Home » ਪ੍ਰਮੁੱਖ ਖ਼ਬਰਾਂ » ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਪਿੰਡ ਢਿੱਲਵਾਂ ਵਿਖੇ ਨਵੇਂ ਮੋਘੇ ਦਾ ਉਦਘਾਟਨ; 950 ਏਕੜ ਰਕਬੇ ਨੂੰ ਮਿਲੇਗਾ ਨਹਿਰੀ ਪਾਣੀ

ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਪਿੰਡ ਢਿੱਲਵਾਂ ਵਿਖੇ ਨਵੇਂ ਮੋਘੇ ਦਾ ਉਦਘਾਟਨ; 950 ਏਕੜ ਰਕਬੇ ਨੂੰ ਮਿਲੇਗਾ ਨਹਿਰੀ ਪਾਣੀ

ਸਾਡਾ ਮਕਸਦ ਸਿਰਫ਼ ਐਲਾਨ ਕਰਨਾ ਨਹੀਂ, ਸਗੋਂ ਕੰਮ ਨੂੰ ਧਰਾਤਲ 'ਤੇ ਲਿਆਉਣਾ ਹੈ। 950 ਏਕੜ ਜ਼ਮੀਨ ਨੂੰ ਪਾਣੀ ਮਿਲਣਾ ਪਿੰਡ ਢਿੱਲਵਾਂ ਦੇ ਕਿਸਾਨਾਂ ਲਈ ਇੱਕ ਨਵੀਂ ਸਵੇਰ ਵਾਂਗ ਹੈ।"
ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਪਿੰਡ ਢਿੱਲਵਾਂ ਵਿਖੇ ਨਵੇਂ ਮੋਘੇ ਦਾ ਉਦਘਾਟਨ; 950 ਏਕੜ ਰਕਬੇ ਨੂੰ ਮਿਲੇਗਾ ਨਹਿਰੀ ਪਾਣੀ
[responsivevoice_button voice="Hindi Male"]

ਬਰਨਾਲਾ ਬਿਊਰੋ  06 ਅਪ੍ਰੈਲ   

ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਪਿੰਡ ਢਿੱਲਵਾਂ ਵਿਖੇ ਨਵੇਂ ਮੋਘੇ ਦਾ ਉਦਘਾਟਨ; 950 ਏਕੜ ਰਕਬੇ ਨੂੰ ਮਿਲੇਗਾ ਨਹਿਰੀ ਪਾਣੀ
ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਪਿੰਡ ਢਿੱਲਵਾਂ ਵਿਖੇ ਨਵੇਂ ਮੋਘੇ ਦਾ ਉਦਘਾਟਨ; 950 ਏਕੜ ਰਕਬੇ ਨੂੰ ਮਿਲੇਗਾ ਨਹਿਰੀ ਪਾਣੀ

ਨਾਂ ਲਈ ਇੱਕ ਨਵੀਂ ਸਵੇਰ ਵਾਂਗ ਹੈ।” ਉਕਤ ਵਿਚਾਰਾਂ ਦਾ ਪ੍ਰਗਟਾਵਾ   ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਇਲਾਕੇ ਦੇ ਕਿਸਾਨਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਪਿੰਡ ਢਿੱਲਵਾਂ ਵਿਖੇ ਇੱਕ ਨਵੇਂ ਮੋਘੇ ਦੇ ਉਦਘਾਟਨ ਮੌਕੇ ਕੀਤਾ ਗਿਆ। ਉਹਨਾਂ ਕਿਹਾ ਕਿ ਇਸ ਨਵੇਂ ਮੋਘੇ ਦੇ ਲੱਗਣ ਨਾਲ ਪਿੰਡ ਦੀ ਲਗਭਗ 950 ਏਕੜ ਜ਼ਮੀਨ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ, ਜਿਸ ਨਾਲ ਖੇਤੀਬਾੜੀ ਦੇ ਪੱਧਰ ਵਿੱਚ ਵੱਡਾ ਸੁਧਾਰ ਆਉਣ ਦੀ ਉਮੀਦ ਹੈ ਅਤੇ

ਕਿਸਾਨਾਂ ਦੀ ਆਰਥਿਕਤਾ ਨੂੰ ਵੱਡਾ  ਹੁਲਾਰਾ ਮਿਲੇਗਾ ।

ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਪਿੰਡ ਢਿੱਲਵਾਂ ਵਿਖੇ ਨਵੇਂ ਮੋਘੇ ਦਾ ਉਦਘਾਟਨ; 950 ਏਕੜ ਰਕਬੇ ਨੂੰ ਮਿਲੇਗਾ ਨਹਿਰੀ ਪਾਣੀ
ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਪਿੰਡ ਢਿੱਲਵਾਂ ਵਿਖੇ ਨਵੇਂ ਮੋਘੇ ਦਾ ਉਦਘਾਟਨ; 950 ਏਕੜ ਰਕਬੇ ਨੂੰ ਮਿਲੇਗਾ ਨਹਿਰੀ ਪਾਣੀ

