ਪੰਜਾਬ ਪੁਲਿਸ ਦੇ ASI ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ, ਮੱਚਿਆ ਚੀਕ ਚੀਹਾੜਾ
ਗੁਰਦਾਸਪੁਰ ਦੇ ਬਟਾਲਾ ‘ਚ ਡਿਊਟੀ ਤੋਂ ਵਾਪਸ ਆ ਰਹੇ ਪੀਓ ਸਟਾਫ ਦੇ ਇੱਕ ASI ਦੇ ਮੋਟਰਸਾਈਕਲ ਨੂੰ ਇੱਕ ਤੇਜ਼ ਰਫ਼ਤਾਰ ਇਨੋਵਾ ਚਾਲਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਏਐਸਆਈ ਦੀ ਮੌਤ ਹੋ ਗਈ।