ਮੋਗਾ ਰੋਡ ਉੱਤੇ ਇੱਕ ਦਰਦਨਾਕ ਭਿਆਨਕ ਹਾਦਸਾ ਵਾਪਰਿਆ, ਜਿਸ ਵਿੱਚ ਪਤੀ ਦੀ ਮੌਤ ਪਤਨੀ ਗੰਭੀਰ ਜ਼ਖਮੀ ,ਮੇਲੇ ‘ਚ ਖਿਡੌਣਿਆਂ ਦੀ ਦੁਕਾਨ ਲਗਾਉਣ ਜਾ ਰਹੇ ਸਨ ਦੋਵੇਂ
ਇੰਟਰਨੈਸ਼ਨਲ ਬਿਊਰੋ 16 ਮਾਰਚ ਮੋਗਾ ਜ਼ਿਲ੍ਹੇ ਦੇ ਨੇੜੇ ਦਿਨ ਐਤਵਾਰ ਨੂੰ ਪਿੰਡ ਰਾਜਿਆਣਾ ਨੇੜੇ ਇੱਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਉਸਦੀ ਪਤਨੀ ਗੰਭੀਰ ਜ਼ਖਮੀ ਹੋ ਗਈ। ਅਤੇ ਉਸਦੀ ਪਤਨੀ ਗੰਭੀਰ ਜ਼ਖਮੀ ਹੋ ਗਈ।ਇਸ ਜ਼ਖਮੀ ਔਰਤ ਨੂੰ ਇਲਾਜ ਲਈ ਫਰੀਦਕੋਟ ਮੈਡੀਕਲ ਕਾਲਜ ਵਿੱਚ … Read more