ਉਦਘਾਟਨੀ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਉੱਗੋਕੇ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਕਿਸਾਨ ਨਹਿਰੀ ਪਾਣੀ ਤੋਂ ਵਾਂਝੇ ਸਨ, ਪਰ ਹੁਣ ਹਰ ਖੇਤ ਤੱਕ ਪਾਣੀ ਪਹੁੰਚਾਉਣਾ ਉਨ੍ਹਾਂ ਦਾ ਮੁੱਖ ਟੀਚਾ ਹੈ। ਉਨ੍ਹਾਂ ਦੱਸਿਆ ਕਿ ਇਸ ਨਵੇਂ ਮੋਘੇ ਨਾਲ ਕਿਸਾਨਾਂ ਨੂੰ ਮਹਿੰਗੇ ਡੀਜ਼ਲ ਅਤੇ ਘਟਦੇ ਜਾ ਰਹੇ ਧਰਤੀ ਹੇਠਲੇ ਪਾਣੀ ਦੀ ਸਮੱਸਿਆ ਤੋਂ ਵੱਡੀ ਰਾਹਤ ਮਿਲੇਗੀ। ਉਹਨਾਂ ਇਸ ਨੇਕ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਜੀ ਦਾ ਵਿਸ਼ੇਸ਼ ਧੰਨਵਾਦ ਕੀਤਾ।

ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਪਿੰਡ ਢਿੱਲਵਾਂ ਵਿਖੇ ਨਵੇਂ ਮੋਘੇ ਦਾ ਉਦਘਾਟਨ; 950 ਏਕੜ ਰਕਬੇ ਨੂੰ ਮਿਲੇਗਾ ਨਹਿਰੀ ਪਾਣੀ
ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਪਿੰਡ ਢਿੱਲਵਾਂ ਵਿਖੇ ਨਵੇਂ ਮੋਘੇ ਦਾ ਉਦਘਾਟਨ; 950 ਏਕੜ ਰਕਬੇ ਨੂੰ ਮਿਲੇਗਾ ਨਹਿਰੀ ਪਾਣੀ

ਇਸ ਮੌਕੇ ਪਿੰਡ ਵਾਸੀਆਂ ਤੋਂ ਇਲਾਵਾ  ਆਮ ਆਦਮੀ ਪਾਰਟੀ ਦੇ ਆਗੂਆਂ ਨੇ ਵਿਧਾਇਕ ਦਾ ਵਿਸ਼ੇਸ਼ ਧੰਨਵਾਦ ਕੀਤਾ। ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ

ਅੰਮ੍ਰਿਤ ਗੁਰਪ੍ਰੀਤ ਢਿਲਵਾਂ ਚੇਅਰਮੈਨ ਮਾਰਕੇਟ ਕਮੇਟੀ ਭਦੌੜ, ਵਿਧਾਇਕ ਨਿੱਜੀ ਸਹਾਇਕ ਅਮਨ ਦਰਾਕਾ,

ਹੈਰੀ ਧੂਰਕੋਟ, ਤਜਿੰਦਰ ਢਿੱਲਵਾਂ, ਬਲਾਕ ਸੰਮਤੀ ਮੈਂਬਰ

ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਪਿੰਡ ਢਿੱਲਵਾਂ ਵਿਖੇ ਨਵੇਂ ਮੋਘੇ ਦਾ ਉਦਘਾਟਨ; 950 ਏਕੜ ਰਕਬੇ ਨੂੰ ਮਿਲੇਗਾ ਨਹਿਰੀ ਪਾਣੀ
ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਪਿੰਡ ਢਿੱਲਵਾਂ ਵਿਖੇ ਨਵੇਂ ਮੋਘੇ ਦਾ ਉਦਘਾਟਨ; 950 ਏਕੜ ਰਕਬੇ ਨੂੰ ਮਿਲੇਗਾ ਨਹਿਰੀ ਪਾਣੀ

ਬਿੰਦਰ ਸਿੰਘ ਖਾਲਸਾ, ਸਰਪੰਚ , ਲਾਡੀ ਢਿਲਵਾਂ, ਸਰਪੰਚ , ਸੁੱਖਦੀਪ ਸਿੰਘ, ਸਰਪੰਚ

ਕਰਨੀ ਢਿੱਲਵਾਂ ਇਸ ਤੋਂ ਇਲਾਵਾ ਪਿੰਡ ਢਿੱਲਵਾਂ ਦੀ ਆਮ ਆਦਮੀ ਪਾਰਟੀਦੀ ਸਮੁੱਚੀ ਲੀਡਰਸ਼ਿਪ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਿਰ ਸਨ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ  ਕਰੋ। ਖੁੱਲ੍ਹੀਆਂ ਅੱਖਾਂ    ਡੇਰਾ ਬਾਬਾ ਹਸਤ ਲਾਲ ਜੀ ਵਿਖੇ ਸਲਾਨਾ ਜੋੜ ਮੇਲਾ ਅਤੇ ਅਖੰਡ ਪਾਠ ਸਾਹਿਬ ਸ਼ਰਧਾ ਪੂਰਵਕ ਸੰਪੰਨ

0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 1 8 6 8
Users Today : 8
Users Yesterday : 26
Users Last 7 days : 233

ਰਾਸ਼ੀਫਲ