Home » ਪ੍ਰਮੁੱਖ ਖ਼ਬਰਾਂ » ਇੰਸਪੈਕਟਰ ਕੁਲਵਿੰਦਰ ਸਿੰਘ ਧਾਲੀਵਾਲ ਨੇ ਥਾਣਾ ਮਹਿਲ ਕਲਾਂ ਦਾ ਸੰਭਾਲਿਆ ਚਾਰਜ

ਇੰਸਪੈਕਟਰ ਕੁਲਵਿੰਦਰ ਸਿੰਘ ਧਾਲੀਵਾਲ ਨੇ ਥਾਣਾ ਮਹਿਲ ਕਲਾਂ ਦਾ ਸੰਭਾਲਿਆ ਚਾਰਜ

ਉਪਰੰਤ ਇੰਸਪੈਕਟਰ ਧਾਲੀਵਾਲ ਨੇ ਕਿਹਾ ਕਿ ਉਹ ਆਪਣੇ ਅਧਿਕਾਰ ਖੇਤਰ ਦੇ ਸਾਰੇ ਪਿੰਡਾਂ ਵਿੱਚ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਨੂੰ ਦੇਣਗੇ ਅਤੇ ਅਮਨ- ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸਣਗੇ ਨਹੀਂ
ਇੰਸਪੈਕਟਰ ਕੁਲਵਿੰਦਰ ਸਿੰਘ ਧਾਲੀਵਾਲ ਨੇ ਥਾਣਾ ਮਹਿਲ ਕਲਾਂ ਦਾ ਸੰਭਾਲਿਆ ਚਾਰਜ
[responsivevoice_button voice="Hindi Male"]

ਬਰਨਾਲਾ ਬਿਊਰੋ 7 ਮਾਰਚ।

ਕੁਲਵਿੰਦਰ ਸਿੰਘ ਧਾਲੀਵਾਲ ਨੇ ਥਾਣਾ ਮਹਿਲ ਕਲਾਂ ਵਿਖੇ ਨਵੇਂ ਥਾਣਾ ਮੁਖੀ ਵਜੋਂ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ।

ਉਪਰੰਤ ਇੰਸਪੈਕਟਰ ਧਾਲੀਵਾਲ ਨੇ ਕਿਹਾ ਕਿ ਉਹ ਆਪਣੇ ਅਧਿਕਾਰ ਖੇਤਰ ਦੇ ਸਾਰੇ ਪਿੰਡਾਂ ਵਿੱਚ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਨੂੰ ਦੇਣਗੇ ਅਤੇ ਅਮਨ- ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸਣਗੇ ਨਹੀਂ। ਉਨ੍ਹਾਂ ਨੇ ਕਿਹਾ ਕਿ ਥਾਣੇ ਵਿੱਚ ਕੰਮ ਲਈ ਆਉਣ ਵਾਲੇ ਹਰ ਵਿਅਕਤੀ ਨਾਲ ਪੂਰਾ ਮਾਨ- ਸਤਿਕਾਰ ਕੀਤਾ ਜਾਵੇਗਾ ਅਤੇ ਕਿਸੇ ਨਾਲ ਵੀ ਕੋਈ ਬੇਇਨਸਾਫ਼ੀ ਨਹੀਂ ਹੋਣ ਦਿੱਤੀ ਜਾਵੇਗੀ। ਚੁਣੇ ਹੋਏ ਨੁਮਾਇੰਦਿਆਂ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਸੁਣ ਕੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਨੂੰ ਵੀ ਕਿਸੇ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਮੂਹ ਗ੍ਰਾਮ ਪੰਚਾਇਤਾਂ, ਸਮਾਜ ਸੇਵੀ ਸੰਸਥਾਵਾਂ ਅਤੇ ਪ੍ਰੈਸ ਭਾਈਚਾਰੇ ਨੂੰਅਪੀਲ ਕੀਤੀ ਕਿ ਉਹ ਪੁਲਿਸ ਦਾ ਸਹਿਯੋਗ ਕਰਨ ਤਾਂ ਜੋ ਇਲਾਕੇ ਵਿੱਚ ਅਮਨ-ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕੀਤਾ ਜਾ ਸਕੇ।

     ਇੰਸਪੈਕਟਰ ਕੁਲਵਿੰਦਰ ਸਿੰਘ ਧਾਲੀਵਾਲ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਬਰਨਾਲਾ ਦੇ ਇੱਕ ਵਿਅਕਤੀ ਨੂੰ 50 ਰੁਪਏ ਦੀ ਲਾਟਰੀ ’ਚੋਂ 30 ਲੱਖ ਰੁਪਏ ਦੀ ਨਿਕਲੀ ਲਾਟਰੀ

0 0 votes
Article Rating
Subscribe
Notify of
guest
0 Comments
Oldest
Newest Most Voted