ਲੋਕ ਮੋਰਚਾ ਪੰਜਾਬ ਤੇ ਇਨਕਲਾਬੀ ਕੇਂਦਰ ਪੰਜਾਬ ਨੇ ਸ਼ਹਿਰ ‘ਚ ਕੀਤਾ ਮਾਰਚ
ਬਰਨਾਲਾ ਬਿਊਰੋ।
ਲੋਕ ਮੋਰਚਾ ਪੰਜਾਬ ਤੇ ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ਖਿਲਾਫ ਇੱਥੇ ਰੋਸ ਮਾਰਚ ਕੀਤਾ ਗਿਆ।

ਸ਼ਹਿਰ ਵਿਚ ਕੱਢੇ ਗਏ ਇਸ ਰੋਸ ਮਾਰਚ ਦੌਰਾਨ ਲੋਕ ਮੋਰਚਾ ਪੰਜਾਬ ਤੇ ਇਨਕਲਾਬੀ ਕੇਂਦਰ ਪੰਜਾਬ ਦੇ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਵੱਖ ਵੱਖ ਸਰਕਾਰੀ ਅਦਾਰਿਆਂ ਨੂੰ ਨਿੱਜੀ ਹੱਥਾਂ ਵਿਚ ਦੇਣ ਦੇ ਲਈ ਚੁੱਕੇ ਕਦਮਾਂ ਨੂੰ ਫੌਰੀ ਵਾਪਸ ਲੈਣ ਦੀ ਮੰਗ ਕੀਤੀ ਗਈ। ਬੁਲਾਰਿਆਂ ਨੇ ਮੰਗ ਕੀਤੀ ਕਿ ਉਕਤ ਸਣੇ ਮੁਲਕ ਨੂੰ ਦੇਸ਼ੀ ਤੇ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਨੂੰ ਲੁਟਾਉਣ ਦੀਆਂ ਨੀਤੀਆਂ ਨੂੰ ਬੰਦ ਕੀਤਾ ਜਾਵੇ।
Post Views: 14









Users Today : 25
Users Yesterday : 13
Users Last 7 days : 148