ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਡੇਰਾ ਸ਼ਰਧਾਲੂ ਵੱਲੋਂ ਆਪਣੇ ਜਨਮ ਦਿਨ ਦੇ ਮੌਕੇ ‘ਤੇ ਵਿਸ਼ੇਸ਼ ਬੱਚਿਆਂ ਨੂੰ ਕਾਪੀਆਂ ਅਤੇ ਹੋਰ ਸਟੇਸ਼ਨਰੀ ਦਾ ਸਾਮਾਨ ਵੰਡ ਕੇ ਮਨਾਹੀ ਖੁਸ਼ੀ

ਡੇਰਾ ਸ਼ਰਧਾਲੂ ਵੱਲੋਂ ਆਪਣੇ ਜਨਮ ਦਿਨ ਦੇ ਮੌਕੇ ‘ਤੇ ਵਿਸ਼ੇਸ਼ ਬੱਚਿਆਂ ਨੂੰ ਕਾਪੀਆਂ ਅਤੇ ਹੋਰ ਸਟੇਸ਼ਨਰੀ ਦਾ ਸਾਮਾਨ ਵੰਡ ਕੇ ਮਨਾਹੀ ਖੁਸ਼ੀ

ਤਪਾ ਮੰਡੀ ਵਿਖੇ ਡੇਰਾ ਸੱਚਾ ਸੌਦਾ ਦੀ ਇੱਕ ਮਹਿਲਾ ਸ਼ਰਧਾਲੂ ਵੱਲੋਂ ਮਾਨਵਤਾ ਦੀ ਸੇਵਾ ਕਰਦਿਆਂ ਆਪਣੇ ਜਨਮ ਦਿਨ ਨੂੰ ਬੜੇ ਹੀ ਨੇਕ ਤਰੀਕੇ ਨਾਲ ਮਨਾਇਆ ਗਿਆ। ਉਨ੍ਹਾਂ ਨੇ ਫ਼ਜ਼ੂਲ ਖ਼ਰਚੀ ਤਿਆਗ ਕੇ 12 ਲੋੜਵੰਦ ਬੱਚਿਆਂ ਨੂੰ ਪੜ੍ਹਾਈ ਲਈ ਕਾਪੀਆਂ ਵੰਡੀਆਂ    ਇਸ ਸਬੰਧੀ ਜਾਣਕਾਰੀ ਦਿੰਦਿਆਂ ਅਨੀਤਾ ਇੰਸਾਂ ਨੇ ਦੱਸਿਆ
ਡੇਰਾ ਸ਼ਰਧਾਲੂ ਵੱਲੋਂ ਆਪਣੇ ਜਨਮ ਦਿਨ ਦੇ ਮੌਕੇ 'ਤੇ ਵਿਸ਼ੇਸ਼ ਬੱਚਿਆਂ ਨੂੰ ਕਾਪੀਆਂ ਅਤੇ ਹੋਰ ਸਟੇਸ਼ਨਰੀ ਦਾ ਸਾਮਾਨ ਵੰਡ ਕੇ ਮਨਾਹੀ ਖੁਸ਼ੀ

ਬਰਨਾਲਾ ਬਿਊਰੋ 14 ਅਪਰੈਲ।

    ਤਪਾ ਮੰਡੀ ਵਿਖੇ ਡੇਰਾ ਸੱਚਾ ਸੌਦਾ ਦੀ ਇੱਕ ਮਹਿਲਾ ਸ਼ਰਧਾਲੂ ਵੱਲੋਂ ਮਾਨਵਤਾ ਦੀ ਸੇਵਾ ਕਰਦਿਆਂ ਆਪਣੇ ਜਨਮ ਦਿਨ ਨੂੰ ਬੜੇ ਹੀ ਨੇਕ ਤਰੀਕੇ ਨਾਲ ਮਨਾਇਆ ਗਿਆ। ਉਨ੍ਹਾਂ ਨੇ ਫ਼ਜ਼ੂਲ ਖ਼ਰਚੀ ਤਿਆਗ ਕੇ 12 ਲੋੜਵੰਦ ਬੱਚਿਆਂ ਨੂੰ ਪੜ੍ਹਾਈ ਲਈ ਕਾਪੀਆਂ ਵੰਡੀਆਂ

   ਇਸ ਸਬੰਧੀ ਜਾਣਕਾਰੀ ਦਿੰਦਿਆਂ ਅਨੀਤਾ ਇੰਸਾਂ ਨੇ ਦੱਸਿਆ ਕਿ ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਉਨ੍ਹਾਂ ਨੂੰ ਹਮੇਸ਼ਾ ਹੀ ਖੁਸ਼ੀ/ ਗਮੀ ਦੇ ਮੌਕਿਆਂ ’ਤੇ ਫ਼ਜੂਲ ਖਰਚੀ ਕਰਨ ਤੋਂ ਰੋਕ ਕੇ ਮਾਨਵਤਾ ਦੇ ਭਲ੍ਹੇ ਦੇ ਕਾਰਜ਼ ਕਰਨ ਲਈ ਪੇ੍ਰਰਿਤ ਕੀਤਾ ਜਾਂਦਾ ਹੈ। ਇਸੇ ਪ੍ਰੇਰਣਾ ’ਤੇ ਚੱਲਦਿਆਂ ਉਨ੍ਹਾਂ ਆਪਣੇ ਜਨਮ ਦਿਨ ਦੀ ਖੁਸ਼ੀ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਖੱਟਰ ਪੱਤੀ ਤਪਾ ਵਿਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ 50 ਕਾਪੀਆਂ ਵੰਡੀਆਂ ਹਨ। ਤਾਂ ਜੋ ਉਨ੍ਹਾਂ ਨੂੰ ਪੜ੍ਹਾਈ ਦੇ ਖੇਤਰ ਵਿੱਚ ਸਹਾਇਤਾ ਮਿਲ ਸਕੇ। ਇਸ ਮੌਕੇ ਸਕੂਲ ਮੁਖੀ ਮੈਡਮ ਸੁਖਪਾਲ ਕੌਰ ਨੇ ਅਨੀਤਾ ਇੰਸਾਂ ਵੱਲੋਂ ਕੀਤੇ ਗਏ ਕਾਰਜ਼ ਦੀ ਸਲਾਘਾ ਕੀਤੀ। ਇਸ ਮੌਕੇ ਕਰਮਜੀਤ ਸਿੰਘ, ਅੰਜੂ ਰਾਣੀ ਤੇ ਸੁਰਿੰਦਰ ਕੁਮਾਰ ਆਦਿ ਵੀ ਹਾਜ਼ਰ ਸਨ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ   ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕਰਨ ਵਾਲੀ ਹੋਣਹਾਰ ਵਿਦਿਆਰਥਣ ਰੂਬੀ ਦਾ ਵਿਸ਼ੇਸ਼ ਸਨਮਾਨ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 3 3
Users Today : 4
Users Yesterday : 120
Users Last 7 days : 310

ਰਾਸ਼ੀਫਲ

error: Content is protected !!