ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000

ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦੇ ਸਬੰਧ ਵਿੱਚ ਲਗਾਇਆ ਕੌਫੀ ਅਤੇ ਭੁਜੀਏ-ਬਦਾਨੇ ਦਾ ਲੰਗਰ

ਬਰਨਾਲਾ ਬਿਊਰੋ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਮੁੱਖ ਰੱਖਦਿਆਂ ਸ਼ਹਿਰ ਦੇ ਸਮਾਜ ਸੇਵੀਆਂ ਨੇ ਕਚਿਹਰੀ ਚੌਂਕ ’ਚ ਕੌਫ਼ੀ ਅਤੇ ਭੁਜੀਏ-ਬਦਾਨੇ ਦਾ ਲੰਗਰ ਲਾਇਆ। ਇਸ ਲੰਗਰ ਵਿੱਚ ਬੇਅੰਤ ਸਿੰਘ, ਅਭੀਕਰਨ ਸਿੰਘ, ਗੁਰਬਿੰਦਰ ਸਿੰਘ, ਸੰਦੀਪ ਸਿੰਘ ਅਤੇ ਗਗਨਦੀਪ ਸਿੰਘ ਨੇ ਆਪਣਾ ਵਡਮੁੱਲਾ ਯੋਗਦਾਨ ਪਾਉਂਦੇ ਹੋਏ ਰਾਹਗੀਰਾਂ ਨੂੰ ਠੰਡ ਤੋਂ ਨਿਜ਼ਾਤ ਦਿਵਾਈ। ਜ਼ਿਕਰਯੋਗ ਹੈ ਕਿ ਇਹ ਲੰਗਰ ਸੁੱਕਰਵਾਰ … Read more

error: Content is protected !!