ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

MP ਮੀਤ ਹੇਅਰ ਨੇ ਨਿਭਾਈ ਯਾਰੀ, ਬਰਨਾਲਾ ਨਗਰ ਨਿਗਮ ਦੇ ਪਹਿਲੇ ਮੇਅਰ ਵਜੋਂ ਹਸਨ ਭਾਰਦਵਾਜ ਦੇ ਨਾਂਅ ’ਤੇ ਲਗਾਈ ਮੋਹਰ

 ਬਰਨਾਲਾ ਦੇ ਪਹਿਲੇ ਮੇਅਰ ਦੀ ਦੌੜ ਵਿੱਚ ਨਾਮਜ਼ਦ ਹੋਣ ਤੋਂ ਬਾਅਦ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨਾਲ ਖੁਸ਼ਗਵਾਰ ਮਾਹੌਲ ਵਿੱਚ ਵਿਚਾਰ-ਵਟਾਂਦਰਾ ਕਰਦੇ ਹੋਏ ਹਸ਼ਨਦੀਪ ਭਾਰਦਵਾਜ।  

  ਬਰਨਾਲਾ ਸਿਆਸਤ ਦੇ ਗਲਿਆਰਿਆਂ ਵਿੱਚੋਂ ਇਸ ਵੇਲੇ ਦੀ ਸਭ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿੱਥੇ ਨਗਰ ਨਿਗਮ ਦੇ ਇਤਿਹਾਸ ਵਿੱਚ ਪਹਿਲੀ ਵਾਰ ਬਣਨ ਜਾ ਰਹੇ ਮੇਅਰ ਦੇ ਵੱਕਾਰੀ ਅਹੁਦੇ ਲਈ ਹਸ਼ਨਦੀਪ ਭਾਰਦਵਾਜ ਦੇ ਨਾਂਅ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਇਸ ਫੈਸਲੇ ਨਾਲ ਹਲਕੇ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਪੁਰਾਣੇ ਅਤੇ ਵਫ਼ਾਦਾਰ ਸਾਥੀ ਨਾਲ ਦੋਸਤੀ ਦਾ

ਦਲ-ਬਦਲੂਆਂ ਆਸਰੇ ਡੁੱਬਦੀ ਬੇੜੀ ਕਿਨਾਰੇ ਲਾਉਣ ਦੀ ਦੌੜ ਵਿਚ “ਆਪ”

ਗੁਰਬਿੰਦਰ / ਬੇਅੰਤ ਬਰਨਾਲ਼ਾ

ਵਾਰਡ 44 ਦੇ ਲੋਕਾਂ ਦਾ ਮਿਲ ਰਿਹਾ ਪਿਆਰ ਹੀ ਮੇਰੀ ਅਸਲ ਤਾਕਤ: ਹਸਨਪ੍ਰੀਤ ਭਾਰਦਵਾਜ

ਬੇਅੰਤ ਬਰਨਾਲ਼ਾ

ਡੇਰਾ ਬਾਬਾ ਹਸਤ ਲਾਲ ਜੀ ਵਿਖੇ ਸਲਾਨਾ ਜੋੜ ਮੇਲਾ ਅਤੇ ਅਖੰਡ ਪਾਠ ਸਾਹਿਬ ਸ਼ਰਧਾ ਪੂਰਵਕ ਸੰਪੰਨ

ਡੇਰਾ ਬਾਬਾ ਹਸਤ ਲਾਲ ਜੀ ਵਿਖੇ ਸਲਾਨਾ ਜੋੜ ਮੇਲਾ ਅਤੇ ਅਖੰਡ ਪਾਠ ਸਾਹਿਬ ਸ਼ਰਧਾ ਪੂਰਵਕ ਸੰਪੰਨ

ਕਸਬਾ ਭਦੌੜ ਦੇ ਮੁਹੱਲਾ ਜੰਗੀਕਾ ਸਥਿਤ ਡੇਰਾ ਬਾਬਾ ਹਸਤ ਲਾਲ ਜੀ ਵਿਖੇ ਬਾਬਾ ਜੀ ਦੀ ਯਾਦ ਨੂੰ ਸਮਰਪਿਤ ਸਲਾਨਾ ਜੋੜ ਮੇਲਾ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਸਮਾਗਮ ਬੜੀ ਸ਼ਰਧਾ ਅਤੇ ਭਾਵਨਾ ਨਾਲ ਕਰਵਾਏ ਗਏ।

ਰਸੋਈ ਵਿੱਚ ਸੁਧਾਰ ਕਰਕੇ ਹੀ ਮਿਲ ਸਕਦੀ ਹੈ ਬਿਮਾਰੀਆਂ ਤੋਂ ਮੁਕਤੀ: ਡਾ. ਗੁਰਮੇਲ ਸਿੰਘ ਵਿਰਕ

ਭਦੌੜ ਬਿਊਰੋ

PRTC ਬੱਸ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ; ਹਾਈਵੇਅ ’ਤੇ ਲੱਗਿਆ ਜਾਮ, ਦੋਵੇਂ ਧਿਰਾਂ ਆਹਮੋ-ਸਾਹਮਣੇ

