ਮਿੱਡ ਡੇ ਮੀਲ ਕੁੱਲ ਵਰਕਰਾਂ ਨੇ ਵਿਧਾਇਕ ਕੁਲਦੀਪ ਸਿੰਘ ਢਿੱਲੋਂ ਨੂੰ ਮੰਗਾਂ ਸਬੰਧੀ ਸੌਂਪਿਆ ਮੰਗ ਪੱਤਰ
ਮੰਗ ਪੱਤਰ ਸੌਂਪਣ ਸਮੇਂ ਆਗੂਆਂ ਨੇ ਦੱਸਿਆ ਕਿ ਸੂਬੇ ਭਰ ’ਚ ਉਨ੍ਹਾਂ ਦੀ ਗਿਣਤੀ 42 ਹਜ਼ਾਰ ਤੋਂ ਵੀ ਕਿਤੇ ਵੱਧ ਹੈ ਜੋ ਮਾਮੂਲੀ ਭੱਤੇ ’ਤੇ ਆਪਣੀਆਂ ਸੇਵਾਵਾਂ ਦੇ ਰਹੀਆਂ ਹਨ। ਜਦੋਂ ਕਿ ਗੁਆਂਢੀ ਸੂਬਾ ਹਰਿਆਣਾ ’ਚ ਉਨ੍ਹਾਂ ਦੇ ਸਾਥੀਆਂ ਦਾ ਮਾਣਭੱਤਾ ਸੱਤ ਹਜ਼ਾਰ ਰੁਪਏ ਮਹੀਨਾ ਹੈ ਪਰ ਪੰਜਾਬ ਰਾਜ ਸਮਰੱਥ ਹੋਣ ਦੇ ਬਾਵਜੂਦ ਮਿੱਡ ਡੇ ਮੀਲ ਕੁੱਕ ਵਰਕਰਾਂ ਨੂੰ 3 ਹਜ਼ਾਰ ਰੁਪਏ ’ਤੇ ਗੁਜਾਰਾ ਕਰਨਾ ਪੈ ਰਿਹਾ ਹੈ ਜੋ ਕਿ



