ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਸਰਕਾਰੀ ਪ੍ਰਾਇਮਰੀ ਸਕੂਲ ਨਰਾਇਣਗੜ੍ਹ ਸੋਹੀਆਂ ਦੇ ਬੱਚਿਆਂ ਨੇ ਲਾਇਆ ਦੋ ਰੋਜ਼ਾ ਵਿਦਿਅਕ ਟੂਰ; ਦੇਸ਼ ਭਗਤੀ ਤੇ ਗਿਆਨ ਦੇ ਰੰਗ ’ਚ ਰੰਗੇ ਵਿਦਿਆਰਥੀ

ਸਰਕਾਰੀ ਪ੍ਰਾਇਮਰੀ ਸਕੂਲ ਨਰਾਇਣਗੜ੍ਹ ਸੋਹੀਆਂ ਦੇ ਬੱਚਿਆਂ ਨੇ ਲਾਇਆ ਦੋ ਰੋਜ਼ਾ ਵਿਦਿਅਕ ਟੂਰ; ਦੇਸ਼ ਭਗਤੀ ਤੇ ਗਿਆਨ ਦੇ ਰੰਗ ’ਚ ਰੰਗੇ ਵਿਦਿਆਰਥੀ

ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਤੇ ਉਨ੍ਹਾਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਜਾਣਕਾਰੀ ਦੇਣ ਦੇ ਮਕਸਦ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਨਰਾਇਣਗੜ੍ਹ ਸੋਹੀਆਂ ਵਲੋਂ ਦੋ ਰੋਜ਼ਾ ਵਿਸ਼ੇਸ਼ ਵਿਦਿਅਕ ਟੂਰ ਦਾ ਆਯੋਜਨ ਕੀਤਾ ਗਿਆ।

error: Content is protected !!