ਸਿਰਜਣਾ ਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ
ਜ਼ਿਲ੍ਹਾ ਬਰਨਾਲਾ ਦੇ ਕਸਬਾ ਭਦੌੜ ਦੇ ਇਕ ਸਧਾਰਨ ਪਰਿਵਾਰ ਦੀ ਧੀ ਨੇ ਰਾਸ਼ਟਰੀ ਪੱਧਰ `ਤੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਂਦਿਆਂ ਪੂਰੇ ਪੰਜਾਬ ਦਾ ਸਿਰ ਮਾਣ ਨਾਲ ਉੱਚਾ ਕਰ ਦਿੱਤਾ ਹੈ।