ਪੁਲਿਸ ਪਾਰਟੀ।

ਭਾਖੜਾ ਨਹਿਰ ‘ਚ ਕਾਰ ਡਿੱਗਣ ਕਾਰਨ ਮਹਿਲਾ ਦੀ ਮੌਤ ਦੇ ਮਾਮਲੇ ਵਿੱਚ ਪਤੀ ਖ਼ਿਲਾਫ਼ ਹੱਤਿਆ ਦਾ ਮੁਕੱਦਮਾ ਦਰਜ

ਪਟਿਆਲਾ ਦੇ ਨੇੜਲੇ ਇਲਾਕੇ ਵਿੱਚ ਭਾਖੜਾ ਨਹਿਰ ਕੋਲ ਇੱਕ ਬੇਹੱਦ ਦਰਦਨਾਕ ਅਤੇ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ ਜਿਸ ਨੇ ਪੂਰੇ ਇਲਾਕੇ ਦੇ ਲੋਕਾਂ ਨੂੰ ਝੰਝੋੜ ਕੇ ਰੱਖ ਦਿੱਤਾ ਹੈ

Read More »
ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਇਕੱਠੇ ਹੋ ਕੇ ਸੂਬਾ ਸਰਕਾਰ ਅਤੇ ਵਿੱਤ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਅਧਿਆਪਕ ਅਤੇ ਕਿਸਾਨ ਆਗੂ।

ਹੱਕੀ ਮੰਗਾਂ ਨੂੰ ਲੈ ਕੇ ਵਿੱਤ ਮੰਤਰੀ ਖ਼ਿਲਾਫ਼ ਪਿੰਡਾਂ ਵਿੱਚ ਪੋਸਟਰ ਵੰਡਣ ਨਿਕਲੇ ਅਧਿਆਪਕਾਂ ਨੂੰ ਬਣਾਇਆ ਬੰਧਕ, ਸਥਿਤੀ ਤਣਾਅਪੂਰਨ

 ਪੰਜਾਬ ਵਿੱਚ ਅਧਿਆਪਕ ਜਥੇਬੰਦੀਆਂ ਅਤੇ ਸੂਬਾ ਸਰਕਾਰ ਵਿਚਾਲੇ ਚੱਲ ਰਿਹਾ ਟਕਰਾਅ ਉਸ ਵੇਲੇ ਬੇਹੱਦ ਗੰਭੀਰ ਰੂਪ ਧਾਰਨ ਕਰ ਗਿਆ ਜਦੋਂ ਦਿੜ੍ਹਬਾ ਹਲਕੇ ਦੇ ਪਿੰਡਾਂ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਿਰੁੱਧ ਭੰਡੀ ਪ੍ਰਚਾਰ ਕਰਨ ਪਹੁੰਚੇ ਅਧਿਆਪਕਾਂ ਨੂੰ ਕੁਝ ਲੋਕਾਂ ਵੱ

Read More »
error: Content is protected !!