ਅਮਿਤ ਸ਼ਾਹ ਦੀ ਪੰਜਾਬ ਰੈਲੀ; ਕੀਤੇ ਵੱਡੇ ਐਲਾਨ
ਇੰਟਰਨੈਸ਼ਨਲ ਬਿਊਰੋ 14 ਮਾਰਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਮੋਗਾ ਵਿਖੇ ਭਾਰਤੀ ਜਨਤਾ ਪਾਰਟੀ ਦੀ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਦਾ ਆਗਾਜ਼ ਕਰ ਦਿੱਤਾ ਹੈ। ਆਪਣੇ ਸੰਬੋਧਨ ਵਿੱਚ ਸ਼ਾਹ ਨੇ ਜਿੱਥੇ ਸਿੱਖ ਇਤਿਹਾਸ ਅਤੇ ਸ਼ਹੀਦਾਂ ਨੂੰ ਨਤਮਸਤਕ ਕੀਤਾ, ਉੱਥੇ ਹੀ ਮੌਜੂਦਾ ‘ਆਪ’ ਸਰਕਾਰ ‘ਤੇ ਤਿੱਖੇ ਸਿਆਸੀ … Read more



