ਐੱਸਐੱਸਡੀ ਕਾਲਜ ਬਰਨਾਲਾ ਵਿਖੇ ਕੋਡਿੰਗ ਮੁਕਾਬਲੇ ਦਾ ਸਫਲ ਆਯੋਜਨ: ਵਿਦਿਆਰਥੀਆਂ ਨੇ ਦਿਖਾਇਆ ਤਕਨੀਕੀ ਜੌਹਰ
ਐੱਸਐੱਸਡੀ ਕਾਲਜ ਬਰਨਾਲਾ ਦੇ ਕੰਪਿਊਟਰ ਵਿਭਾਗ ਵਲੋਂ ਵਿਦਿਆਰਥੀਆਂ ਦੀ ਤਕਨੀਕੀ ਮੁਹਾਰਤ ਨੂੰ ਪਰਖਣ ਤੇ ਉਨ੍ਹਾਂ ਅੰਦਰ ਪ੍ਰੋਗ੍ਰਾਮਿੰਗ ਪ੍ਰਤੀ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਕੋਡਿੰਗ ਮੁਕਾਬਲੇ ਦਾ ਆਯੋਜਨ ਕੀਤਾ ਗਿਆ।