ਗੁਰਮੀਤ ਸਿੰਘ ਬਰਨਾਲਾ/ ਮਨੋਜ ਸ਼ਰਮਾ

ਅਮਰੀਕਾ ਦੇ ਡਾਕਟਰਾਂ ਵੱਲੋਂ ਜਵਾਬ ਮਿਲਣ ਤੋਂ ਬਾਅਦ ਪੰਜਾਬ ਨੈਚਰੋਪੈਥੀ ਅਤੇ ਯੋਗਾ ਹਸਪਤਾਲ ਭਦੌੜ ਨੇ ਕੁਦਰਤੀ ਇਲਾਜ ਨਾਲ ਬਜ਼ੁਰਗ ਨੂੰ ਦਿੱਤੀ ਨਵੀਂ ਜ਼ਿੰਦਗੀ

ਭਦੌੜ ਬਿਊਰੋ

ਬਰਨਾਲਾ ਦੇ ਪਿੰਡ ਫਰਵਾਹੀ ‘ਚ ਵਾਪਰਿਆ ਭਿਆਨਕ ਹਾਦਸਾ: ਜੈੱਕ ਨਾਲ ਉੱਚਾ ਚੁੱਕਿਆ ਜਾ ਰਿਹਾ ਮਕਾਨ ਡਿੱਗਿਆ, 3 ਮਜ਼ਦੂਰਾਂ ਦੀ ਮੌਤ, ਇਕ ਦੀ ਭਾਲ ਜਾਰੀ

ਗੁਰਮੀਤ ਸਿੰਘ ਬਰਨਾਲਾ/ਮਨੋਜ ਸ਼ਰਮਾ

ਪੰਜਾਬ ਵਿੱਚ ਹੋਈ ਗੜ੍ਹੇਮਾਰੀ ਨੇ ਲੋਕਾਂ ਦੇ ਦੁਬਾਰਾ ਕਢਾਏ ਕੰਬਲ, ਫਸਲਾਂ ਦਾ ਵੀ ਹੋਇਆ ਨੁਕਸਾਨ

ਪੰਜਾਬ ਵਿੱਚ ਹੋਈ ਗੜ੍ਹੇਮਾਰੀ ਨੇ ਲੋਕਾਂ ਦੇ ਦੁਬਾਰਾ ਕਢਾਏ ਕੰਬਲ, ਫਸਲਾਂ ਦਾ ਵੀ ਹੋਇਆ ਨੁਕਸਾਨ

ਬੀਤੇ ਦਿਨੀ ਪੰਜਾਬ ਵਿੱਚ ਵੱਖ ਵੱਖ ਥਾਵਾਂ ਤੇ ਹੋਈ ਗੜ੍ਹੇਮਾਰੀ ਕਾਰਨ ਪੰਜਾਬ ਵਿੱਚ ਦੁਬਾਰਾ ਸੀਤ ਲਹਿਰ ਸ਼ੁਰੂ ਹੋ ਗਈ ਹੈ, ਇਸੇ ਤਰ੍ਹਾਂ ਹੀ ਕਸਬਾ ਭਦੌੜ ਵਿਖੇ ਵੀ ਲੋਕਾਂ ਵੱਲੋਂ ਸਵੈਟਰ ,ਕੋਟੀਆਂ, ਜੈਕੇਟਾਂ ਲੋਈਆਂ ਆਦਿ ਗਰਮ ਕੱਪੜੇ ਦੁਬਾਰਾ ਕੱਢ ਕੇ ਵਰਤਨੇ ਸ਼ੁਰੂ ਕਰ ਦਿੱਤੇ ਗਏ

ਨੌਜਵਾਨ ਵੱਲੋਂ ਜ਼ਹਿਰ ਨਿਗਲ ਕੇ ਖੁਦਕੁਸ਼ੀ ਦੀ ਕੋਸ਼ਿਸ਼: ਪੁਲਿਸ ਅਤੇ ਸਿਆਸੀ ਦਬਾਅ ਦੇ ਇਲਜ਼ਾਮਾਂ ਹੇਠ ਪਰਿਵਾਰ ਵੱਲੋਂ SSP ਦਫ਼ਤਰ ਅੱਗੇ ਧਰਨਾ ਜਾਰੀ

ਤਾਜ਼ਾ ਸਥਿਤੀ: ਖ਼ਬਰ ਲਿਖੇ ਜਾਣ ਤੱਕ ਐਸ.ਐਸ.ਪੀ. ਦਫ਼ਤਰ ਅੱਗੇ ਧਰਨਾ ਜਾਰੀ ਸੀ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਜਿੰਨਾ ਚਿਰ ਦੋਸ਼ੀਆਂ ਖਿਲਾਫ਼ ਪਰਚਾ ਦਰਜ ਨਹੀਂ ਹੁੰਦਾ, ਸੰਘਰਸ਼ ਤੇਜ਼ ਕੀਤਾ ਜਾਵੇਗਾ।

error: Content is protected !!